ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਲਈ ਗੁਰਦੁਆਰਾ ਚੋਣਾਂ ਮੁੱਖ ਚੋਣ ਕਮਿਸ਼ਨਰ ਗਹਿਰੀ ਪੜਤਾਲ ਕਰਵਾਉਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ। ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤ ਪਾਸੋਂ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਾਲੀ ਸੂਚੀ ਨੂੰ ਅਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰੇਆਮ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿੱਚ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਖੁਦ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ ਪਰੰਤੂ ਇਸ ’ਤੇ ਗੌਰ ਨਹੀਂ ਕੀਤਾ ਗਿਆ।
ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਲਈ ਗੁਰਦੁਆਰਾ ਚੋਣਾਂ ਮੁੱਖ ਚੋਣ ਕਮਿਸ਼ਨਰ ਗਹਿਰੀ ਪੜਤਾਲ ਕਰਵਾਉਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ...
ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ
ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ, ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਨੇ ਬੁੱਧਵਾਰ ਨੂੰ ਪੰਜਾਬ...
ਦਿੱਲੀ ਨਗਰ ਨਿਗਮ ਦੀ ਵਾਰਡ ਕਮੇਟੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਦੀ ਮਿਤੀ ਦਾ ਹੋਇਆ ਐਲਾਨ
ਦਿੱਲੀ ਨਗਰ ਨਿਗਮ ਦੀ ਵਾਰਡ ਕਮੇਟੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਦੀ ਮਿਤੀ ਦਾ ਹੋਇਆ ਐਲਾਨ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਨਗਰ ਨਿਗਮ ਦੀ ਵਾਰਡ ਕਮੇਟੀ...
ਹਰਿਆਣਾ ਦੇ 2 ਕਰੋੜ ਤੋਂ ਵੱਧ ਵੋਟਰ ਕਰ ਸਕਣਗੇ ਆਪਣੇ ਵੋਟ ਅਧਿਕਾਰ ਦੀ ਵਰਤੋਂ- ਪੰਕਜ ਅਗਰਵਾਲ
ਹਰਿਆਣਾ ਦੇ 2 ਕਰੋੜ ਤੋਂ ਵੱਧ ਵੋਟਰ ਕਰ ਸਕਣਗੇ ਆਪਣੇ ਵੋਟ ਅਧਿਕਾਰ ਦੀ ਵਰਤੋਂ- ਪੰਕਜ ਅਗਰਵਾਲ ਵਿਧਾਨਸਭਾ ਚੋਣ ਲਈ ਸਾਰੇ 20,629 ਪੋਲਿੰਗ ਬੂਥਾਂ ਦੀ ਵੋਟਰ ਸੂਚੀ ਦਾ ਕੀਤਾ ਗਿਆ ਆਖੀਰੀ...
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨੈਸ਼ਨਲ ਕਾਨਫਰੰਸ 51 ਤੇ ਕਾਂਗਰਸ 32 ਸੀਟਾਂ ‘ਤੇ ਲੜੇਗੀ ਚੋਣ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨੈਸ਼ਨਲ ਕਾਨਫਰੰਸ 51 ਤੇ ਕਾਂਗਰਸ 32 ਸੀਟਾਂ ‘ਤੇ ਲੜੇਗੀ ਚੋਣ ਸ਼੍ਰੀਨਗਰ : ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਵਿਚਾਲੇ ਲੰਬੀ ਗੱਲਬਾਤ ਤੋਂ ਬਾਅਦ ਸੋਮਵਾਰ ਨੂੰ ਜੰਮੂ-ਕਸ਼ਮੀਰ ਵਿਧਾਨ...
ਭਾਜਪਾ ਕੀਤੀ ਅੱਜ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਭਾਜਪਾ ਕੀਤੀ ਅੱਜ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਨਵੀਂ ਦਿੱਲੀ, 26 ਅਗਸਤ : ਭਾਜਪਾ ਨੇ ਅੱਜ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ...
ਪੰਜਾਬ ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੀ ਨਵੀਂ ਐਡਹਾਕ ਕਮੇਟੀ ਦੀ ਹੋਈ ਚੋਣ
ਪੰਜਾਬ ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੀ ਨਵੀਂ ਐਡਹਾਕ ਕਮੇਟੀ ਦੀ ਹੋਈ ਚੋਣ - ਗੁਰਮੀਤ ਸਿੰਘ ਮਦਨੀਪੁਰ ਕਨਵੀਨਰ ਤੇ ਸ਼ਰਨਜੀਤ ਸਿੰਘ ਕੁਰਾਲੀ ਨੂੰ ਚੁਣਿਆ ਜਨਰਲ ਸਕੱਤਰ ਪਟਿਆਲਾ: ਪੰਜਾਬ...