ਸੋਸ਼ਲ ਮੀਡਿਆ

pu

ਵਿਦਿਆਰਥੀਆਂ ਲਈ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਨੇ ਪ੍ਰਦਾਨ ਕੀਤੀ ਸਕਾਲਰਸ਼ਿਪ ਰਾਸ਼ੀ

ਪਟਿਆਲਾ, 11 ਦਸੰਬਰ-ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚਲੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਵੱਲੋਂ ਸਕਾਲਰਸ਼ਿਪ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਟਰੱਸਟ ਦੇ ਡਾਇਰੈਕਟਰ ਐਜੂਕੇਸ਼ਨ, ਸ੍ਰੀਮਤੀ ਇੰਦਰਜੀਤ ਕੌਰ ਗਿੱਲ ਵੱਲੋਂ ਸਕਾਲਰਸ਼ਿਪ ਦੀ 2,69,700/- ਦੀ ਕੁੱਲ ਰਾਸ਼ੀ ਦਾ ਚੈੱਕ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੂੰ ਸੌਂਪਿਆ ਗਿਆ।  ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ […]

ਵਿਦਿਆਰਥੀਆਂ ਲਈ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਨੇ ਪ੍ਰਦਾਨ ਕੀਤੀ ਸਕਾਲਰਸ਼ਿਪ ਰਾਸ਼ੀ Read More »

dhillon

ਪੰਜਾਬ ਦੇ ਲੋਕ ਦੇਣਗੇ ਆਪ ਸਰਕਾਰ ਦਾ ਸਾਥ : ਬਲਜਿੰਦਰ ਢਿਲੋ

ਪਟਿਆਲਾ, 11 ਦਸੰਬਰ – ਪੰਜਾਬ ਐਗਰੋ ਫੂਡ ਕਾਰਪੋਰੇਸਨ ਲਿਮਟਿਡ ਅਤੇ ਲੋਕਸਭਾ ਪਟਿਆਲਾ ਦੇ ਇੰਚਾਰਜ ਸ੍ਰ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲੀਆਂ ਚੋਣਾਂ ਵਾਂਗ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਵੀ ਆਪ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਪੰਜਾਬ ਸਰਕਾਰ

ਪੰਜਾਬ ਦੇ ਲੋਕ ਦੇਣਗੇ ਆਪ ਸਰਕਾਰ ਦਾ ਸਾਥ : ਬਲਜਿੰਦਰ ਢਿਲੋ Read More »

dc

ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਾ. ਪ੍ਰੀਤੀ ਯਾਦਵ

ਪਟਿਆਲਾ, 11 ਦਸੰਬਰ : ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 14 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਸਾਰੇ ਰਿਟਰਨਿੰਗ ਅਧਿਕਾਰੀਆਂ ਤੇ ਡੀ.ਐਸ.ਪੀਜ ਨਾਲ ਇੱਕ ਅਹਿਮ ਕਰਕੇ ਪੁਰ-ਅਮਨ, ਨਿਰਪੱਖ, ਸੁਤੰਤਰ, ਪਾਰਦਰਸ਼ੀ ਤੇ ਨਿਰਵਿਘਨ ਢੰਗ ਨਾਲ ਚੋਣਾਂ ਕਰਵਾਉਣ ਬਾਰੇ ਰਾਜ ਚੋਣ ਕਮਿਸ਼ਨ

ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਾ. ਪ੍ਰੀਤੀ ਯਾਦਵ Read More »

ਕੌਮੀਂ ਲੋਕ ਅਦਾਲਤ 13 ਦਸੰਬਰ ਨੂੰ

ਪਟਿਆਲਾ,  11 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ 13 ਦਸੰਬਰ ਨੂੰ ਜ਼ਿਲ੍ਹਾ ਪਟਿਆਲਾ ਵਿੱਚ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ,

ਕੌਮੀਂ ਲੋਕ ਅਦਾਲਤ 13 ਦਸੰਬਰ ਨੂੰ Read More »

cm

ਮੁੱਖ ਮੰਤਰੀ ਵੱਲੋਂ ਸੜਕਾਂ ਦੀ ਅਚਨਚੇਤ ਜਾਂਚ,ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ

