ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025, ਕੁਲ 8 ਲੱਖ ਵੋਟਰ ਪਾਉਣਗੇ ਵੋਟਾਂ
ਪਟਿਆਲਾ, 2 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ 14 ਦਸੰਬਰ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁਲ 8 ਲੱਖ 88 ਹਜ਼ਾਰ 610 ਵੋਟਰ ਦਰਜ ਹਨ, […]
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025, ਕੁਲ 8 ਲੱਖ ਵੋਟਰ ਪਾਉਣਗੇ ਵੋਟਾਂ Read More »









