ਪੰਜਾਬੀ ਅਦਾਕਾਰਾ ਮੈਂਡੀ ਤੱਖੜ ਦਾ ਆਪਸੀ ਸਹਿਮਤੀ ਨਾਲ ਹੋਇਆ ਤਲਾਕ
ਚੰਡੀਗੜ, 16 ਜਨਵਰੀ : ਪੰਜਾਬੀ ਫ਼ਿਲਮ ਅਤੇ ਟੈਲੀਵਿਜ਼ਨ ਅਦਾਕਾਰਾ ਮੈਂਡੀ ਤੱਖੜ ਅਤੇ ਉਨ੍ਹਾਂ ਦੇ ਪਤੀ ਸ਼ੇਖਰ ਕੌਸ਼ਲ ਦਾ ਅੱਜ ਕੋਰਟ ਵਿਚ ਆਪਸੀ ਸਹਿਮਤੀ ਤੋ ਬਾਅਦ ਤਲਾਕ ਹੋ ਗਿਆ ਹੈ। ਜਾਣਕਾਰੀ ਦੇ ਅਨੁਸਾਰਮ ਮੈਡੀ ਤੱਖੜ ਦੇ ਵਕੀਲ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਤਲਾਕ ਸਬੰਧੀ ਪਹਿਲੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਹਾਲਾਂਕਿ […]
ਪੰਜਾਬੀ ਅਦਾਕਾਰਾ ਮੈਂਡੀ ਤੱਖੜ ਦਾ ਆਪਸੀ ਸਹਿਮਤੀ ਨਾਲ ਹੋਇਆ ਤਲਾਕ Read More »








