Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 19 Oct 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

ਮਾਝਾ

ਤਾਜਿਕਿਸਤਾਨ ‘ਚ ਫਸੇ ਪੰਜਾਬ ਪਰਤੇ ਵਤਨ

ਦਿੱਲੀ, 27 ਅਕਤੂਬਰ 2025 : ਚੰਗੇ ਭਵਿਖ ਦੀ ਤਲਾਸ਼ ਵਿਚ ਤਾਜਿਕਿਸਤਾਨ ਵਿਚ ਗਏ ਕੁੱਝ ਪੰਜਾਬੀ ਨੌਜਵਾਨ ਉੱਥੇ ਫਸ ਗਏ ਸਨ, ਜਿਨਾ ਨੂੰ ਅੱਜ ਸੁਰਖਿਅਤ ਤਰੀਕੇ ਨਾਲ ਵਤਨ ਵਾਪਸੀ ਕਰਵਾਈ ਗਈ...

ਬਿਕਰਮ ਕਾਲਜ ਪਟਿਆਲਾ ਵਿੱਚ ਜਾਗਰੂਕਤਾ ਹਫਤਾ ਮਨਾਇਆ ਗਿਆ

ਪਟਿਆਲਾ,  27 ਅਕਤੂਬਰ : ਪੰਜਾਬ ਸਰਕਾਰ, ਸ਼੍ਰੀ ਪ੍ਰਵੀਨ ਕੁਮਾਰ ਸਿਨਹਾ ਆਈ.ਪੀ.ਐਸ. ਸਪੈਸ਼ਲ ਡੀ.ਜੀ.ਪੀ. ਕਮ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਜੀ ਦੇ ਹੁਕਮਾਂ ਦੀ ਪਾਲਣਾ ਵਿੱਚ ਅਤੇ ਸ਼੍ਰੀ ਰਾਜਪਾਲ ਸਿੰਘ ਸੀਨੀਅਰ...

ਵਿਧਾਇਕ ਕੋਹਲੀ ਅਤੇ ਮੇਅਰ  ਵੱਲੋਂ 43 ਲੱਖ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਾਰਜ ਸ਼ੁਰੂ

ਪਟਿਆਲਾ, 27 ਅਕਤੂਬਰ : ਪਟਿਆਲਾ ਸ਼ਹਿਰ ਨੂੰ ਵਿਕਾਸ ਦੀ ਨਵੀਂ ਰਾਹ ਤੇ ਲੈ ਕੇ ਜਾਣ ਲਈ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਲਗਾਤਾਰ ਯਤਨ ਕੀਤੇ ਜਾ...

ਫਾਇਨੈਂਸ ਐਂਡ ਕਾਂਟ੍ਰੈਕਟ ਕਮੇਟੀ ਦੀ ਮੀਟਿੰਗ ਵਿੱਚ ਕਰੋੜਾਂ ਦੇ ਵਰਕ ਆਰਡਰ ਜਾਰੀ

ਪਟਿਆਲਾ, 27 ਅਕਤੂਬਰ  — ਨਗਰ ਨਿਗਮ ਪਟਿਆਲਾ ਵੱਲੋਂ ਅੱਜ ਫਾਇਨੈਂਸ ਐਂਡ ਕਾਂਟ੍ਰੈਕਟ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪਰਮਜੀਤ ਸਿੰਘ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਜਿਲ੍ਹਾ ਪਲਾਨਿੰਗ...

ਪੰਜਾਬੀ ਯੂਨੀਵਰਸਿਟੀ ਵੱਲੋਂ  ਵਰਕਸ਼ਾਪ ਦੀ ਸ਼ੁਰੂਆਤ

ਪਟਿਆਲਾ, 27 ਅਕਤੂਬਰ - ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ 'ਪੰਜਾਬੀ ਭਾਸ਼ਾ ਵਿੱਚ ਤਕਨੀਕੀ ਸ਼ਬਦਾਵਲੀਆਂ ਦੀ ਸਿਰਜਣਾ' ਵਿਸ਼ੇ ਉੱਤੇ ਤਕਨੀਕੀ ਵਿਗਿਆਨਕ ਸ਼ਬਦਾਵਲੀ ਆਯੋਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ਇਕ ਰੋਜ਼ਾ...

29 ਅਕਤੂਬਰ ਨੂੰ ਜ਼ਿਲ੍ਹਾ ਪਟਿਆਲਾ ਨੂੰ  ਨੋ -ਫਲਾਇੰਗ ਜ਼ੋਨ ਐਲਾਨਿਆ

ਪਟਿਆਲਾ, 27 ਅਕਤੂਬਰ : 29 ਅਕਤੂਬਰ ਨੂੰ ਭਾਰਤ ਦੇ ਰਾਸ਼ਟਰਪਤੀ ਏਅਰ ਫੋਰਸ ਸਟੇਸ਼ਨ ਅੰਬਾਲਾ ਕੈਂਟ ਦਾ ਦੌਰਾ ਕਰਨਗੇ। ਇਸ ਲਈ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ  ਪਰਮਿੰਦਰ ਕੌਰ ਮਨਚੰਦਾ ਨੂੰ ਕੀਤਾ ਸਨਮਾਨਿਤ 

