ਸੋਸ਼ਲ ਮੀਡਿਆ

sd

ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿੱਚ ਟੇਬਲ ਟੈਨਿਸ ਕੋਰਟ ਦਾ ਉਦਘਾਟਨ

ਪਟਿਆਲਾ, 9 ਫਰਵਰੀ : ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਨਵ-ਨਿਰਮਿਤ ਹਾਲ ਵਿੱਚ ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ਼੍ਰੀ ਲਾਲਚੰਦ ਜਿੰਦਲ, ਜਨਰਲ ਸੈਕਟਰੀ ਸ਼੍ਰੀ ਅਨਿਲ ਗੁਪਤਾ, ਉਪ-ਪ੍ਰਧਾਨ ਸ਼੍ਰੀ ਨਰੇਸ਼ ਜੈਨ ਅਤੇ ਐਸ.ਡੀ.ਐਸ.ਈ. ਸਕੂਲ ਦੇ ਮੈਨੇਜਰ ਇੰਜੀ. ਐਮ.ਐਮ. ਸਿਆਲ ਦੀ ਅਗਵਾਈ ਹੇਠ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਨਵੇਂ ਟੇਬਲ ਟੈਨਿਸ ਕੋਰਟ ਦਾ […]

ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿੱਚ ਟੇਬਲ ਟੈਨਿਸ ਕੋਰਟ ਦਾ ਉਦਘਾਟਨ Read More »

painting

9 ਫਰਵਰੀ ਤੋਂ 14 ਫਰਵਰੀ, 2026 ਤੱਕ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪੰਜ ਦਿਨਾਂ ਕਲਾ ਪ੍ਰਦਰਸ਼ਨੀ

ਪਟਿਆਲਾ, ਫਰਵਰੀ 2026: ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ – ਜੋ ਕਿ ਪਟਿਆਲਾ ਦੀ ਅਮੀਰ ਸ਼ਾਹੀ ਵਿਰਾਸਤ ਨੂੰ ਦਰਸਾਉਂਦੀ ਸ਼ਹਿਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਹੈ – 9 ਫਰਵਰੀ ਤੋਂ 14 ਫਰਵਰੀ, 2026 ਤੱਕ ਪ੍ਰਸਿੱਧ ਕਲਾਤਮਕ ਸਮੂਹ ਕਲਾਤਮਿਕ ਸੋਚ ਦੀ ਲਹਿਰ ਦੇ ਬੈਨਰ ਹੇਠ ਪੰਜ ਦਿਨਾਂ ਕਲਾ ਪ੍ਰਦਰਸ਼ਨੀ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਪ੍ਰਦਰਸ਼ਨੀ ਪਟਿਆਲਾ ਭਰ

9 ਫਰਵਰੀ ਤੋਂ 14 ਫਰਵਰੀ, 2026 ਤੱਕ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪੰਜ ਦਿਨਾਂ ਕਲਾ ਪ੍ਰਦਰਸ਼ਨੀ Read More »

dhami

ਸੀਟੀਈਟੀ ਪ੍ਰੀਖਿਆ ਦੌਰਾਨ ਸਿੱਖ ਉਮੀਦਵਾਰਾਂ ਨਾਲ ਭੇਦਭਾਵ ਦਾ ਦੋਸ਼, ਐਡਵੋਕੇਟ ਧਾਮੀ ਵੱਲੋਂ ਜਾਂਚ ਦੇ ਹੁਕਮ

ਅੰਮ੍ਰਿਤਸਰ, 9 ਫਰਵਰੀ : ਬਠਿੰਡਾ ਵਿਖੇ ਇਕ ਸਕੂਲ ਵਿਚ ਸਿਖ ਵਿਦਿਆਰਥੀਆਂ ਦੇ ਪ੍ਰੀਖਿਆ ਦੌਰਾਨ ਕੜੇ ਉਤਰਵਾਏ ਜਾਣ ਕਾਰਨ ਮਾਮਲਾ ਪੂਰੀ ਤਰ੍ਹਾ ਗਰਮਾ ਗਿਆ ਹੈ। ਹੁਣ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀਟੀਈਟੀ) ਦੌਰਾਨ ਸਿੱਖ ਪ੍ਰੀਖਿਆਰਥੀਆਂ ਨੂੰ ਕੜੇ ਉਤਾਰਣ ਲਈ ਮਜਬੂਰ ਕਰਨ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਰੁਖ

