ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ
ਪਟਿਆਲਾ , 2 ਦਸੰਬਰ : ਹਥਿਆਰ ਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੂੰ ਟੋਕਨ ਫਲੈਗ ਲਗਾ ਕੇ ਇਸ ਮੁਹਿੰਮ...
ਪੈਨਸ਼ਨਰ ਸੇਵਾ ਮੇਲਾ 4 ਤੋਂ 6 ਦਸੰਬਰ ਤੱਕ ਲੱਗੇਗਾ-ਸਨੇਹ ਲਤਾ
ਪਟਿਆਲਾ, 2 ਦਸੰਬਰ : ਪਟਿਆਲਾ ਦੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸਨੇਹ ਲਤਾ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਪੈਨਸ਼ਨਰਾਂ ਦੀ ਸਹੂਲਤ ਲਈ 4 ਤੋਂ 6 ਦਸੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਤੇ ਸਾਰੇ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਤੇ ਦੂਧਨ ਸਾਧਾਂ ਵਿਖੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਸਨੇਹ ਲਤਾ...
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025, ਕੁਲ 8 ਲੱਖ ਵੋਟਰ ਪਾਉਣਗੇ ਵੋਟਾਂ
ਪਟਿਆਲਾ, 2 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ 14 ਦਸੰਬਰ...
ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਸ਼ੁਰੂ
ਪਟਿਆਲਾ, 2 ਦਸੰਬਰ - ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਟਰ ਵਿਖੇ ਅਧਿਆਪਕਾਂ ਲਈ ਕਰਵਾਏ ਜਾ ਰਹੇ ਦੇ ਕੋਰਸਾਂ ਦਾ ਉਦਘਾਟਨੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ...
ਜਲਦ ਹੀ ਡੇਅਰੀ ਮਾਲਕਾਂ ਨਾਲ ਕੀਤੀ ਜਾਵੇਗੀ ਮੀਟਿੰਗ – ਕੋਹਲੀ, ਮੇਅਰ ਅਤੇ ਕਮਿਸ਼ਨਰ
ਪਟਿਆਲਾ, 30 ਨਵੰਬਰ - ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਅੰਦਰ ਚੱਲ ਰਹੀਆਂ ਡੇਅਰੀਆਂ ਨੂੰ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਸ਼ਿਫਟ ਕਰਨ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ...
ਖਿਡਾਰੀਆਂ ਨੇ ਭਾਂਖਰ ਦੇ ਸਰਕਾਰੀ ਸਕੂਲ ਦਾ ਨਾਮ ਚਮਕਾਇਆ
ਪਟਿਆਲਾ , 30 ਨਵੰਬਰ : ਭਾਂਖਰ ਦੇ ਪੀਐਮ ਸ੍ਰੀ ਸਸਸਸ ਸਕੂਲ ਦੇ ਇੰਚਾਰਜ ਅਤੇ ਸਰੀਰਕ ਸਿੱਖਿਆ ਦੇ ਲੈਕਚਰਾਰ ਸ਼ਸ਼ੀਮਾਨ ਨੇ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਜ਼ਿਲਾ ਪੱਧਰ,ਸਟੇਟ ਪੱਧਰ,ਨੈਸ਼ਨਲ ਪੱਧਰ...
ਯਾਦਗਾਰੀ ਹੋ ਨਿੱਬੜੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ
ਪਟਿਆਲਾ, 30 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਕੂਲੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.)...