ਨੇਪਾਲ ‘ਚ ਦਰਦਨਾਕ ਸੜਕ ਹਾਦਸਾ, ਭਾਰਤੀ ਸ਼ਰਧਾਲੂਆਂ ਦੀ ਹੋਈ ਮੌਤ
ਕਾਠਮੰਡੂ, 16 ਮਾਰਚ : ਪੜੋਸੀ ਦੇਸ਼ ਨੇਪਾਲ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਸੱਤ ਭਾਰਤੀ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸ਼ਰਧਾਲੂ ਧਾਰਮਿਕ ਸਥਾਨ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਪੁਲਿਸ ਮੁਤਾਬਕ ਇਹ ਘਟਨਾ ਗੋਰਖਾ ਜ਼ਿਲ੍ਹੇ ਦੇ ਸ਼ਹੀਦ ਲਖਨ […]
ਨੇਪਾਲ ‘ਚ ਦਰਦਨਾਕ ਸੜਕ ਹਾਦਸਾ, ਭਾਰਤੀ ਸ਼ਰਧਾਲੂਆਂ ਦੀ ਹੋਈ ਮੌਤ Read More »









