ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ
ਪਟਿਆਲਾ, 30 ਜਨਵਰੀ – ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਵਿੱਚ ਸਾਈਕਲਿੰਗ ਖੇਡ ਦੇ ਪ੍ਰਬੰਧਨ ਅਤੇ ਵਿਕਾਸ ਲਈ ਬਣਾਈ ਗਈ ਐੱਡਹਾਕ ਕਮੇਟੀ ਦੀ ਦੇਖ-ਰੇਖ ਅਤੇ ਦਿਸ਼ਾ-ਨਿਰਦੇਸ਼ ਹੇਠ ਨੈਸ਼ਨਲ ਟੈਰਿਨ ਬਾਈਕ (ਐਮ.ਟੀ.ਬੀ.) ਚੈਂਪਿਅਨਸ਼ਿਪ ਲਈ ਪੰਜਾਬ ਦੀ ਟੀਮ ਦੀ ਚੋਣ ਕਰਨ ਵਾਸਤੇ ਟਰਾਇਲ ਜਾਗੋ-ਅਕਾਲ ਅਕੈਡਮੀ ਰੋਡ, ਪਿੰਡ ਕਲਵਾਂ, ਜੋਤੀ ਸਿਟੀ ਨੇੜੇ ਕਰਵਾਏ ਗਏ। ਇਸ ਦੌਰਾਨ ਲੁਧਿਆਣਾ, ਪਟਿਆਲਾ, […]
ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ Read More »









