ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ, : ਦਿੱਲੀ ਵਿੱਚ ਸੋਮਵਾਰ ਸਵੇਰੇ ਇਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋ ਬਾਅਦ ਸਥਿਤੀ ਜਿਥੇ ਤਣਾਅਪੂਰਨ ਬਣ ਗਈ, ਉੱਥੇ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ ਸਤਰਕ ਹੋ ਗਈਆਂ। ਜਿਕਰਯੋਗ ਹੈ ਕਿ ਦਿੱਲੀ ਫਾਇਰ ਸਰਵਿਸ ਨੂੰ ਸਵੇਰ ਦੇ ਸਮੇਂ ਕਈ ਸਕੂਲਾਂ ਵੱਲੋਂ ਐਮਰਜੈਂਸੀ ਸੂਚਨਾਵਾਂ ਮਿਲੀਆਂ, ਜਿਸ ਉਪਰੰਤ ਫਾਇਰ ਬ੍ਰਿਗੇਡ ਦੀਆਂ ਟੀਮਾਂ […]
ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ Read More »









