ਸੋਸ਼ਲ ਮੀਡਿਆ

modi

ਏਆਈ ਦਾ ਲੋਕਤੰਤਰੀਕਰਨ ਜ਼ਰੂਰੀ : ਗਲੋਬਲ ਸਾਊਥ ਲਈ ਬਣੇ ਸ਼ਕਤੀਕਰਨ ਦਾ ਸਾਧਨ: ਮੋਦੀ

ਨਵੀਂ ਦਿੱਲੀ, 19 ਫਰਵਰੀ : ਇੱਡੀਆ ਏਆਈ ਇੰਪੈਕਟ ਸੁਮਿਤ ਨੂੰ ਅੱਜ ਸੰਬੋਧਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਿਆ ਕਿ ਇਸ ਤਕਨਾਲੋਜੀ ਦਾ ਲੋਕਤੰਤਰੀਕਰਨ ਸਮੇਂ ਦੀ ਲੋੜ ਹੈ ਅਤੇ ਇਹ ਖਾਸ ਕਰਕੇ ਗਲੋਬਲ ਸਾਊਥ ਦੇ ਦੇਸ਼ਾਂ ਲਈ ਸਮਾਵੇਸ਼ ਅਤੇ ਸਸ਼ਕਤੀਕਰਨ ਦਾ ਪ੍ਰਭਾਵਸ਼ਾਲੀ ਸਾਧਨ ਬਣ ਸਕਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਨੁੱਖੀ […]

ਏਆਈ ਦਾ ਲੋਕਤੰਤਰੀਕਰਨ ਜ਼ਰੂਰੀ : ਗਲੋਬਲ ਸਾਊਥ ਲਈ ਬਣੇ ਸ਼ਕਤੀਕਰਨ ਦਾ ਸਾਧਨ: ਮੋਦੀ Read More »

anil

ਅਨਿਲ ਅੰਬਾਨੀ ਨੂੰ ਈਡੀ ਵੱਲੋਂ ਮੁੜ ਸੰਮਨ, 26 ਫਰਵਰੀ ਨੂੰ ਪੁੱਛਗਿੱਛ ਲਈ ਹਾਜ਼ਰੀ ਦੇ ਹੁਕਮ

ਦਿਲੀ, 19 ਫਰਵਰੀ : ਮਨੀ ਲਾਂਡਰਿੰਗ ਮਾਮਲੇ ਵਿਚ ਅਨਿਲ ਅੰਬਾਨੀ ਦੀਆਂ ਮੁਸੀਬਤਾਂ ਵਧਦੀਆਂ ਨਜਰ ਆ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ (ਈਡੀ) ਨੇ ਅਨਿਲ ਅੰਬਾਨੀ ਨੂੰ ਇਸ ਹਫ਼ਤੇ ਨਿਰਧਾਰਿਤ ਤਰੀਕ ‘ਤੇ ਹਾਜ਼ਰ ਨਾ ਹੋਣ ਤੋਂ ਬਾਅਦ ਮੁੜ 26 ਫਰਵਰੀ ਨੂੰ ਪੇਸ਼ ਹੋਣ ਲਈ ਤਾਜ਼ਾ ਸੰਮਨ ਜਾਰੀ ਕੀਤੇ ਹਨ। ਸਰਕਾਰੀ ਸਰੋਤਾਂ ਅਨੁਸਾਰ ਏਜੰਸੀ ਵੱਲੋਂ ਇਹ ਕਦਮ

