ਸੋਸ਼ਲ ਮੀਡਿਆ

camp

ਸਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਦੇਵੀਗੜ੍ਹ 02 ਫਰਵਰੀ : ਜਾਗਦੇ ਰਹੋ ਕਲੱਬ ਪਟਿਆਲਾ ਨੇ ਗੁ:ਸਿੰਘ ਸਭਾ ਨਨਿਓਲਾ ਦੇ ਸਹਿਯੋਗ ਨਾਲ 66ਵਾਂ ਸਾਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਪਿੰਡ ਨਨਿਓਲਾ ਵਿਖੇ, ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਮਹਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ। ਖੂਨਦਾਨ ਕੈਂਪ ਦਾ ਰਸਮੀ ਉਦਘਾਟਨ ਹੈੱਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਨੇ ਖੂਨਦਾਨ ਕਰਕੇ ਕੀਤਾ।ਖੂਨਦਾਨ ਕੈਂਪ ਵਿੱਚ […]

ਸਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ Read More »

principal

ਡਾ. ਵਨੀਤਾ ਰਾਣੀ ਨੇ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪਟਿਆਲਾ : 02 ਫਰਵਰੀ 2026 : ਡਾ. ਵਨੀਤਾ ਰਾਣੀ ਨੇ ਸਥਾਨਕ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਡਾ. ਵਨੀਤਾ ਰਾਣੀ ਨੇ ਆਪਣੀਆਂ ਅਧਿਆਪਨ ਸੇਵਾਵਾਂ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਤੋਂ ਸ਼ੁਰੂ ਕੀਤੀਆਂ। ਜਿੱਥੇ ਉਨ੍ਹਾਂ ਨੇ ਲਗਭਗ 29 ਸਾਲ ਬਤੌਰ ਪ੍ਰੋਫੈਸਰ ਅਤੇ ਮੁਖੀ ਕਾਮਰਸ ਵਿਭਾਗ ਕਾਰਜ ਕੀਤਾ ਅਤੇ ਅਧਿਆਪਨ ਦੀਆਂ ਸੇਵਾਵਾਂ

ਡਾ. ਵਨੀਤਾ ਰਾਣੀ ਨੇ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ Read More »

bikram

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਮਾਨਤ ਮਨਜ਼ੂਰ

ਨਵੀਂ ਦਿੱਲੀ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਅੱਜ ਵੱਡੀ ਰਾਹਤ ਮਿਲੀ ਹੈ। ਜਾਣੋ ਕਿ ਸੀ ਮਾਮਲਾ ਜ਼ਿਕਰਯੋਗ ਹੈ ਕਿ 25 ਜੂਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਮਾਨਤ ਮਨਜ਼ੂਰ Read More »

crime

ਬਲੋਚਿਸਤਾਨ ਵਿੱਚ ਹਿੰਸਕ ਮੁਕਾਬਲੇ : 15 ਪਾਕਿਸਤਾਨੀ ਫੌਜੀ ਸ਼ਹੀਦ, ਕਈ ਅਤਵਾਦੀ ਢੇਰ

ਦਿੱਲੀ, 1 ਫਰਵਰੀ : ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦਰਮਿਆਨ ਭਿਆਨਕ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਘੱਟੋ-ਘੱਟ 15 ਪਾਕਿਸਤਾਨੀ ਫੌਜੀ ਜਾਨੋਂ ਹੱਥ ਧੋ ਬੈਠੇ, ਜਦਕਿ ਜਵਾਬੀ ਕਾਰਵਾਈ ਵਿੱਚ 90 ਦੇ ਕਰੀਬ ਅਤਿਵਾਦੀਆਂ ਨੂੰ ਮਾਰਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਹੈ ਕਿ

