ਸੋਸ਼ਲ ਮੀਡਿਆ

club

ਜਿਮਖਾਨਾ ਕਲੱਬ ਦੀ ਨਵੀਂ ਟੀਮ ਨੇ ਸਾਂਭਿਆ ਚਾਰਜ 

ਚੰਡੀਗੜ, 23 ਦਸੰਬਰ : ਜਿਮਖਾਨਾ ਕਲੱਬ ਦੀਆਂ ਲੰਘੇ ਦਿਨ ਹੋਈਆਂ ਚੋਣਾਂ ਤੋਂ ਬਾਅਦ ਜੇਤੂ ਉਮੀਦਵਾਰਾਂ ਨੇ ਅੱਜ ਸਿਲਸਿਲੇਵਾਰ ਅਧਿਕਾਰਿਕ ਤੌਰ ਤੇ ਆਪਣੇ- ਆਪਣੇ ਅਹੁਦਿਆਂ ਦਾ ਚਾਰਜ ਸਾਂਭ ਲਿਆ। ਇਸ ਮੌਕੇ ਦੀਪਕ ਕੰਪਾਨੀ, ਡਾ. ਸੁਖਦੀਪ ਸਿੰਘ ਬੋਪਾਰਾਏ, ਵਿਕਾਸ ਪੁਰੀ, ਐਡ ਕੁੰਦਨ ਸਿੰਘ ਨਾਗਰਾ ਤੋਂ ਇਲਾਵਾ ਦੋਨੋਂ ਟੀਮਾਂ ਦੇ ਚੁਣੇ ਹੋਏ ਮੈਂਬਰ ਅਤੇ ਹੋਰ ਮੈਂਬਰਾਂ ਨੇ ਭਾਰੀ […]

ਜਿਮਖਾਨਾ ਕਲੱਬ ਦੀ ਨਵੀਂ ਟੀਮ ਨੇ ਸਾਂਭਿਆ ਚਾਰਜ  Read More »

ignu

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਨੇ ਕਰਵਾਈ ਸੱਤਵੀਂ ਕਨਵੋਕੇਸ਼ਨ

ਪਟਿਆਲਾ, 23 ਦਸੰਬਰ : ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਨੇ 23 ਦਸੰਬਰ, 2025 ਨੂੰ 7ਵੇਂ ਕਨਵੋਕੇਸ਼ਨ ਸਮਾਰੋਹ ਦੀ ਮੇਜ਼ਬਾਨੀ ਕੀਤੀ। ਕਨਵੋਕੇਸ਼ਨ ਵਿੱਚ 2023, 2024 ਅਤੇ 2025 ਬੈਚਾਂ ਦੇ ਸਾਰੇ ਪ੍ਰੋਗਰਾਮਾਂ ਦੇ ਕੁੱਲ 725 ਵਿਦਿਆਰਥੀਆਂ ਨੂੰ ਵਿਅਕਤੀਗਤ ਤੌਰ ‘ਤੇ ਅਤੇ ਗੈਰਹਾਜ਼ਰੀ ਵਿੱਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ, 2 (ਦੋ) LL.D. ਵਿਦਿਆਰਥੀਆਂ ਅਤੇ 9 (ਨੌਂ) ਪੀਐਚ.ਡੀ. ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਯੂਨੀਵਰਸਿਟੀ ਨੇ ਨਿਆਂ ਪ੍ਰਦਾਨ ਕਰਨ ਦੀ ਪ੍ਰਣਾਲੀ ਵਿੱਚ

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਨੇ ਕਰਵਾਈ ਸੱਤਵੀਂ ਕਨਵੋਕੇਸ਼ਨ Read More »

program

ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਪਟਿਆਲਾ 23 ਦਸੰਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਥਾਨਕ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ,ਧਾਮੋਮਾਜਰਾ ਵੱਲੋਂ ਚੇਤਨਾ ਮਾਰਚ ਕੱਢਿਆ ਗਿਆ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਆਦਿ ਪੁੱਜੇ ਹੋਏ ਸਨ। ਕਾਲਜ ਵਿਚ ਗੁਰਮਤਿ

ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ Read More »

team

ਲੰਮੇ ਸਮੇਂ ਤੋਂ ਚੱਲ ਰਹੀ ਬਾਬਾ ਦੀਪ ਸਿੰਘ ਨਗਰ ਸੀਵਰੇਜ ਸਮੱਸਿਆ ਦਾ ਕੱਢਿਆ ਹੱਲ

ਪਟਿਆਲਾ, 23 ਦਸੰਬਰ  — ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਗਰ ਨਿਗਮ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਟਿਆਲਾ ਦੇ ਬਾਬਾ ਦੀਪ ਸਿੰਘ ਨਗਰ, ਗੋਬਿੰਦ ਬਾਗ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਸਮੱਸਿਆ ਦੇ ਹੱਲ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ। ਇਸ ਮੌਕੇ ਕੌਂਸਲਰ ਜਯੋਤੀ ਮਰਵਾਹਾ ਨੇ  ਕਿਹਾ ਕਿ ਇਲਾਕੇ ਵਿੱਚ ਅਕਸਰ

ਲੰਮੇ ਸਮੇਂ ਤੋਂ ਚੱਲ ਰਹੀ ਬਾਬਾ ਦੀਪ ਸਿੰਘ ਨਗਰ ਸੀਵਰੇਜ ਸਮੱਸਿਆ ਦਾ ਕੱਢਿਆ ਹੱਲ Read More »

dc

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀਂ ਵਧੀਕ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਪਟਿਆਲਾ, 23 ਦਸੰਬਰ : 26 ਜਨਵਰੀ 2026 ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਦੇਸ਼ ਦੇ ਗਣਤੰਤਰ ਦਿਵਸ ਨੂੰ ਮਨਾਉਣ ਸਬੰਧੀ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਏ ਜਾਣ।

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀਂ ਵਧੀਕ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ Read More »

health

ਵਿਜ਼ਨ ਸਪਰਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ 15000 ਮਰੀਜ਼ਾਂ ਦੀ ਅੱਖਾਂ ਦੀ ਜਾਂਚ

ਪਟਿਆਲਾ 23 ਦਸੰਬਰ –  ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਓਪੀਡੀ ਰਜਿਸਟਰੇਸ਼ਨ ਕਾਊਂਟਰ ਦੇ ਕਾਰਨਰ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਜ਼ਨ ਸਪਰਿੰਗ ਫਾਊਂਡੇਸ਼ਨ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ। ਇਸ ਵਿੱਚ ਲਗਭਗ 15 ਹਜਾਰ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ

ਵਿਜ਼ਨ ਸਪਰਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ 15000 ਮਰੀਜ਼ਾਂ ਦੀ ਅੱਖਾਂ ਦੀ ਜਾਂਚ Read More »

camp

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪਿੰਡ ਖੇੜੀ ਗੌੜੀਆਂ ਵਿਖੇ ਲੋਕ ਮਿਲਣੀ ਤੇ ਜਨ ਸੁਵਿਧਾ ਕੈਂਪ

ਪਟਿਆਲਾ, 19 ਦਸੰਬਰ : “ਪ੍ਰਸ਼ਾਸਨ ਗਾਉਂ ਕੀ ਓਰ” ਦੇਸ਼ ਵਿਆਪੀ ਮੁਹਿੰਮ ਤਹਿਤ, 19 ਦਸੰਬਰ ਤੋਂ 25 ਦਸੰਬਰ, 2025 ਤੱਕ ਮਨਾਏ ਜਾ ਰਹੇ ਸੁਸ਼ਾਸਨ ਹਫ਼ਤੇ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਪਿੰਡ ਖੇੜੀ ਗੌੜੀਆਂ ਵਿਖੇ ਲੋਕ ਮਿਲਣੀ ਅਤੇ ਜਨ ਸੁਵਿਧਾ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਡਾ.