ਪਟਿਆਲਾ, 11 ਦਸੰਬਰ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ

ਮੁੱਖ ਮੰਤਰੀ ਵੱਲੋਂ ਸੜਕਾਂ ਦੀ ਅਚਨਚੇਤ ਜਾਂਚ,ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ Read More »

balbir

ਬਾਬਾ ਬਲਬੀਰ ਸਿੰਘ ਨੇ ਤੀਜੇ ਵਿਸ਼ਵ ਕਬੱਡੀ ਕੱਪ ਦੀ ਸਫਲਤਾ ‘ਤੇ ਵਧਾਈ ਦਿੱਤੀ

ਅੰਮ੍ਰਿਤਸਰ:- 11 ਦਸੰਬਰ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨਿਊਜ਼ੀਲੈਂਡ ਵਿਚ ਵੱਸਦੇ ਸਿੱਖ ਅਤੇ ਪੰਜਾਬੀ ਭਾਈਚਾਰੇ ਵੱਲੋਂ ਬੀਤੇ ਦਿਨੀਂ ਕਰਵਾਏ ਗਏ ਤੀਜੇ ਵਿਸ਼ਵ ਕਬੱਡੀ ਕੱਪ ਦੀ ਸਫਲਤਾ ‘ਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਜਿਸ ਵੀ ਦੇਸ਼ ਵਿੱਚ ਵੱਸੇ ਹਨ ਉਨ੍ਹਾਂ ਨੇ ਆਪਣੀ ਮੇਹਨਤ ਸਦਕਾ ਵੱਡੇ ਮੁਕਾਮ ਹਾਸਲ ਕੀਤੇ ਹਨ। ਪੰਜਾਬੀਆਂ ਨੇ ਵਿਦੇਸ਼ ਅੰਦਰ ਰਹਿੰਦਿਆ ਆਪਣੇ ਸਭਿਆਚਾਰ ਅਤੇ ਖੇਡਾਂ ਪ੍ਰਤੀ ਹਮੇਸ਼ਾ ਵੱਡੇ ਉਪਰਾਲੇ ਕੀਤੇ ਅਤੇ ਆਪਣੀਆਂ ਰਵਾਇਤਾਂ ਤੇ ਖੇਡ ਸਭਿਆਚਾਰ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰੀਰਿਕ ਤੰਦਰੁਸਤੀ ਲਈ ਵਿਰਾਸਤੀ ਖੇਡਾਂ ਨਾਲ ਜੋੜਨਾ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਜਾਬੀ ਭਾਈਚਾਰੇ ਵੱਲੋਂ ਨੌਜਵਾਨਾ ਨੂੰ ਆਪਣੇ ਵਿਰਸੇ ਨਾਲ ਜੋੜਣ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਵਿਸ਼ਵ ਕਬੱਡੀ ਲਈ ਕੀਤੇ ਇਸ ਉਪਰਾਲੇ ਲਈ ਸੁਪਰੀਮ ਸਿੱਖ ਸੋਸਾਇਟੀ ਨਿਊਜ਼ੀਲੈਂਡ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਅਤੇ ਸਾਰੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਪ੍ਰਸੰਸਾ ਕਰਦਿਆਂ ਅਜਿਹੇ ਉਪਰਾਲੇ ਇਸੇ ਤਰ੍ਹਾਂ ਜਾਰੀ ਰੱਖਣ ਦੀ ਆਸ ਪ੍ਰਗਟਾਈ।

ਬਾਬਾ ਬਲਬੀਰ ਸਿੰਘ ਨੇ ਤੀਜੇ ਵਿਸ਼ਵ ਕਬੱਡੀ ਕੱਪ ਦੀ ਸਫਲਤਾ ‘ਤੇ ਵਧਾਈ ਦਿੱਤੀ Read More »

play

ਸਾਹਿਬ ਨਗਰ ਥੇੜੀ ਸੈਂਟਰ ਦੇ ਖਿਡਾਰੀਆਂ ਨੇ ਜੂਡੋ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 11 ਦਸਬੰਰ : ਜੂਡੋ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਤੇ ਪੰਜਾਬ ਜੂਡੋ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਚਰਨਜੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਪਟਿਆਲਾ ਦੇ ਖਜਾਨਚੀ ਹਰਿੰਦਰ ਸਿੰਘ ਸਾਖੀ ਦੇ ਤਾਲਮੇਲ ਨਾਲ ਪਟਿਆਲਾ ਜ਼ਿਲ੍ਹਾ ਦੇ ਜੂਡੋ ਖਿਡਾਰੀਆਂ ਨੇ ਸੀਨੀਅਰ ਸਟੇਟ ਕੈਡਿਟ, ਜੂਨੀਅਰ ਸਟੇਟ ਤੇ ਪੰਜਾਬ ਸਕੂਲ ਖੇਡਾਂ ਦੇ ਵਿੱਚ ਬਹੁਤ ਸਾਰੇ ਮੈਡਲ ਜਿੱਤੇ।