ਬਲੋਚਿਸਤਾਨ ਵਿੱਚ ਹਿੰਸਕ ਮੁਕਾਬਲੇ : 15 ਪਾਕਿਸਤਾਨੀ ਫੌਜੀ ਸ਼ਹੀਦ, ਕਈ ਅਤਵਾਦੀ ਢੇਰ Read More »

sidhu

ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਬਜਟ—MSP, ਮੱਧ ਵਰਗ ਅਤੇ ਉਦਯੋਗ ਨੂੰ ਕੀਤਾ ਨਜ਼ਰਅੰਦਾਜ਼ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 1 ਫਰਵਰੀ 2026 : ਸੀਨੀਅਰ ਪੰਜਾਬ ਕਾਂਗਰਸ ਨੇਤਾ ਅਤੇ ਸਾਬਕਾ ਪੰਜਾਬ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰੀ ਬਜਟ 2026–27 ਦੀ ਤਿੱਖੀ ਆਲੋਚਨਾ ਕਰਦਿਆਂ ਇਸਨੂੰ ਨਿਰਾਸ਼ਾਜਨਕ ਅਤੇ ਪੰਜਾਬ ਵਿਰੋਧੀ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨਾਂ, ਮੱਧ ਵਰਗ ਅਤੇ ਉਦਯੋਗਾਂ ਲਈ ਕੁੱਝ ਵੀ ਠੋਸ ਨਹੀਂ ਲੈ ਕੇ ਆਇਆ ਅਤੇ ਰਾਜ ਦੀ

ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਬਜਟ—MSP, ਮੱਧ ਵਰਗ ਅਤੇ ਉਦਯੋਗ ਨੂੰ ਕੀਤਾ ਨਜ਼ਰਅੰਦਾਜ਼ : ਬਲਬੀਰ ਸਿੰਘ ਸਿੱਧੂ Read More »

nirmala

ਕੇਂਦਰੀ ਬਜਟ 2026-27 ਪੇਸ਼: ਆਯੁਰਵੇਦ ਨੂੰ ਮਿਲੀ ਵੱਡੀ ਤਰਜੀਹ

ਨਵੀਂ ਦਿੱਲੀ, 1 ਫਰਵਰੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਤਵਾਰ ਨੂੰ ਸੰਸਦ ਵਿੱਚ ਸਾਲ 2026-27 ਲਈ ਕੇਂਦਰੀ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਰਵਾਇਤੀ ਦਵਾਈ ਪ੍ਰਣਾਲੀਆਂ, ਖ਼ਾਸ ਕਰਕੇ ਆਯੁਰਵੇਦ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਐਲਾਨ ਕੀਤਾ ਗਿਆ। ਵਿੱਤ ਮੰਤਰੀ ਨੇ ਦੇਸ਼ ਵਿੱਚ ਤਿੰਨ ਨਵੇਂ ਆਲ ਇੰਡੀਆ ਇੰਸਟੀਚਿਊਟ ਆਫ਼ ਆਯੁਰਵੇਦ (AIIA) ਸਥਾਪਤ ਕਰਨ ਦਾ ਪ੍ਰਸਤਾਵ

ਕੇਂਦਰੀ ਬਜਟ 2026-27 ਪੇਸ਼: ਆਯੁਰਵੇਦ ਨੂੰ ਮਿਲੀ ਵੱਡੀ ਤਰਜੀਹ Read More »

modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ : ਕੀਤਾ ਏਅਰਪੋਰਟ ਦਾ ਉਦਘਾਟਨ

ਚੰਡੀਗੜ, 1 ਫਰਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਪੰਜਾਬ ਦੌਰੇ ‘ਤੇ ਪਹੁੰਚੇ। ਆਦਮਪੁਰ ਏਅਰਪੋਰਟ ‘ਤੇ ਪਹੁੰਚਣ ਉਪਰੰਤ ਉਨ੍ਹਾਂ ਨੇ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਪੰਜਾਬ ਦੇ ਵਿਕਾਸ, ਵਪਾਰ ਅਤੇ ਰੋਜ਼ਗਾਰ ਲਈ ਨਵੇਂ ਰਾਹ ਖੋਲ੍ਹੇਗਾ ਅਤੇ ਹਵਾਈ ਕਨੈਕਟੀਵਿਟੀ ਨੂੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ : ਕੀਤਾ ਏਅਰਪੋਰਟ ਦਾ ਉਦਘਾਟਨ Read More »

inder

ਡੇਰਾ ਬੱਲਾਂ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ: ਜੈ ਇੰਦਰ ਕੌਰ ਨੇ ਕੀਤਾ ਧੰਨਵਾਦ