ਅਨਿਲ ਅੰਬਾਨੀ ਨੂੰ ਈਡੀ ਵੱਲੋਂ ਮੁੜ ਸੰਮਨ, 26 ਫਰਵਰੀ ਨੂੰ ਪੁੱਛਗਿੱਛ ਲਈ ਹਾਜ਼ਰੀ ਦੇ ਹੁਕਮ Read More »

pu2

ਪੰਜਾਬੀ ਯੂਨੀਵਰਸਿਟੀ ਵਿਖੇ ‘ਮੈਂਟਲ ਹੈਲਥ ਅੰਬੈਸਡਰ ਪ੍ਰੋਗਰਾਮ’ ਦੀ ਸ਼ੁਰੂਆਤ

ਪਟਿਆਲਾ, 18 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ (ਈ.ਆਈ.ਸੀ.ਐੱਚ.) ਦੇ ਸਹਿਯੋਗ ਨਾਲ਼ ਮੈਂਟਲ ਹੈਲਥ ਅੰਬੈਸਡਰ ਪ੍ਰੋਗਰਾਮ ਤਹਿਤ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਅਤੇ ਸੈਮੀਨਾਰ ਕਰਵਾਇਆ ਗਿਆ। ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਇੱਕ ਦੂਜੇ ਦੀ ਮਦਦ ਕਰਨ ਲਈ ਸਹਿਯੋਗੀ ਮਾਹੌਲ ਤਿਆਰ ਕਰਨ ਦੇ ਉਦੇਸ਼ ਨਾਲ਼ ਕਰਵਾਏ

ਪੰਜਾਬੀ ਯੂਨੀਵਰਸਿਟੀ ਵਿਖੇ ‘ਮੈਂਟਲ ਹੈਲਥ ਅੰਬੈਸਡਰ ਪ੍ਰੋਗਰਾਮ’ ਦੀ ਸ਼ੁਰੂਆਤ Read More »

varis

ਵਾਰਿਸ ਭਰਾਵਾਂ ਦੀ ਦਿਲਕਸ਼ ਰਹੀ ਪੇਸ਼ਕਾਰੀ, ਪੰਜਾਬੀ ਗੀਤਾਂ ‘ਤੇ ਖ਼ੂਬ ਨੱਚੇ ਦਰਸ਼ਕ

ਪਟਿਆਲਾ, 18 ਫਰਵਰੀ : ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਵਿਰਾਸਤੀ ਮੇਲੇ ਦੇ ਛੇਵੇਂ ਦਿਨ ਦੀ ਲੋਕ ਗਾਇਕੀ ਤੇ ਪੌਪ ਸ਼ੋਅ ਵਾਲੀ ਸ਼ਾਮ ਇੱਥੇ ਪੋਲੋ ਗਰਾਊਂਡ ਵਿਖੇ ਆਪਣੀ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਉੱਘੇ ਗਾਇਕਾਂ ਮਾਣਕ ਅਲੀ, ਵਾਰਿਸ ਭਰਾਵਾਂ, ਕਮਲ ਹੀਰ ਅਤੇ ਮਨਮੋਹਨ ਵਾਰਿਸ ਨੇ ਆਪਣੀ ਗਾਇਕੀ ਨਾਲ ਇਸ ਵਿਰਾਸਤੀ ਉਤਸਵ ਨੂੰ ਸਿਖਰਾਂ ‘ਤੇ

ਵਾਰਿਸ ਭਰਾਵਾਂ ਦੀ ਦਿਲਕਸ਼ ਰਹੀ ਪੇਸ਼ਕਾਰੀ, ਪੰਜਾਬੀ ਗੀਤਾਂ ‘ਤੇ ਖ਼ੂਬ ਨੱਚੇ ਦਰਸ਼ਕ Read More »

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਆਧੁਨਿਕ ਤੇ ਵਪਾਰਕ ਤੌਰ ‘ਤੇ ਵਿਕਸਿਤ ਕਰਨ ਦੀ ਤਜਵੀਜ਼- ਚੇਅਰਮੈਨ  