ਸਾਹਿਬ ਨਗਰ ਥੇੜੀ ਸੈਂਟਰ ਦੇ ਖਿਡਾਰੀਆਂ ਨੇ ਜੂਡੋ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ Read More »

luthra

ਗੋਆ ਹਾਦਸਾ : ਥਾਈਲੈਡ ਵਿਚ ਸੌਰਭ ਅਤੇ ਗੌਰਵ ਲੂਥਰਾ ਹੋਏ ਗ੍ਰਿਫਤਾਰ

ਦਿੱਲੀ, 11 ਦਸੰਬਰ : ਬੀਤੇ ਦਿਨੀ ਗੋਆ ਦੇ ਇੱਕ ਨਾਈਟ ਕਲੱਬ ਵਿੱਚ ਲੱਗੀ ਭਿਆਨਕ ਅੱਗ, ਜਿਸ ਵਿੱਚ 25 ਲੋਕਾਂ ਦੀ ਮੌਤ ਹੋ ਗਈ ਸੀ, ਦੇ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਥਾਈਲੈਂਡ ਪੁਲੀਸ ਨੇ ਇਸ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਸੌਰਭ ਲੂਥਰਾ ਅਤੇ ਉਸਦੇ ਭਰਾ ਗੌਰਵ ਲੂਥਰਾ ਨੂੰ ਫੁਕੇਟ ਵਿੱਚ ਹਿਰਾਸਤ ਵਿੱਚ ਲਿਆ

ਗੋਆ ਹਾਦਸਾ : ਥਾਈਲੈਡ ਵਿਚ ਸੌਰਭ ਅਤੇ ਗੌਰਵ ਲੂਥਰਾ ਹੋਏ ਗ੍ਰਿਫਤਾਰ Read More »

dollar

ਰੁਪਏ ਵਿੱਚ ਭਾਰੀ ਗਿਰਾਵਟ: ਡਾਲਰ ਦੇ ਮੁਕਾਬਲੇ ਡਿਗਿਆ

ਨਵੀਂ ਦਿੱਲੀ, 12 ਦਸੰਬਰ : ਇੰਟਰ-ਡੇ ਟਰੇਡ ਦੌਰਾਨ ਭਾਰਤੀ ਰੁਪੈਏ ਨੇ ਅਮਰੀਕੀ ਡਾਲਰ ਦੇ ਮੁਕਾਬਲੇ ਭਾਰੀ ਝਟਕਾ ਖਾਦਾ ਅਤੇ ਹੇਠਾ ਵਲ ਡਿਗਿਆ ਹੈ, ਜਿਸ ਕਾਰਨ ਬਜਾਰ ਬਹੁਤ ਉਪਰ ਥਲੇ ਹੋਇਆ। ਜਾਣਕਾਰੀ ਅਨੁਸਾਰ 54 ਪੈਸੇ ਡਿੱਗ ਕੇ 90.48 ਦੇ ਇਤਿਹਾਸਕ ਹੇਠਲੇ ਪੱਧਰ ’ਤੇ ਪਹੁੰਚ ਗਿਆ। ਇਹ ਪਹਿਲੀ ਵਾਰ ਹੈ ਕਿ ਰੁਪਇਆ ਖੁੱਲ੍ਹੇ ਬਾਜ਼ਾਰ ਵਿੱਚ ਇੰਨਾ ਹੇਠਾਂ

ਰੁਪਏ ਵਿੱਚ ਭਾਰੀ ਗਿਰਾਵਟ: ਡਾਲਰ ਦੇ ਮੁਕਾਬਲੇ ਡਿਗਿਆ Read More »

club-1

ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ ਨੇ ਖੋਲਿਆ ਚੋਣ ਪ੍ਰਚਾਰ ਦਾ ਦਫਤਰ

ਪਟਿਆਲਾ, 10 ਦਸੰਬਰ : ਜਿਮਖਾਨਾ ਚੋਣਾਂ ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ  ਨੇ ਸਿਟੀ ਸੈਂਟਰ ਵਿਖੇ ਆਪਣੇ ਚੋਣ ਪ੍ਰਚਾਰ ਦਾ ਦਫਤਰ ਖੋਲ ਦਿੱਤਾ। ਇਸ ਦਫਤਰ ਦਾ ਉਦਘਾਟਨ ਗਰੁੱਪ ਦੇ ਚੇਅਰਮੈਨ ਡਾ. ਮਨਮੋਹਨ ਸਿੰਘ, ਪ੍ਰਧਾਨ ਦੀਪਕ ਕੰਪਾਨੀ, ਵਿਕਾਸ ਪੁਰੀ ਅਤੇ ਹੋਰ ਮੈਂਬਰਾਂ ਨੇ ਸਾਂਝੇ ਤੌਰ ਤੇ ਰਿਬਨ ਕੱਟ ਕੇ ਕੀਤਾ।ਇਸ ਚੋਣ ਦਫਤਰ ਦੇ ਇੰਚਾਰਜ ਸੰਜੀਵ ਮਲਹੋਤਰਾ ਅਤੇ ਬੀ.ਡੀ.

ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ ਨੇ ਖੋਲਿਆ ਚੋਣ ਪ੍ਰਚਾਰ ਦਾ ਦਫਤਰ Read More »

Scroll to Top