ਪਟਿਆਲਾ , 27 ਅਕਤੂਬਰ :   ਪਰਮਿੰਦਰ ਕੌਰ ਮਨਚੰਦਾ ਜ਼ੋ ਕਿ ਪਿਛਲੇ 31 ਸਾਲਾ ਤੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਦੇ ਯੁਧ ਨਸ਼ਿਆ ਵਿਰੁੰਧ ਅਤੇ ਰੈੱਡ ਕਰਾਸ ਨਸ਼ਾ ਪੀੜਤਾ ਲਈ ਮੁੜ ਵਸੇਬਾ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ ਜਿਸ ਵਿੱਚ ਨਸ਼ਾ ਕਰਨ ਵਾਲੇ ਲੋਕਾ ਨੂੰ ਨਸ਼ਾ ਮੁਕਤ ਕਰਨ ਲਈ 1994 ਤੋ ਆਪਣੀ ਰਾਹੀ ਸੇਵਾਵਾ ਨਿਭਾ ਰਹੇ ਹਨ। ਇਹਨਾ ਚਲਦੇ ਓ ਪੀ ਡੀ ਰਾਹੀ 18460 ਅਤੇ ਇਨਡੋਰ 15708 ਅਤੇ 2800 ਜਾਗਰੂਕ ਕੈਂਪਾ ਰਾਹੀ 445473 ਹਜਾਰਾ ਵਿੱਚ ਵਿਦਿਆਰਥੀਆਂ ਨੌਜਵਾਨਾ, ਔਰਤਾ ਅਤੇ ਮਰਦਾ ਨੂੰ ਵੱਖ ਵੱਖ ਪਿੰਡਾ,ਸ਼ਹਿਰਾ, ਕਸਬਿਆਂ, ਸਕੂਲਾਂ, ਕਾਲਜਾਂ, ਮੁਹਲਿਆ ਵਿੱਚ ਜਾ ਕੇ ਆਮ ਲੋਕਾਂ ਨੂੰ ਨਸ਼ੇ ਨਾ ਕਰਨ ਲਈ ਜਾਗਰੂਕ ਕੀਤਾ .ਨਸ਼ਾ ਕਰਨ ਵਾਲੇ ਲੋਕਾ ਨੂੰ ਨਸ਼ਾ ਮੁਕਤ ਕਰਨ ਲਈ ਵੱਧ ਤੋ ਵੱਧ ਤਰੀਕਿਆਂ ਰਾਹੀ ਕੌਂਸਲਿੰਗ, ਇੰਦੀਵਿਜੁਆਲ ਫੈਮਿਲੀ ਗਰੁਪ ਸੈਸ਼ਨ ਥੇਰੇਪੀਜ਼ ਅਪਲਾਈ ਕਰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਦਾ ਯੁਧ ਨਸ਼ਿਆ ਵਿਰੱਧ ਨੂੰ ਕਾਮਯਾਬ ਕਰਨ ਲਈ ਆਪਣਾ ਅਹਿਮ ਯੋਗਦਾਨ ਪਾਇਆ ਉਹਨਾ ਨੂੰ ਵੱਖ-ਵੱਖ ਸਮਿਆਂ ਤੇ ਦਿੱਤੀਆ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਵੱਖ ਵੱਖ ਸਮਿਆਂ ਤੇ ਸਰਕਾਰਾਂ ਦੁਆਰਾ ਸਨਮਾਨਿਤ ਕੀਤਾ ਗਿਆ ਤੇ ਉਨਾ ਨੂੰ ਗਵਰਨਰ ਸਾਹਿਬ ਵੱਲੋ ਦੁਸਰੀ ਵਾਰ  ਪੁਰਸਕਾਰ ਦੇ ਕੇ  ਸਨਮਾਨਿਤ ਕੀਤਾ ਗਿਆ ਹੈ। 15 ਅਕਤੂਬਰ 2025 ਨੂੰ ਪੰਜਾਬ ਰਾਜ ਭਵਨ ਵਿੱਖੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਦੁਆਰਾ ਇਨਾ ਦੀ ਉਦਮਤਾ ਅਤੇ ਸਹਿਣਸੀਲਤਾ ਨਾਲ ਕਾਰਜਾਂ ਨੂੰ ਨਿਭਾਉਣ ਦੀ ਕੁਸਲਤਾ ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੀ ਸਰਹਾਨਾ ਵੀ ਕੀਤੀ। ਡਿਪਟੀ ਕਮਿਸ਼ਨਰ, ਪਟਿਆਲਾ ਡਾ. ਪ੍ਰੀਤੀ ਯਾਦਵ  ਵੱਲੋ ਵੀ ਪਰਮਿੰਦਰ ਕੌਰ ਨੂੰ ਵਧਾਈ ਦਿੱਤੀ ਗਈ।

1 … 154 155 156 157 158 … 1,085
Scroll to Top