ਪਟਿਆਲਾ, 18 ਫਰਵਰੀ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਵਿਖੇ ਆਉਣ-ਜਾਣ ਵਾਲੀਆਂ ਸਵਾਰੀਆਂ ਨੂੰ ਹੋਰ ਵਧੀਆ ਸਹੂਲਤ ਮੁਹੱਈਆ ਕਰਵਾਉਣ ਕਰਨ ਸਮੇਤ ਇਸਦੀ ਨੁਹਾਰ ਸੁਧਾਰਨ ਲਈ ਅਤੇ ਇਸ ਦੇ ਆਲੇ-ਦੁਆਲੇ ਦੇ ਕਾਰੋਬਾਰੀਆਂ ਦੇ ਕਾਰੋਬਾਰ ਨੂੰ ਧਿਆਨ ਵਿੱਚ ਰਖਦੇ ਹੋਏ, ਇਸ ਨੂੰ ਹੋਰ ਆਧੁਨਿਕ ਤੇ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਆਧੁਨਿਕ ਤੇ ਵਪਾਰਕ ਤੌਰ ‘ਤੇ ਵਿਕਸਿਤ ਕਰਨ ਦੀ ਤਜਵੀਜ਼- ਚੇਅਰਮੈਨ   Read More »

pannu

ਬਲਤੇਜ ਪੰਨੂ ਨੇ ਬਾਰਾਂਦਰੀ ਬਾਗ ‘ ਚ ਫਲਾਵਰ ਅਤੇ ਫੂਡ ਫੈਸਟੀਵਲ ਦਾ ਕੀਤਾ ਉਦਘਾਟਨ 

ਪਟਿਆਲਾ 18 ਫਰਵਰੀ : ਪਟਿਆਲਾ ਦੇ ਇਤਿਹਾਸਕ ਬਾਰਾਂਦਰੀ ਬਾਗ ਵਿੱਚ ਹੋਰਟੀਕਲਚਰ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਸਲਾਨਾ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ (ਮੀਡੀਆ ਐਡਵਾਈਜ਼ਰ ) ਸ੍ਰੀ ਬਲਤੇਜ ਪੰਨੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ

ਬਲਤੇਜ ਪੰਨੂ ਨੇ ਬਾਰਾਂਦਰੀ ਬਾਗ ‘ ਚ ਫਲਾਵਰ ਅਤੇ ਫੂਡ ਫੈਸਟੀਵਲ ਦਾ ਕੀਤਾ ਉਦਘਾਟਨ  Read More »

mayour

 ਕੁੰਦਨ ਗੋਗੀਆ ਵੱਲੋਂ ਨਵੀਆਂ ਬਣ ਰਹੀਆਂ ਸੜਕਾਂ ਦੀ ਅਚਾਨਕ ਚੈਕਿੰਗ

ਪਟਿਆਲਾ, 18 ਫਰਵਰੀ – ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਵਿੱਚ ਬਣ ਰਹੀਆਂ ਨਵੀਆਂ ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ  ਬਾਰਾਦਰੀ ਨੇੜੇ ਨਰਾਇਣ ਕਾਂਟੀਨੈਂਟਲ, ਨਾਭਾ ਗੇਟ ਨੇੜੇ ਕਿਰਪਾਲ ਡੈਅਰੀ ਕੋਲ ਅਤੇ ਅਲੀਪੁਰ ਵਾਰਡ ਨੰਬਰ 15 ਵਿੱਚ ਬਣ ਰਹੀਆਂ ਸੜਕਾਂ ਦਾ ਜਾਇਜ਼ਾ ਲੈਣ ਪਹੁੰਚੇ। ਮੇਅਰ ਨੇ ਮੌਕੇ ’ਤੇ ਮੌਜੂਦ

 ਕੁੰਦਨ ਗੋਗੀਆ ਵੱਲੋਂ ਨਵੀਆਂ ਬਣ ਰਹੀਆਂ ਸੜਕਾਂ ਦੀ ਅਚਾਨਕ ਚੈਕਿੰਗ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਨਸ਼ਿਆਂ ਅਤੇ ਏਡਜ਼ ਦੀ ਰੋਕਥਾਮ ਬਾਰੇ ਵਿਸ਼ੇਸ਼ ਭਾਸ਼ਣ ਕਰਵਾਏ

