ਸਪੀਕਰ ਸੰਧਵਾਂ, ਮੰਤਰੀ ਖੁੱਡੀਆਂ ਤੇ ਸੌਂਦ ਵੱਲੋਂ ਕੁੰਵਰ ਅਭੀਉਦੇਪ੍ਰਤਾਪ ਸਿੰਘ ਦੇ ਦਸਤਾਰਬੰਦੀ ਸਮਰੋਹ ‘ਚ ਸ਼ਿਰਕਤ
ਨਾਭਾ, 2 ਫਰਵਰੀ :ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਹੀਰਾ ਮਹਿਲ ਵਿਖੇ ਰਿਆਸਤ-ਏ-ਨਾਭਾ ਦੇ ਮਹਾਰਾਜਾ ਹੀਰਾ ਸਿੰਘ ਤੇ ਮਹਾਰਾਜਾ ਰਿਪੁਦਮਨ ਸਿੰਘ ਦੇ ਵੰਸ਼ਜ ਭਾਨੂੰਪ੍ਰਤਾਪ ਸਿੰਘ ਤੇ ਰਾਣੀ ਪ੍ਰੀਤੀ ਸਿੰਘ ਨਾਭਾ ਦੇ ਪੁੱਤਰ ਕੰਵਰ ਅਭੀਉਦੇਪ੍ਰਤਾਪ ਸਿੰਘ […]









