ਰਾਜਪੁਰਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਹੈਲਥ ਕੈਂਪ ਆਯੋਜਿਤ
ਰਾਜਪੁਰਾ/ ਪਟਿਆਲਾ ,12 ਫ਼ਰਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਹੈਲਥ ਅਤੇ ਮੈਡੀਕਲ ਕੈਂਪ ਵਿੱਚ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ ਏ.ਪੀ. ਜੈਨ ਸਿਵਲ ਹਸਪਤਾਲ, ਰਾਜਪੁਰਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ […]
ਰਾਜਪੁਰਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਹੈਲਥ ਕੈਂਪ ਆਯੋਜਿਤ Read More »









