ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਬੇਨਕਾਬ, 4.5 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
ਅੰਮ੍ਰਿਤਸਰ , 18 ਦਸੰਬਰ : ਸਰਹਦ ਪਾਰ ਤੋ ਆ ਰਹੇ ਨਸ਼ੇ ਨੂੰ ਰੋਕਣ ਲਈ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ 4.5 ਕਿਲੋ ਹੈਰੋਇਨ ਸਣੇ ਤਿੰਨ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਦਸਿਆ ਕਿ ਸਰਹੱਦ ਪਾਰ ਨਾਰਕੋ ਤਸਕਰੀ […]
ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਬੇਨਕਾਬ, 4.5 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ Read More »









