ਸੋਸ਼ਲ ਮੀਡਿਆ

dc

ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਦੀ ਸ਼ੁਰੂਆਤ

ਪਟਿਆਲਾ, 16 ਜੂਨ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਨੂੰ ਪ੍ਰਸ਼ਾਸਨਿਕ ਕੰਮਕਾਜ ਅਤੇ ਜਨਤਕ ਨੀਤੀਆਂ ਦਾ ਅਸਲੀ ਤਜਰਬਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਦੋ ਮਹੀਨਿਆਂ ਦੇ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਤਹਿਤ ਚੁਣੇ ਗਏ ਉਮੀਦਵਾਰਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਧੀ ਗੱਲਬਾਤ ਕੀਤੀ। ਇਸ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਉਨ੍ਹਾਂ ਨੌਜਵਾਨ […]

ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਦੀ ਸ਼ੁਰੂਆਤ Read More »

barsat

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 16 ਜੂਨ 2026 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰ ਨਾਲ ਗੱਲਬਾਤ ਹੋਈ। ਇਸ ਮੌਕੇ ਅਹਿਮ ਏਜੰਡਿਆਂ ਨੂੰ ਪਾਸ ਕੀਤਾ ਗਿਆ ਅਤੇ ਜਲਦ ਤੋਂ ਜਲਦ ਅਮਲੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ Read More »

sgpc2

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੋਵੇਗਾ ਧਾਰਮਕ ਸਮਾਗਮ : ਮੈਨੇਜਰ

ਪਟਿਆਲਾ 16 ਜੂਨ – ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ਼ਹੀਦੀ ਦਿਹਾੜੇ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੋਵੇਗਾ ਧਾਰਮਕ ਸਮਾਗਮ : ਮੈਨੇਜਰ Read More »

mayour

ਮੇਅਰ ਕੁੰਦਨ ਗੋਗੀਆ ਵੱਲੋਂ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਪਟਿਆਲਾ, 16 ਜੂਨ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਅਤੇ ਲਾਈਸੈਂਸ ਨਾਲ ਸਬੰਧਤ ਕੰਮਾਂ ਨੂੰ ਹੋਰ ਸੁਚਾਰੂ ਬਣਾਉਣਾ ਸੀ। ਮੇਅਰ ਕੁੰਦਨ ਗੋਗੀਆ ਨੇ ਅਧਿਕਾਰੀਆਂ

ਮੇਅਰ ਕੁੰਦਨ ਗੋਗੀਆ ਵੱਲੋਂ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ Read More »

kheti

20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਤਸਦੀਕ ਕਰਵਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 16 ਜੂਨ : ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐਮ. ਕਿਸਾਨ) ਯੋਜਨਾ ਤਹਿਤ ਆਪਣੀ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਅਜੇ ਤੱਕ ਪੂਰੀ ਨਹੀਂ ਕੀਤੀ ਗਈ, ਉਹ ਅਗਲੀ ਕਿਸ਼ਤ ਦਾ ਲਾਭ ਲੈਣ ਲਈ 20

20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਤਸਦੀਕ ਕਰਵਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫ਼ਸਰ Read More »

crime

ਤੇਜ ਰਫਤਾਰ ਗੱਡੀ ਦੀ ਟੱਕਰ ਕਾਰਨ ਦੋ ਸਗੇ ਭਰਾਵਾਂ ਦੀ ਹੋਈ ਮੌਤ

ਮੰਡੀ ਗੋਬਿੰਦਗੜ੍ਹ, 16 ਜੂਨ 2026 : ਮੰਡੀ ਗੋਬਿੰਦਗੜ੍ਹ ਵਿਖੇ ਚੰਨਣ ਰਾਮ ਪੈਟਰੋਲ ਪੰਪ ਨੇੜੇ ਸਥਿਤ ਫਲਾਈਓਵਰ ਉੱਪਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਸਗੇ ਭਰਾਵਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਭਾਰੀ ਸੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਦੋਵੇਂ ਭਰਾ ਲੁਧਿਆਣਾ

ਤੇਜ ਰਫਤਾਰ ਗੱਡੀ ਦੀ ਟੱਕਰ ਕਾਰਨ ਦੋ ਸਗੇ ਭਰਾਵਾਂ ਦੀ ਹੋਈ ਮੌਤ Read More »

cheema

ਨਸ਼ੇ ਦੇ ਮੁੱਦੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਜਪਾ ਨੂੰ ਘੇਰਿਆ

ਚੰਡੀਗੜ੍ਹ, 16 ਜੂਨ 2026 : ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅੱਜ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਭਾਜਪਾ ਨੂੰ ਘੇਰਦਿਆਂ ਆਖਿਆ ਕਿ ਹਾਲ ਹੀ ਵਿੱਚ ਇੱਕ ਕਥਿਤ ਨਸ਼ਾ ਤਸਕਰ ਅਤੇ ਭਾਜਪਾ ਨਾਲ ਜੁੜੇ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਚਿਹਰੇ ਤੋਂ ਪਰਦਾ ਹਟਾ ਦਿੱਤਾ ਹੈ।ਉਨ੍ਹਾਂ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਪਾਰਟੀ

ਨਸ਼ੇ ਦੇ ਮੁੱਦੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਜਪਾ ਨੂੰ ਘੇਰਿਆ Read More »

cm maan

ਯੂਪੀਐਸਸੀ ਵਿਚ ਸਫਲਤਾ ਪ੍ਰਾਪਤ ਕਰਨ ਵਾਲਿਆਂ ਦਾ ਸੀਐਮ ਮਾਨ ਨੇ ਕੀਤਾ ਸਨਮਾਨ

ਚੰਡੀਗੜ੍ਹ, 16 ਜੂਨ 2026 : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) 2025 ਦੀ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ਵਾਲੇ ਸੂਬੇ ਦੇ ਨੌਜਵਾਨਾਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਇਕ ਸਮਾਗਮਦੌਰਾਨ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ। ਉਨਾ ਨੌਜਵਾਨਾਂ ਨੂੰ ਉਜਵਲ ਭਵਿਖ ਲਈ ਸ਼ੁਭਕਾਮਨਾਵਾਂ ਵੀ ਦਿਤੀਆਂ ਹਨ। ਜਾਣਕਾਰੀ ਦੇ ਅਨੁਸਾਰ ਨੌਜਵਾਨਾਂ ਦੀ ਇਹ

ਯੂਪੀਐਸਸੀ ਵਿਚ ਸਫਲਤਾ ਪ੍ਰਾਪਤ ਕਰਨ ਵਾਲਿਆਂ ਦਾ ਸੀਐਮ ਮਾਨ ਨੇ ਕੀਤਾ ਸਨਮਾਨ Read More »

cm maan

ਮੈਨੂੰ ਬਦਨਾਮ ਕਰਨ ਦੀ ਕੋਸਿ਼ਸ਼, ਵੀਡਿਓ ਵਾਲਾ ਵਿਅਕਤੀ ਮੈ ਨਹੀ : ਭਗਵੰਤ ਮਾਨ

ਚੰਡੀਗੜ੍ਹ, 16 ਜੂਨ 2026 : ਸ੍ਰੀ ਅਕਾਲ ਤਖਤ ਸਾਹਿਬ ਵਲੋ ਲਏ ਫੈਸਲੇ ਤੋ ਬਾਅਦ ਅੱਜ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਆਪਣਾ ਸ਼ਪਸ਼ਟੀਕਰਨ ਦਿੰਦਿਆਂ ਆਖਿਆ ਕਿ ਵਾਇਰਲ ਵੀਡਿਓ ਵਾਲਾ ਵਿਅਕਤੀ ਉਹ ਨਹੀ ਹਨ, ਇਹ ਸਿਰਫ ਉਨਾ ਨੂੰ ਬਦਨਾਮ ਕਰਨ ਦੀ ਕੋਸਿ਼ਸ਼ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰਾ ਮਾਮਲਾ ਉਨ੍ਹਾਂ

ਮੈਨੂੰ ਬਦਨਾਮ ਕਰਨ ਦੀ ਕੋਸਿ਼ਸ਼, ਵੀਡਿਓ ਵਾਲਾ ਵਿਅਕਤੀ ਮੈ ਨਹੀ : ਭਗਵੰਤ ਮਾਨ Read More »

ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਰੂਰੀ ਅਨਿਲ ਵਿਜ

ਅੰਬਾਲਾ, 15 ਜੂਨ 2026 : ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਿਆਦਾ ਜਰੂਰੀ ਹੈ। ਦਸ ਦਈਏ ਕਿ ਰਿਆਣਾ ਵਿੱਚ ਸ਼ੁਰੂ ਹੋਈ SIR (ਸਪੈਸ਼ਲ ਇੰਟੈਂਸਿਵ ਰਿਵਿਜ਼ਨ) ਮੁਹਿੰਮ ਬਾਰੇ ਗੱਲ ਕਰਦਿਆਂ ਅਨਿਲ ਵਿਜ ਨੇ ਕਿਹਾ ਕਿ ਇਹ ਚੋਣ ਪ੍ਰਣਾਲੀ ਨੂੰ

ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਰੂਰੀ ਅਨਿਲ ਵਿਜ Read More »

Scroll to Top