Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 19 Oct 2026 | 2:43 am

+91 90915 01313 , +91 90916 01313

punjabbanni@gmail.com
punjabbani@yahoo.com

ਮਾਝਾ

ਆਰਟਿਸਟਿਕ ਤੇ ਰਿਧਮਕ ਯੋਗਾ ‘ਚ ਪਟਿਆਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪਟਿਆਲਾ, 21  ਅਕਤੂਬਰ :  ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਯੋਗਾ ਦੇ ਮੁਕਾਬਲੇ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ  ਜਿਲਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਅੰਤਰ ਜ਼ਿਲ੍ਹਾ  ਲੜਕੀਆਂ ਯੋਗਾ ਦੇ ਮੁਕਾਬਲੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ  ਸਮਾਸਸਸ ਸਕੂਲ ਸਿਵਲ ਲਾਈਨ ਪਟਿਆਲਾ ਕਰਵਾਏ  ਗਏ। ਯੋਗਾ ਦੇ ਮੁਕਾਬਲਿਆਂ ਵਿੱਚ ਟਰੈਡੀਸ਼ਨਲ ਯੋਗਾਸਨਾ ਅੰਡਰ 14 ਦੇ ਵਿੱਚ ਜਲੰਧਰ ਨੇ ਪਹਿਲੀ, ਪਟਿਆਲਾ ਨੇ ਦੂਜਾ, ਐਸਏਐਸ ਨਗਰ ਮੋਹਾਲੀ ਨੇ ਤੀਜਾ, ਆਰਟਿਸਟਿਕ  ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ, ਸੰਗਰੂਰ ਨੇ ਦੂਜਾ, ਮੋਹਾਲੀ ਨੇ ਤੀਜਾ, ਆਰਟਿਸਟਿਕ ਪੇਅਰ ਦੇ ਵਿੱਚ ਪਟਿਆਲਾ ਨੇ ਪਹਿਲਾ, ਜਲੰਧਰ ਨੇ ਦੂਜਾ ਮੋਹਾਲੀ ਨੇ ਤੀਜਾ, ਰਿਧਮਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਜਲੰਧਰ ਨੇ ਤੀਜਾ, ਅੰਡਰ 17 ਟਰਡੀਸ਼ਨਲ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਅੰਮ੍ਰਿਤਸਰ ਸਾਹਿਬ ਨੇ ਤੀਜਾ, ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ,ਲੁਧਿਆਣਾ ਨੇ ਦੂਜਾ, ਫਾਜ਼ਿਲਕਾ ਨੇ ਤੀਜਾ,ਅੰਡਰ 19 ਟਰੈਡੀਸ਼ਨਲ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਜਲੰਧਰ ਨੇ ਤੀਜਾ,ਆਰਟਿਸਟਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਗੁਰਦਾਸਪੁਰ ਨੇ ਤੀਜਾ,ਰਿਧਮਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾਂ,ਪਟਿਆਲਾ ਨੇ ਦੂਜਾ ਤੇ ਗੁਰਦਾਸਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਨੇ ਉੱਚੇਚੇ ਤੌਰ ਤੇ ਪਹੁੰਚ ਕੇ ਯੋਗਾ ਦੀਆਂ ਖਿਡਾਰਨਾਂ ਨੂੰ ਟਰੋਫੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਯੋਗਾ ਖੇਡ ਇੰਚਾਰਜ ਸੀਮਾ ਉੱਪਲ ਪ੍ਰਿੰਸੀਪਲ ਸਿਵਲ ਲਾਈਨ,ਸੰਜਨਾ ਗਰਗ ਪ੍ਰਿੰਸੀਪਲ ਪੀਐਮਸ਼੍ਰੀ ਸਸਸਸ ਮਸ਼ੀਗਣ, ਲਲਿਤ ਸਿੰਗਲਾ ਸਹਸ ਰਣਬੀਰਪੁਰਾ ਡਿਊਟੀ ਨੇ ਡਿਊਟੀ ਨਿਭਾਈ। ਇਸ ਮੌਕੇ ਤੇ ਯੋਗਾ ਦੇ ਅਬਜ਼ਰਵਰ ਸੰਯੋਗਿਤਾ, ਕਨਵੀਨਰ ਮੀਨਾ ਸੂਦ,ਗੰਗਾ ਰਾਣੀ,ਰੁਪਿੰਦਰ ਕੌਰ,ਸੁਭਾਸ਼ ਚੰਦ,ਪਰਮਜੀਤ ਸਿੰਘ ਸੋਹੀ, ਜਗਤਾਰ ਸਿੰਘ , ਭੁਪਿੰਦਰ ਸਿੰਘ, ਕਲਦੀਪ ਕੌਰ, ਨਿਧੀ ਸ਼ਰਮਾ, ਸੁਮਨ ਕੁਮਾਰੀ,ਹਰਦੀਪ ਕੌਰ,ਰਾਜਿੰਦਰ ਸਿੰਘ,ਮਨਜੀਤ ਸਿੰਘ, ਵਿਕਰਮ, ਸੁਸ਼ਮਾ ਰਾਣੀ, ਇੰਦਰਵੀਰਪਾਲ ਕੌਰ, ਵਿਜੈ, ਮਨਜਿੰਦਰ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

ਸਿਹਤ ਵਿਭਾਗ ਵਲੋਂ ਸਿਹਤ ਪੱਖੋਂ ਸਾਵਧਾਨ ਰਹਿਣ ