81.80 ਕਰੋੜ ਨਾਲ ਰਾਜਿੰਦਰਾ ਹਸਪਤਾਲ ‘ਚ ਬਣੇਗਾ 256 ਬੈਡਾਂ ਵਾਲਾ ਅਧੁਨਿਕ ਟ੍ਰੋਮਾ ਸੈਂਟਰ – ਡਾ. ਬਲਬੀਰ ਸਿੰਘ
ਪਟਿਆਲਾ 14 ਫਰਵਰੀ : ਪੰਜਾਬ ਦੇ ਸਿਹਤ ਖੇਤਰ ਲਈ ਅੱਜ ਇੱਕ ਨਵਾਂ ਇਤਿਹਾਸਿਕ ਕਦਮ ਚੁੱਕਦਿਆਂ ਅਤੇ ਸੂਬੇ ਦੇ ਸਰਕਾਰੀ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜਿੰਦਰਾ ਹਸਪਤਾਲ ਵਿਖੇ 81 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ 256 ਬੈਡਾਂ ਦੀ ਸਮਰੱਥਾ ਵਾਲਾ ਆਧੁਨਿਕ […]









