ਸੋਸ਼ਲ ਮੀਡਿਆ

crime

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪਟਿਆਲਾ, 1 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ […]

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ Read More »

mayour-3

ਸੜਕਾਂ ’ਤੇ ਜ਼ਿੰਦਗੀਆਂ ਬਚਾਉਣ ਲਈ ਹਰ ਨਾਗਰਿਕ ਅਹਿਮ ਭੂਮਿਕਾ ਨਿਭਾ ਸਕਦਾ ਹੈ- ਮੇਅਰ

ਪਟਿਆਲਾ, 1 ਜਨਵਰੀ  — ਪਟਿਆਲਾ ਸ਼ਹਿਰ ਨੂੰ ਸਾਫ, ਸੁੰਦਰ ਅਤੇ ਮਨੁੱਖਤਾ ਦੀ ਮਿਸਾਲ ਬਣਾਉਣ ਲਈ ਨਗਰ ਨਿਗਮ ਵੱਲੋਂ ਚੱਲ ਰਹੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇ, ਇਸ ਦਿਸ਼ਾ ਵਿੱਚ ਮੇਅਰ ਕੁੰਦਨ ਗੋਗੀਆ ਨੇ ਸ਼ਹਿਰਵਾਸੀਆਂ ਨੂੰ ਇੱਕ ਖ਼ਾਸ ਅਪੀਲ ਕੀਤੀ ਹੈ। ਮੇਅਰ ਨੇ ਕਿਹਾ ਕਿ ਸ਼ਹਿਰ ਵਿੱਚ ਕਈ ਲੋਕ ਗਰੀਬੀ, ਲਾਚਾਰੀ ਜਾਂ ਸਮਾਜਿਕ ਅਣਜਾਣਤਾ ਕਰਕੇ ਰਾਤਾਂ ਸੜਕਾਂ

ਸੜਕਾਂ ’ਤੇ ਜ਼ਿੰਦਗੀਆਂ ਬਚਾਉਣ ਲਈ ਹਰ ਨਾਗਰਿਕ ਅਹਿਮ ਭੂਮਿਕਾ ਨਿਭਾ ਸਕਦਾ ਹੈ- ਮੇਅਰ Read More »

dc

ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵੱਲੋਂ  ਨਵੇਂ ਵਰ੍ਹੇ 2026 ਦਾ ਸ਼ੁਭ ਆਗਾਜ਼

ਪਟਿਆਲਾ, 1 ਜਨਵਰੀ : ਨਵੇਂ ਵਰ੍ਹੇ 2026 ਦੇ ਸ਼ੁਭ ਆਗਮਨ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾ ਅਤੇ ਭਾਵਨਾ ਨਾਲ ਹਾਜ਼ਰੀ ਭਰੀ।      ਸ਼੍ਰੀ ਸੁਖਮਨੀ ਸਾਹਿਬ ਦੇ ਪਾਠ

ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵੱਲੋਂ  ਨਵੇਂ ਵਰ੍ਹੇ 2026 ਦਾ ਸ਼ੁਭ ਆਗਾਜ਼ Read More »

mayour-2

ਆਪ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ਤੇ ਸ਼ਿਵਰਾਜ ਵਿਰਕ ਗੁਰਦੁਆਰਾ ਸਾਹਿਬ ਹੋਏ ਨਤਮਸਤਕ

ਪਟਿਆਲਾ, 1 ਜਨਵਰੀ : ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਜਿਲਾ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਅੱਜ ਸ਼ਿਵਰਾਜ ਸਿੰਘ ਵਿਰਕ ਕੌਸਲਰ ਵਾਰਡ ਨੰਬਰ 10 ਵਲੋ ਆਪਣੀ ਸਮੁਚੀ ਟੀਮ ਦੇ ਨਾਲ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਲਈ ਅਰਦਾਸ ਕਰਦਿਆਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨਾ ਨਾਲ