ਸੀਟੀਈਟੀ ਪ੍ਰੀਖਿਆ ਦੌਰਾਨ ਸਿੱਖ ਉਮੀਦਵਾਰਾਂ ਨਾਲ ਭੇਦਭਾਵ ਦਾ ਦੋਸ਼, ਐਡਵੋਕੇਟ ਧਾਮੀ ਵੱਲੋਂ ਜਾਂਚ ਦੇ ਹੁਕਮ Read More »

crime

ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, : ਦਿੱਲੀ ਵਿੱਚ ਸੋਮਵਾਰ ਸਵੇਰੇ ਇਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋ ਬਾਅਦ ਸਥਿਤੀ ਜਿਥੇ ਤਣਾਅਪੂਰਨ ਬਣ ਗਈ, ਉੱਥੇ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ ਸਤਰਕ ਹੋ ਗਈਆਂ। ਜਿਕਰਯੋਗ ਹੈ ਕਿ ਦਿੱਲੀ ਫਾਇਰ ਸਰਵਿਸ ਨੂੰ ਸਵੇਰ ਦੇ ਸਮੇਂ ਕਈ ਸਕੂਲਾਂ ਵੱਲੋਂ ਐਮਰਜੈਂਸੀ ਸੂਚਨਾਵਾਂ ਮਿਲੀਆਂ, ਜਿਸ ਉਪਰੰਤ ਫਾਇਰ ਬ੍ਰਿਗੇਡ ਦੀਆਂ ਟੀਮਾਂ

ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ Read More »

gill

ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਨਿਯੁਕਤ

ਪਟਿਆਲਾ, 8 ਫਰਵਰੀ : ਪੰਜਾਬ ਦੇ ਰਾਜਪਾਲ ਨੇ ਰਾਜਪਾਲ ਸਕੱਤਰੇਤ, ਲੋਕ ਭਵਨ ਪੰਜਾਬ, ਚੰਡੀਗੜ੍ਹ ਤੋਂ ਜਾਰੀ ਕੀਤੇ ਹੁਕਮਾਂ ਮੁਤਾਬਕ , ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ, ਜੋ ਕਿ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੇ ਕਾਰਜਕਾਲ ਲਈ ਲਾਗੂ ਹੋਵੇਗਾ। ਇਹ ਨਿਯੁਕਤੀ ਐਮ.ਬੀ.ਐਸ.ਪੀ.ਐਸ.ਯੂ. ਦੇ ਚਾਂਸਲਰ ਦੁਆਰਾ ਮਹਾਰਾਜਾ

ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਨਿਯੁਕਤ Read More »

balbir

ਸਿਹਤ ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਦਿੱਤੀ ਜਾਣਕਾਰੀ

ਪਟਿਆਲਾ,  8 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਖੁਦ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਹ ਪਟਿਆਲਾ ਦਿਹਾਤੀ ਦੇ ਘੰਮਰੌਦਾ ,ਬਖਸ਼ੀਵਾਲਾ , ਰਣਜੀਤ ਨਗਰ ਅਤੇ ਬਾਬੂ ਸਿੰਘ ਕਲੋਨੀ ਵਿਖੇ ਲਗਾਏ ਗਏ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਪਹੁੰਚੇ

ਸਿਹਤ ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਦਿੱਤੀ ਜਾਣਕਾਰੀ Read More »

kohali

ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 7 ਫਰਵਰੀ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਰਕਾਰ ਦੀ “ਪੰਜਾਬ ਸਿੱਖਿਆ ਕ੍ਰਾਂਤੀ” ਅਧੀਨ “ਮਾਪਿਆਂ ਦੀ ਵਰਕਸ਼ਾਪ-2” ਪ੍ਰੋਗਰਾਮ ਅਧੀਨ ਇੱਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ-ਅਜੀਤਪਾਲ ਸਿੰਘ ਕੋਹਲੀ Read More »

bank

ਜਨਹਿੱਤ ਸੰਮਤੀ ਵੱਲੋਂ  ਲੌੜਵੰਦਾਂ ਨੂੰ ਰਾਸ਼ਨ ਅਤੇ ਵਿਦਿਆਰਥੀਆਂ ਨੂੰ ਫ਼ੀਸ ਦੇਣਾ ਸ਼ਲਾਘਾਯੋਗ ਉਪਰਾਲਾ : ਬੀ ਕੇ ਬਿੰਦਲ

