ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਿਮਰਨਦੀਪ ਕੌਰ ਨੂੰ ਕਾਲਜ ਰਤਨ ਅਵਾਰਡ ਪ੍ਰਦਾਨ
ਪਟਿਆਲਾ, 9 ਮਾਰਚ : ਪਟਿਆਲਾ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਟਿਆਲਾ ਵਿਖੇ ਅੱਜ ਉਸ ਸਮੇਂ ਜਸ਼ਨ ਦਾ ਮਾਹੌਲ ਬਣ ਗਿਆ ਜਦੋਂ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿੱਚੋਂ 15ਵਾਂ ਰੈਂਕ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕਰਨ ਵਾਲੀ ਹੋਣਹਾਰ ਵਿਦਿਆਰਥਣ ਸਿਮਰਨਦੀਪ ਕੌਰ ਨੇ ਕਾਲਜ ਕੈਂਪਸ ਵਿੱਚ ਸ਼ਿਰਕਤ ਕੀਤੀ। ਕਾਲਜ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਿਮਰਨਦੀਪ ਕੌਰ ਦਾ […]
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਿਮਰਨਦੀਪ ਕੌਰ ਨੂੰ ਕਾਲਜ ਰਤਨ ਅਵਾਰਡ ਪ੍ਰਦਾਨ Read More »









