ਸੋਸ਼ਲ ਮੀਡਿਆ

meeting

ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਸਿਖਲਾਈ ਸੰਪੰਨ

ਪਟਿਆਲਾ, 15 ਜੂਨ :  ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਅਗਵਾਈ ਹੇਠ, ਵੋਟਰ ਸੂਚੀਆਂ ਦੀ ਆਗਾਮੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ ਆਈ ਆੲ) ਲਈ ਸਿਖਲਾਈ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਚੋਣ ਅਧਿਕਾਰੀ ਪੱਧਰ ‘ਤੇ ਸਮਾਪਤ ਹੋਈ। ਜ਼ਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ, ਭਾਰਤ ਚੋਣ ਕਮਿਸ਼ਨ ਅਤੇ ਮੁੱਖ […]

ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਸਿਖਲਾਈ ਸੰਪੰਨ Read More »

nigam

ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 16 ਜੂਨ : 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸਿਮਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ

ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Read More »

camp

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕੈਂਪਾਂ ਦਾ ਆਯੋਜਨ

ਪਟਿਆਲਾ, 15  ਜੂਨ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਘਣੀਵਾਲ, ਬਲਾਕ ਨਾਭਾ ਵਿਖੇ “ਖੇਤ ਬਚਾਓ ਅਭਿਆਨ” ਤਹਿਤ ਇੱਕ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਕਰਵਾਏ ਗਏ, ਜਿਸ ਵਿੱਚ ਇਲਾਕੇ ਦੇ ਉੱਦਮੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਦੀ ਅਗਵਾਈ ਕਰਦਿਆਂ ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ, ਫ਼ਸਲ ਵਿਗਿਆਨ, ਕੇ.ਵੀ.ਕੇ. ਪਟਿਆਲਾ ਨੇ ਕਿਸਾਨਾਂ ਨੂੰ ਖੇਤੀ ਦੀ ਲਾਗਤ ਘਟਾਉਣ ਅਤੇ ਜ਼ਮੀਨ ਦੀ ਸਿਹਤ

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕੈਂਪਾਂ ਦਾ ਆਯੋਜਨ Read More »

mass

ਜਿਲ੍ਹੇ ਵਿੱਚ ਤਿੰਨ-ਦਿਨਾ ਪਲਸ ਪੋਲੀਓ ਮੁਹਿੰਮ 28 ਜੂਨ ਤੋਂ :ਡਾ.ਸ਼ੈਲੀ ਜੇਤਲੀ

ਪਟਿਆਲਾ 15 ਜੂਨ – ਜਿਲ੍ਹਾ ਪਟਿਆਲਾ ਵਿੱਚ 28, 29 ਅਤੇ 30 ਜੂਨ ਨੂੰ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਦੱਸਿਆ ਕਿ ਮੁਹਿੰਮ ਦੌਰਾਨ ਜਿਲ੍ਹੇ ਦੇ 0-5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੌਕੂ ਬੂੰਦਾਂ ਪਿਲਾਇਆਂ ਜਾਣਗੀਆਂ। ਉਹਨਾਂ ਦੱਸਿਆ ਕਿ ਭਾਰਤ ਨੂੰ ਪੋਲੀਓ ਮੁਕਤ ਬਣਾਈ

ਜਿਲ੍ਹੇ ਵਿੱਚ ਤਿੰਨ-ਦਿਨਾ ਪਲਸ ਪੋਲੀਓ ਮੁਹਿੰਮ 28 ਜੂਨ ਤੋਂ :ਡਾ.ਸ਼ੈਲੀ ਜੇਤਲੀ Read More »

aaap

ਜਗਦੀਸ਼ ਸਿੰਘ ਬਾਵਾ ਨੂੰ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਨਮਾਨ

ਪਟਿਆਲਾ, 12 ਜੂਨ : ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜਗਦੀਸ਼ ਸਿੰਘ ਬਾਵਾ ਨੂੰ ਬੈਰਾਗੀ ਵੈਲਫੇਅਰ ਬੋਰਡ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ

ਜਗਦੀਸ਼ ਸਿੰਘ ਬਾਵਾ ਨੂੰ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਨਮਾਨ Read More »

prtc

ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਤੋਂ ਚੰਡੀਗੜ੍ਹ ਲਈ ਸਿੱਧੀ ਬੱਸ ਸੇਵਾ ਸ਼ੁਰੂ

ਪਟਿਆਲਾ, 13 ਜੂਨ : ਸ਼ੇਖੂਪੁਰਾ ਪਿੰਡ ਦੀ ਪੰਚਾਇਤ ਅਤੇ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਚੰਡੀਗੜ੍ਹ ਡਿਪੂ ਦੀ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ ਜੋ ਕਿ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ, ਸ਼ੇਖੂਪੁਰਾ ਤੋਂ ਚੰਡੀਗੜ੍ਹ ਬੱਸ ਸਟੈਂਡ ਸੈਕਟਰ-43 ਤੱਕ

ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਤੋਂ ਚੰਡੀਗੜ੍ਹ ਲਈ ਸਿੱਧੀ ਬੱਸ ਸੇਵਾ ਸ਼ੁਰੂ Read More »

an

ਜੋਰਹਾਟ ਏਅਰਬੇਸ ‘ਤੇ ਲੈਡਿੰਗ ਦੌਰਾਨ ਹਾਦਸਾਗ੍ਰਸਤ ਹੋਇਆ ਫੌਜ ਦਾ AN-32 ਜਹਾਜ਼

ਗੁਹਾਟੀ, 13 ਜੂਨ 2026 : ਅਸਾਮ ਦੇ ਜੋਰਹਾਟ ਏਅਰਬੇਸ ਤੇ ਅੱਜ ਭਾਰਤੀ ਹਵਾਈ ਫੌਜ ਦਾ ਏਐਨ-32 ਜਹਾਜ ਲੈਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ 5 ਜਵਾਨਾਂ ਦੇ ਸ਼ਹੀਦ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਜਹਾਜ਼ ਰੁਟੀਨ ਸਪਲਾਈ ਅਤੇ ਲੌਜਿਸਟਿਕ ਮਿਸ਼ਨ ‘ਤੇ ਤਾਇਨਾਤ ਸੀ ਅਤੇ ਏਅਰਬੇਸ ‘ਤੇ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ

ਜੋਰਹਾਟ ਏਅਰਬੇਸ ‘ਤੇ ਲੈਡਿੰਗ ਦੌਰਾਨ ਹਾਦਸਾਗ੍ਰਸਤ ਹੋਇਆ ਫੌਜ ਦਾ AN-32 ਜਹਾਜ਼ Read More »

crime

ਮੈਡੀਕਲ ਸਟੋਰ ਦੇ ਕੈਸ਼ੀਅਰ ਉਤੇ ਦਿਨ ਦਿਹਾੜੇ ਹੋਈ ਤਾਬੜਤੋੜ ਫਾਇਰਿੰਗ

ਚੰਡੀਗੜ੍ਹ, 13 ਜੂਨ 2026 : ਚੰਡੀਗੜ੍ਹ ਦੇ ਸੈਕਟਰ-11 ‘ਚ ਅੱਜ ਇਕ ਮੈਡੀਕਲ ਹਾਲ ਦੇ ਕੈਸ਼ੀਅਰ ਉਪਰਕੁੱਝ ਹਮਲਾਵਰਾਂ ਵਲੋ ਤਾਬੜਤੋੜ ਫਾਇਰਿੰਗ ਕੀਤੀ ਗਈ, ਜਿਸ ਕਾਰਨ ਇਲਾਕੇ ਅੰਦਰ ਪੂਰੀਤਰ੍ਹਾ ਅਫਰਾ ਤਫਰੀ ਮਚ ਗਈ। ਇਸਤੋ ਬਾਅਦ ਗੰਭੀਰ ਜ਼ਖਮੀ ਹੋਏ ਕੈਸ਼ੀਅਰ ਨੂੰ ਲੋਕਾਂ ਨੇ ਹਸਪਤਾਲ ਵਿਚ ਭਰਤੀ ਕਰਵਾਇਆ, ਜਿਥੇ ਬਾਅਦ ਵਿਚ ਉਸਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੱਜ ਉਸ

ਮੈਡੀਕਲ ਸਟੋਰ ਦੇ ਕੈਸ਼ੀਅਰ ਉਤੇ ਦਿਨ ਦਿਹਾੜੇ ਹੋਈ ਤਾਬੜਤੋੜ ਫਾਇਰਿੰਗ Read More »

modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਤੇ ਸਲੋਵਾਕੀਆ ਦੇ ਦੌਰੇ ਲਈ ਹੋਏ ਰਵਾਨਾ

ਨਵੀਂ ਦਿੱਲੀ, 13 ਜੂਨ 2026 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਤੇ ਸਲੋਵਾਕੀਆ ਦੇ ਦੋਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਦੇ ਇਨਾ ਦੌਰਿਆਂ ਨਾਲ ਫਰਾਂਸ-ਸਲੋਵਾਕੀਆ ਨਾਲ ਰਣਨੀਤਕ ਰਿਸ਼ਤਿਆਂ ਨੂੰ ਜਿਥੇ ਨਵੀਂ ਮਜ਼ਬੂਤੀ, ਉਥੇ ਪੂਰੀ ਦੁਨੀਆ ਦੀਆਂ ਨਜਰਾਂ ਇਸ ਤੇ ਟਿਕੀਆਂ ਹਨ। ਜਾਣਕਾਰੀ ਦੇ ਅਨੁਸਾਰ ਪ੍ਰਧਾਨ ਮੰਤਰੀ ਦੇ ਇਸ ਦੌਰੇ ਦੌਰਾਨ ਭਾਰਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਤੇ ਸਲੋਵਾਕੀਆ ਦੇ ਦੌਰੇ ਲਈ ਹੋਏ ਰਵਾਨਾ Read More »

adc

ਪਟਿਆਲਾ ਵਿਖੇ ਐਸ.ਆਈ.ਆਰ ਸਬੰਧੀ ਦੂਜੇ ਦਿਨ ਵੀ ਹੋਈ ਸਿਖਲਾਈ

ਪਟਿਆਲਾ, 13 ਜੂਨ : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਗਵਾਈ ਹੇਠ ਆਗਾਮੀ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਪੱਧਰ ’ਤੇ ਕਰਵਾਈ ਜਾ ਰਹੀ ਸਿਖਲਾਈ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਸਿਖਲਾਈ ਸੈਸ਼ਨ

ਪਟਿਆਲਾ ਵਿਖੇ ਐਸ.ਆਈ.ਆਰ ਸਬੰਧੀ ਦੂਜੇ ਦਿਨ ਵੀ ਹੋਈ ਸਿਖਲਾਈ Read More »

Scroll to Top