Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:21 am

+91 90915 01313 , +91 90916 01313

punjabbanni@gmail.com
punjabbani@yahoo.com

ਦੋਆਬਾ

ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹੜ੍ਹਾਂ ਮਗਰੋਂ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ ਉਤੇ ਕਾਬੂ ਪਾਉਣਾ ਸਰਕਾਰ ਦਾ...

ਸ਼ੋ੍ਰਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਚੈਂਕ ਜਥੇਦਾਰ ਕਰਤਾਰਪੁਰ ਨੇ ਪੀੜਤ ਪਰਿਵਾਰ ਨੂੰ ਸੌਂਪਿਆ

ਸ਼ੋ੍ਰਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਚੈਂਕ ਜਥੇਦਾਰ ਕਰਤਾਰਪੁਰ ਨੇ ਪੀੜਤ ਪਰਿਵਾਰ ਨੂੰ ਸੌਂਪਿਆ ਪਟਿਆਲਾ 4 ਅਗਸਤ () ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅੱਜ ਮੰਦਭਾਗੀ ਘਟਨਾ...

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਮੁੱਖ ਸਕੱਤਰ ਨੇ 100 ਏਕੜ ਪੰਚਾਇਤੀ ਜ਼ਮੀਨ ਨਿੱਜੀ ਵਿਅਕਤੀਆਂ ਨੂੰ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤ ਨੋਟਿਸ ਲਿਆ...

ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚਲੇ ਬੁੱਤਾਂ ਦੀ ਸਿਰਜਣਾ 1980 ਦੇ ਸਿੰਪੋਜ਼ੀਅਮ ਉਪਰੰਤ ਹੋਈ ਸੀ : ਦਲਜੀਤ ਅਮੀ

ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚਲੇ ਬੁੱਤਾਂ ਦੀ ਸਿਰਜਣਾ 1980 ਦੇ ਸਿੰਪੋਜ਼ੀਅਮ ਉਪਰੰਤ ਹੋਈ ਸੀ : ਦਲਜੀਤ ਅਮੀ -ਭਾਰਤ ਤੋਂ ਇਲਾਵਾ ਯੂਰਪ ਅਤੇ ਜਪਾਨ ਤੋਂ ਨਾਮੀ ਬੁੱਤਸਾਜ਼ਾਂ ਨੇ ਕੀਤੀ ਸੀ ਸਿ਼ਰਕਤ ਪੰਜਾਬੀ...

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ

ਵਟਸਐਪ ਨੰਬਰ 7889149943 'ਤੇ ਨਾਗਰਿਕ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ ਚੰਡੀਗੜ੍ਹ, 4 ਅਗਸਤ: ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ...

ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ

ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ *8ਵੀਂ ਵਿਸ਼ਵ ਪੰਜਾਬੀ ਕਾਨਫਰੰਸ 'ਚ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਗੱਤਕਾ ਪ੍ਰਮੋਟਰ ਵੱਲੋਂ "3ਜੀ"...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਭੇਜੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਭੇਜੀ -ਪ੍ਰਭਾਵਿਤ ਲੋਕਾਂ ਲਈ ਕਰਿਆਨੇ ਦਾ ਸਮਾਨ, ਕੱਪੜੇ, ਗੱਦੇ, ਬੈੱਡ ਸ਼ੀਟਾਂ, ਪੱਖੇ ਅਤੇ ਸਕੂਲੀ ਬੈਗ ਦੀਆਂ ਭਰੀਆਂ ਦੋ ਵੈਨਾਂ ਨੂੰ...

1 673 674 675 676 677 828
Scroll to Top