ਪਟਿਆਲਾ, 7 ਫਰਵਰੀ :  ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ  ਦੀ ਅਗਵਾਈ ਹੇਠ ਪ੍ਰਭਾਤ ਪ੍ਰਵਾਨਾ ਹਾਲ ਵਿਖੇ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ , 1 ਲੜਕੀ  ਦੇ ਵਿਆਹ ਲਈ ਮਦਦ, ਵਿਦਿਆਰਥੀਆਂ  ਨੂੰ ਫੀਸ, ਲਈ ਪ੍ਰੋਗਰਾਮ ਦਾ ਆਯੋਜਨ ਪ੍ਰਭਾਤ ਪ੍ਰਵਾਨਾਂ ਹਾਲ ਬਾਰਾਦਰੀ

ਜਨਹਿੱਤ ਸੰਮਤੀ ਵੱਲੋਂ  ਲੌੜਵੰਦਾਂ ਨੂੰ ਰਾਸ਼ਨ ਅਤੇ ਵਿਦਿਆਰਥੀਆਂ ਨੂੰ ਫ਼ੀਸ ਦੇਣਾ ਸ਼ਲਾਘਾਯੋਗ ਉਪਰਾਲਾ : ਬੀ ਕੇ ਬਿੰਦਲ Read More »

barsat

ਮੁੱਖ ਮੰਤਰੀ ਸਿਹਤ ਕਾਰਡ ਵਰਦਾਨ, ਹੁਣ ਪੈਸਿਆਂ ਦੀ ਕਮੀ ਕਰਕੇ ਨਹੀਂ ਰੁਕੇਗਾ ਕਿਸੇ ਦਾ ਇਲਾਜ – ਬਰਸਟ

ਪਟਿਆਲਾ, 7 ਫਰਵਰੀ 2026  – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ, ਆਮ ਆਦਮੀ ਪਾਰਟੀ, ਪੰਜਾਬ

ਮੁੱਖ ਮੰਤਰੀ ਸਿਹਤ ਕਾਰਡ ਵਰਦਾਨ, ਹੁਣ ਪੈਸਿਆਂ ਦੀ ਕਮੀ ਕਰਕੇ ਨਹੀਂ ਰੁਕੇਗਾ ਕਿਸੇ ਦਾ ਇਲਾਜ – ਬਰਸਟ Read More »

modi

ਮੋਦੀ ਕਾਲਜ ਵਿਖੇ ਯੂਨੀਅਨ ਬਜਟ 2026 ’ਤੇ ਪੈਨਲ ਚਰਚਾ ਦਾ ਆਯੋਜਨ

ਪਟਿਆਲਾ, 7 ਫਰਵਰੀ : ਅੱਜ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਯੂਨੀਅਨ ਬਜਟ 2026 ’ਤੇ ਇੱਕ ਵਿਸ਼ੇਸ਼ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ ਜਿਸਦਾ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ 2026 ਵਿੱਤੀ ਵਰੇ ਦੇ ਬਜਟ ਦੇ ਵਿਸ਼ਲੇਸ਼ਣ ਰਾਹੀਂ ਵਿਆਪਕ ਆਰਥਿਕ ਪ੍ਰਭਾਵਾਂ, ਕਰ ਪ੍ਰਣਾਲੀ, ਨਿਵੇਸ਼ ਖੇਤਰਾਂ, ਉਦਯੋਗਕ ਪ੍ਰਭਾਵਾਂ ਤੇ ਭਵਿੱਖਮੁਖੀ ਸੰਭਾਵਨਾਵਾਂ ਪ੍ਰਤੀ ਸੂਝ

ਮੋਦੀ ਕਾਲਜ ਵਿਖੇ ਯੂਨੀਅਨ ਬਜਟ 2026 ’ਤੇ ਪੈਨਲ ਚਰਚਾ ਦਾ ਆਯੋਜਨ Read More »

Scroll to Top