ਆਪ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ਤੇ ਸ਼ਿਵਰਾਜ ਵਿਰਕ ਗੁਰਦੁਆਰਾ ਸਾਹਿਬ ਹੋਏ ਨਤਮਸਤਕ Read More »

sgpc

ਨਵੇਂ ਵਰ੍ਹੇ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਸੰਗਤਾਂ ਨਤਮਸਤਕ

ਪਟਿਆਲਾ 1 ਜਨਵਰੀ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਤੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵੇਂ ਵਰ੍ਹੇ ਦੀ ਆਮਦ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ ਅਤੇ ਗੁਰੂ ਦਰਬਾਰ ਵਿਚ ਸੰਗਤਾਂ ਨੇ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਇਤਿਹਾਸ ਸਰਵਣ ਕੀਤਾ। ਨਵੇਂ ਵਰ੍ਹੇ ਦੀ ਆਮਦ ਮੌਕੇ ਸਾਬਕਾ

ਨਵੇਂ ਵਰ੍ਹੇ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਸੰਗਤਾਂ ਨਤਮਸਤਕ Read More »

ਭਾਸ਼ਾ ਵਿਭਾਗ, ਪੰਜਾਬ ਵੱਲੋਂ 23 ਸਲਾਨਾ ਸਰਵੋਤਮ ਪੁਸਤਕ ਪੁਰਸਕਾਰਾਂ (2026) ਲਈ ਪੁਸਤਕਾਂ ਦੀ ਮੰਗ

ਪਟਿਆਲਾ, 01 ਜਨਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ 01 ਜਨਵਰੀ, 2025 ਤੋਂ 31 ਦਸੰਬਰ, 2025 ਤੱਕ ਛਪੀਆਂ ਵੱਖ-ਵੱਖ ਵੰਨਗੀਆਂ ਦੀਆਂ ਪੰਜਾਬੀ, ਹਿੰਦੀ, ਉਰਦੂ ਅਤੇ ਸੰਸਕ੍ਰਿਤ ਭਾਸ਼ਾ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਲਈ ਪੁਸਤਕਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਵਿਭਾਗ ਵੱਲੋਂ

ਭਾਸ਼ਾ ਵਿਭਾਗ, ਪੰਜਾਬ ਵੱਲੋਂ 23 ਸਲਾਨਾ ਸਰਵੋਤਮ ਪੁਸਤਕ ਪੁਰਸਕਾਰਾਂ (2026) ਲਈ ਪੁਸਤਕਾਂ ਦੀ ਮੰਗ Read More »

vc

ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ ਨੇ ਵਰ੍ਹੇ ਦੀ ਆਮਦ ਮੌਕੇ ਦਿੱਤੀ ਮੁਬਾਰਕਬਾਦ 

ਪਟਿਆਲਾ 1 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਮੁਲਾਜ਼ਮ ਆਗੂ ਰਾਜਿੰਦਰ ਸਿੰਘ ਬਾਗੜੀਆਂ ਦੀ ਟੀਮ ਵੱਲੋਂ ਨਵੇਂ ਵਰ੍ਹੇ ਦੀ ਆਮਦ ਮੌਕੇ ਇਕੱਤਰ ਹੋ ਕੇ ਵਾਇਸ ਚਾਂਸਲਰ ਡਾਕਟਰ ਜਗਦੀਪ ਸਿੰਘ ਅਤੇ ਸਮੁੱਚੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਨਵੇਂ ਸਾਲ 2026 ਦੀ  ਮੁਬਾਰਕਬਾਦ ਦਿੱਤੀ ਗਈ। ਕਰਮਚਾਰੀ ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਅਮਰਜੀਤ ਕੌਰ ਗਿੱਲ

ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ ਨੇ ਵਰ੍ਹੇ ਦੀ ਆਮਦ ਮੌਕੇ ਦਿੱਤੀ ਮੁਬਾਰਕਬਾਦ  Read More »

2026

ਨਵੇਂ ਸਾਲ ਨੂੰ ਲੈ ਕੇ ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸ਼ੇਸ਼ ਉਤਸ਼ਾਹ

