ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
ਪਟਿਆਲਾ, 21 ਮਈ : ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਹਾਸਲ ਕਰਨ ‘ਤੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇੱਕ ਸਨਮਾਨ ਸਮਾਰੋਹ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਖੁਸਰੋਪੁਰ ਵਿਖੇ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਤਰਸੇਮ ਮਿੱਤਲ ਨੇ ਸ਼ਿਰਕਤ ਕੀਤੀ। ਇਸ ਸਮਾਰੋਹ ਦੌਰਾਨ […]
ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ Read More »









