ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਕਾਂਗਰਸ ਵੱਲੋਂ ਪਿੰਡ ਪੱਧਰ ’ਤੇ ਵੱਡੀਆਂ ਮੀਟਿੰਗਾਂ
ਪਟਿਆਲਾ — ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਨੂੰ ਲੈ ਕੇ ਪਟਿਆਲਾ ਦਿਹਾਤੀ ਖੇਤਰ ਵਿੱਚ ਕਾਂਗਰਸ ਪਾਰਟੀ ਨੇ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਇਸੀ ਲੜੀ ਤਹਿਤ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਪਟਿਆਲਾ ਦਿਹਾਤੀ ਦੇ ਪਿੰਡ ਲੋਟ, ਦੰਦਰਾਲਾਂ ਖਰੌੜ, ਆਲੋਵਾਲ ਅਤੇ ਕਿਸ਼ਨਗੜ੍ਹ ਵਿਖੇ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੌਰਾਨ ਵੱਡੇ […]
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਕਾਂਗਰਸ ਵੱਲੋਂ ਪਿੰਡ ਪੱਧਰ ’ਤੇ ਵੱਡੀਆਂ ਮੀਟਿੰਗਾਂ Read More »






