ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ
- ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਵਚਨਬੱਧ ; ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਚੰਡੀਗੜ੍ਹ, 16 ਜੂਨ: ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ...
ਧੋਲਾਧਾਰ ਦੀਆਂ ਪਹਾੜੀਆਂ ਵਿਚ ਸਥਿਤ ਧਰਮਸ਼ਾਲਾ ਵਿਖੇ ਭਾਸ਼ਾ ਵਿਭਾਗ ਵੱਲੋਂ ਦੋ ਰੋਜ਼ਾ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਦੀ ਪੇਸ਼ਕਾਰੀ
31ਵਾਂ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਸਰਕਾਰੀ ਕਾਲਜ ਧਰਮਸ਼ਾਲਾ ਵਿਖੇ ਅਯੋਜਿਤ ਕੀਤਾ ਗਿਆ ਪਟਿਆਲਾ, 16 ਜੂਨ: ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਨੂੰ ਉਨ੍ਹਾਂ ਦੀ...
ਵਿਰਸੇ ਅਤੇ ਵਿਰਾਸਤ ਦਾ ਪਹਿਰੇਦਾਰ ਫੋਟੋ ਪ੍ਰਦਰਸ਼ਨੀ ਦਾ ਆਯੋਜਿਨ ਤੇ ਗੁਰਮਤਿ ਪ੍ਰਕਾਸ਼ ਪੱਤ੍ਰਿਕਾ ਦਾ ਰੀਲੀਜ਼ ਸਮਾਗਮ ਆਪਣੀ ਅਮਿੱਟ ਛਾਪ ਛੱਡ ਗਿਆ
ਮੁੱਖ ਮਹਿਮਾਨ ਦੇ ਤੌਰ ਤੇ ਸ. ਇਕਵਿੰਦਰ ਸਿੰਘ ਗਹੀਰ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਨੇ ਸ਼ਿਰਕਤ (ਸਰੀ) ਬੀਤੇਦਿਨੀਂਟਰਾਂਟੋ ਦੇ ਡਿਕਸੀ ਗੁਰਦੁਆਰਾ ਸਾਹਿਬ ਵਿਚ ਸਥਿਤਜਿਮਨੇਜ਼ੀਅਮ ਵਿਚ ਸਰਦਾਰਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300...
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
ਖੂਨਦਾਨ ਕੈਂਪਾਂ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਲੈ ਕੇ ਹੋਈ ਗੱਲਬਾਤ ਪਟਿਆਲਾ 16 ਜੂਨ- ਜਾਗਦੇ ਰਹੋ ਕਲੱਬ ਪਟਿਆਲਾ ਮਿਸ਼ਨ ਲੋਕ ਸੇਵਾ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਸ੍ਰੀ ਅਕਾਲ...
ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 16 ਜੂਨ (ਭਲਕ) ਤੋਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਦਿੱਤੀ ਜਾਵੇਗੀ: ਭਗਵੰਤ ਮਾਨ • ਸੂਬੇ ਭਰ ਵਿੱਚ ਬਿਜਾਈ ਸੀਜ਼ਨ ਨੂੰ ਚਾਰ ਪੜਾਵਾਂ ਵਿੱਚ ਵੰਡਿਆ • ਪਿਛਲੇ ਸਾਲ ਵਾਂਗ ਕਿਸਾਨਾਂ ਨੂੰ...
ਮਰਨ ਵਰਤ ‘ਤੇ ਬੈਠੇ ਕਿਸਾਨਾਂ ਵੱਲੋਂ ਪਾਣੀ ਵੀ ਤਿਆਗਣ ਤੋਂ ਬਾਅਦ
ਸਰਕਾਰ 'ਤੇ ਵਧਿਆ ਪ੍ਰੈਸ਼ਰ : ਕੀਤੀ ਸਹਿਮਤੀ : ਕਿਸਾਨ ਨੇਤਾਵਾਂ ਨੇ ਮਰਨ ਵਰਤ ਤੋੜਿਆ - ਦਰਜਨ ਤੋਂ ਵੱਧ ਮੰਗਾਂ ਮੰਨੀਆਂ - ਅਗਲਾ ਸੰਘਰਸ਼ ਦਾ ਸਾਥੀ ਨੇਤਾਵਾਂ ਨਾਲ ਸਲਾਹ ਤੋਂਬਾਅਦ ਹੋਵੇਗਾ...
ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ
ਚੇਅਰਮੈਨ ਪੀ.ਐਸ.ਐਫ.ਸੀ. ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਚੰਡੀਗੜ੍ਹ, 15...