ਪਟਿਆਲਾ, 18 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਨਸ਼ਿਆਂ ਅਤੇ ਏਡਜ਼ ਦੀ ਰੋਕਥਾਮ ਬਾਰੇ ਵਿਸ਼ੇਸ਼ ਭਾਸ਼ਣ ਕਰਵਾਏ ਗਏ। ਰੈੱਡ ਰਿਬਨ ਕਲੱਬ ਅਤੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਸਹਿਯੋਗ ਨਾਲ਼ ਕਰਵਾਏ ਇਸ ਪ੍ਰੋਗਰਾਮ ਵਿੱਚ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਆਈ.ਐੱਚ.ਬੀ.ਟੀ ਮੁਖੀ. ਡਾ. ਮੋਨਿਕਾ ਗਰਗ ਅਤੇ ਮਾਡਲ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ. ਰੋਹਿਤ ਗਰਗ

ਪੰਜਾਬੀ ਯੂਨੀਵਰਸਿਟੀ ਵਿਖੇ ਨਸ਼ਿਆਂ ਅਤੇ ਏਡਜ਼ ਦੀ ਰੋਕਥਾਮ ਬਾਰੇ ਵਿਸ਼ੇਸ਼ ਭਾਸ਼ਣ ਕਰਵਾਏ Read More »

ਭਾਸ਼ਾ ਵਿਭਾਗ ਪੰਜਾਬ ਵੱਡੇ ਪੱਧਰ ’ਤੇ ਮਨਾਏਗਾ ਮਾਤ ਭਾਸ਼ਾ ਦਿਵਸ

ਪਟਿਆਲਾ, 18 ਫਰਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਤ ਭਾਸ਼ਾ ਦਿਵਸ ਸਬੰਧੀ ਸੂਬੇ ’ਚ ਵੱਖ-ਵੱਖ ਥਾਵਾਂ ’ਤੇ ਕਈ ਪ੍ਰਕਾਰ ਦੇ ਸਮਾਗਮ ਕਰਵਾਏ ਜਾਣਗੇ ਅਤੇ ਰਾਜ ਪੱਧਰੀ ਸਮਾਗਮ ਮੁੱਖ ਦਫ਼ਤਰ ਪਟਿਆਲਾ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪਟਿਆਲਾ ਵਿਖੇ 21 ਫਰਵਰੀ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਡਾ. ਸਤਨਾਮ ਸਿੰਘ ਸੰਧੂ ‘ਪੰਜਾਬ ਭਾਸ਼ਾ

ਭਾਸ਼ਾ ਵਿਭਾਗ ਪੰਜਾਬ ਵੱਡੇ ਪੱਧਰ ’ਤੇ ਮਨਾਏਗਾ ਮਾਤ ਭਾਸ਼ਾ ਦਿਵਸ Read More »

taarik

ਤਾਰਿਕ ਰਹਿਮਾਨ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੰਭਾਲੀ ਕਮਾਨ

ਢਾਕਾ, 13 ਫਰਵਰੀ : ਬੰਗਲਾਦੇਸ਼ ਦੀ ਸਿਆਸਤ ਵਿੱਚ ਵੱਡਾ ਮੋੜ ਆਉਂਦਿਆਂ ਤਾਰੀਕ ਰਹਿਮਾਨ ਨੇ ਬੀਤੇ ਦਿਨੀ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਚੁਕ ਲਿਆ ਹੈ, ਜਿਸ ਕਾਰਨ ਦੇਸ਼ ਅੰਦਰ ਸਤਾ ਦੇ ਸਮੀਕਰਨ ਪੂਰੀ ਤਰ੍ਹਾ ਬਦਲ ਚੁਕੇ ਹਨ । ਉਧਰ ਦੂਸਰੇ ਪਾਸੇ ਵੱਖ ਵੱਖ ਨੇਤਾਵਾਂ ਵਲੋ ਤਾਰੀਕ ਰਹਿਮਾਨ ਨੂੰ ਮੁਬਾਰਕਾਂ ਵੀ ਦਿਤੀਆਂ ਜਾ ਰਹੀਆਂ ਹਨ।

ਤਾਰਿਕ ਰਹਿਮਾਨ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੰਭਾਲੀ ਕਮਾਨ Read More »

Scroll to Top