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪਿੰਡ ਖੇੜੀ ਗੌੜੀਆਂ ਵਿਖੇ ਲੋਕ ਮਿਲਣੀ ਤੇ ਜਨ ਸੁਵਿਧਾ ਕੈਂਪ Read More »

mayour-1

ਪਟਿਆਲਾ ਲਈ ਬਦਨੁਮਾ ਦਾਗ ਬਣੇ ਕੂੜੇ ਦੇ ਵੱਡੇ ਢੇਰਾਂ ਤੋਂ ਜਲਦੀ ਮਿਲੇਗੀ ਨਿਜਾਤ- ਮੇਅਰ

ਪਟਿਆਲਾ, 23 ਦਸੰਬਰ  — ਪਟਿਆਲਾ ਸ਼ਹਿਰ ਲਈ ਬਦਨੁਮਾ ਦਾਗ ਬਣੇ ਵੱਡੇ-ਵੱਡੇ ਕੂੜੇ ਦੇ ਢੇਰਾਂ ਤੋਂ ਜਲਦ ਨਿਜ਼ਾਤ ਮਿਲਣ ਜਾ ਰਹੀ ਹੈ। ਨਗਰ ਨਿਗਮ ਪਟਿਆਲਾ ਵੱਲੋਂ ਕੂੜਾ ਪ੍ਰਬੰਧਨ ਨੂੰ ਵਿਗਿਆਨਕ ਅਤੇ ਆਧੁਨਿਕ ਢੰਗ ਨਾਲ ਸੁਧਾਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧ ਵਿੱਚ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ

ਪਟਿਆਲਾ ਲਈ ਬਦਨੁਮਾ ਦਾਗ ਬਣੇ ਕੂੜੇ ਦੇ ਵੱਡੇ ਢੇਰਾਂ ਤੋਂ ਜਲਦੀ ਮਿਲੇਗੀ ਨਿਜਾਤ- ਮੇਅਰ Read More »

air

ਬ੍ਰਿਟਿਸ਼ ਏਅਰਵੇਜ਼ ਦੀ ਲੰਡਨ–ਹੈਦਰਾਬਾਦ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਦਿੱਲੀ, 23 ਦਸੰਬਰ : ਲੰਡਨ ਤੋਂ ਹੈਦਰਾਬਾਦ ਆ ਰਹੀ ਬ੍ਰਿਟਿਸ਼ ਏਅਰਵੇਜ਼ ਦੀ ਉਡਾਣ BA-277 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੁਰੱਖਿਆ ਏਜੰਸੀਆਂ ਅਲਰਟ ਮੋਡ ’ਚ ਆ ਗਈਆਂ। ਇਸ ਧਮਕੀ ਤੋ ਬਾਅਦ ਸੁਰਖਿਆ ਏਜੰਸੀਆਂ ਵਲੋ ਛਾਣਬੀਣ ਅਤੇ ਜਾਂਚ ਪੜਤਾਲ ਤੇਜ ਕਰ ਦਿਤੀ ਗਈ ਹੈ, ਜਿਸ ਕਾਰਨ ਲੋਕਾਂ

ਬ੍ਰਿਟਿਸ਼ ਏਅਰਵੇਜ਼ ਦੀ ਲੰਡਨ–ਹੈਦਰਾਬਾਦ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ Read More »

nigam

 ਨਗਰ ਨਿਗਮ ਵੱਲੋਂ ਨਵੇਂ ਡੇਅਰੀ ਪ੍ਰੋਜੈਕਟ ਦਾ ਮੌਕੇ ’ਤੇ ਜਾਇਜ਼ਾ, ਕੰਮਾਂ ਵਿੱਚ ਤੇਜ਼ੀ ਦੇ ਨਿਰਦੇਸ਼

ਪਟਿਆਲਾ, 23 ਦਸੰਬਰ  — ਪਟਿਆਲਾ ਸ਼ਹਿਰ ਨੂੰ ਸਾਫ਼, ਸੁਚੱਜਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵੱਲੋਂ ਤਿਆਰ ਕੀਤੇ ਜਾ ਰਹੇ ਨਵੇਂ ਡੇਅਰੀ ਪ੍ਰੋਜੈਕਟ ਦਾ ਅੱਜ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਦੋਵਾਂ ਅਧਿਕਾਰੀਆਂ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਟਿਆਲਾ ਨੂੰ

 ਨਗਰ ਨਿਗਮ ਵੱਲੋਂ ਨਵੇਂ ਡੇਅਰੀ ਪ੍ਰੋਜੈਕਟ ਦਾ ਮੌਕੇ ’ਤੇ ਜਾਇਜ਼ਾ, ਕੰਮਾਂ ਵਿੱਚ ਤੇਜ਼ੀ ਦੇ ਨਿਰਦੇਸ਼ Read More »

Scroll to Top