ਪਟਿਆਲਾ, 1 ਫਰਵਰੀ 2026 : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵਿਸ਼ੇਸ਼ ਤੌਰ ‘ਤੇ ਜਲੰਧਰ ਦੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਆਦਮਪੁਰ ਏਅਰਪੋਰਟ ਪਹੁੰਚਣ ‘ਤੇ ਪੰਜਾਬ ਭਾਜਪਾ

ਡੇਰਾ ਬੱਲਾਂ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ: ਜੈ ਇੰਦਰ ਕੌਰ ਨੇ ਕੀਤਾ ਧੰਨਵਾਦ Read More »

barsat

ਵੱਖ ਵੱਖ ਥਾਵਾਂ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮਾਂ ਤੇ ਬਰਸਟ ਨੇ ਲਗਵਾਈ ਹਾਜ਼ਰੀ

ਪਟਿਆਲਾ, 1 ਫਰਵਰੀ 2026  – ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕਾ ਸਮਾਣਾ ਦੇ ਵੱਖ-ਵੱਖ ਥਾਵਾਂ ਤੇ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਵੱਖ-ਵੱਖ ਥਾਵਾਂ ਤੇ

ਵੱਖ ਵੱਖ ਥਾਵਾਂ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮਾਂ ਤੇ ਬਰਸਟ ਨੇ ਲਗਵਾਈ ਹਾਜ਼ਰੀ Read More »

pu

ਪਰਵਾਸੀ ਪੰਜਾਬੀਆਂ ਦੀ ਪਹਿਲੀ ਪੀੜ੍ਹੀ ਦੇ ਮੁਕਾਬਲੇ ਨਵੀਂ ਪੀੜ੍ਹੀ ਦੇ ਸੋਚਣ ਢੰਗ ਵਿੱਚ ਹੈ ਫ਼ਰਕ; ਤਾਜ਼ਾ ਖੋਜ

ਪਟਿਆਲਾ, 1 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਪਰਵਾਸੀ ਪੰਜਾਬੀ ਨਾਵਲ ਦੇ ਹਵਾਲੇ ਨਾਲ਼ ਪਰਵਾਸ ਅਤੇ ਮੂਲਵਾਸ ਦੇ ਆਪਸੀ ਸਬੰਧਾਂ ਬਾਰੇ ਅਹਿਮ ਨੁਕਤੇ ਸਾਹਮਣੇ ਆਏ ਹਨ। ‘ਪਰਵਾਸੀ ਪੰਜਾਬੀ ਨਾਵਲ ਵਿੱਚ ਮੂਲਵਾਸ ਅਤੇ ਪਰਵਾਸ ਦੇ ਅੰਤਰ-ਸੰਵਾਦ’ ਸਿਰਲੇਖ ਤਹਿਤ ਇਹ ਅਧਿਐਨ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਡਾ. ਗੁਰਮੁਖ ਸਿੰਘ ਦੀ ਅਗਵਾਈ ਵਿੱਚ ਖੋਜਾਰਥੀ

ਪਰਵਾਸੀ ਪੰਜਾਬੀਆਂ ਦੀ ਪਹਿਲੀ ਪੀੜ੍ਹੀ ਦੇ ਮੁਕਾਬਲੇ ਨਵੀਂ ਪੀੜ੍ਹੀ ਦੇ ਸੋਚਣ ਢੰਗ ਵਿੱਚ ਹੈ ਫ਼ਰਕ; ਤਾਜ਼ਾ ਖੋਜ Read More »

Scroll to Top