ਪਟਿਆਲਾ 31 ਦਸੰਬਰ : ਵਿਦਿਆਰਥੀ ਸਰਦੀਆਂ ਦੀਆਂ ਛੁੱਟੀਆਂ ਕਾਰਨ ਆਪਣੇ ਘਰਾਂ ਵਿੱਚ ਹਨ।ਪਰ ਬੱਚਿਆਂ ਦਾ ਆਪਣੇ ਸਕੂਲ ਅਤੇ ਅਧਿਆਪਕਾਂ ਨਾਲ ਪਿਆਰ ਅਤੇ ਜੁੜਾਅ ਅਟੁੱਟ ਹੈ। ਇਸ ਦੀ ਇੱਕ ਸੁੰਦਰ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਬੱਚਿਆਂ ਨੇ ਨਵੇਂ ਸਾਲ ਦੇ ਸੰਕਲਪ (ਨਵੇਂ ਸਾਲ ਦੀਆਂ ਮੁਬਾਰਕਾਂ) ਦੇ ਤੌਰ ‘ਤੇ ਆਪਣੇ ਅਧਿਆਪਕਾਂ ਅਤੇ ਸਕੂਲ ਲਈ ਦਿਲੋਂ

ਨਵੇਂ ਸਾਲ ਨੂੰ ਲੈ ਕੇ ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸ਼ੇਸ਼ ਉਤਸ਼ਾਹ Read More »

ਸਿਵਲ ਸਰਜਨ ਵੱਲੋਂ ਕੀਤੀ ਗਈ ਐਸ.ਐਮ.ਓ ਅਤੇ ਸੀ.ਐਚ.ਓ ਨਾਲ ਵਰਚੁਅਲ ਮੀਟਿੰਗ

ਪਟਿਆਲਾ 1 ਜਨਵਰੀ – ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਕਮਿਉਨਿਟੀ ਹੇਲਥ ਅਫਸਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਉਹਨਾਂ ਆਯੁਸ਼ਮਾਨ ਆਰੋਗਿਆ ਕੇਂਦਰਾ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਿਵਲ  ਸਰਜਨ  ਨੇ ਕਿਹਾ ਕਿ ਗੈਰ-ਸੰਚਾਰੀ ਸੇਵਾਵਾਂ ਦਾ ਦਿੱਤਾ ਗਿਆ

ਸਿਵਲ ਸਰਜਨ ਵੱਲੋਂ ਕੀਤੀ ਗਈ ਐਸ.ਐਮ.ਓ ਅਤੇ ਸੀ.ਐਚ.ਓ ਨਾਲ ਵਰਚੁਅਲ ਮੀਟਿੰਗ Read More »

mayour

ਦਿ ਯੰਗ ਸਟਾਰ ਵੈਲਫੇਅਰ ਕਲੱਬ ਵੱਲੋਂ ਲਗਾਏ ਗਏ ਪੌਦੇ- ਮੇਅਰ

ਪਟਿਆਲਾ, 1 ਜਨਵਰੀ – ਦਿ ਯੰਗ ਸਟਾਰ ਵੈਲਫੇਅਰ ਕਲੱਬ ਵੱਲੋਂ ‘ਆਓ ਪਟਿਆਲਾ ਕੋ ਦੇਂ ਹਰਿਆਲੀ ਕਾ ਉਪਹਾਰ’ ਨਾਅਰੇ ਤਹਿਤ ਚਲਾਈ ਜਾ ਰਹੀ ਪੌਦੇ ਲਗਾਉਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਰਕਟ ਹਾਊਸ ਦੇ ਸਾਹਮਣੇ ਗੋਲ ਚੱਕਰ ਵਿਖੇ ਪੌਦੇ ਲਗਾਏ ਗਏ। ਇਸ ਸਮਾਗਮ ਵਿੱਚ ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪੌਦੇ ਲਗਾ ਕੇ ਮੁਹਿੰਮ

ਦਿ ਯੰਗ ਸਟਾਰ ਵੈਲਫੇਅਰ ਕਲੱਬ ਵੱਲੋਂ ਲਗਾਏ ਗਏ ਪੌਦੇ- ਮੇਅਰ Read More »

Scroll to Top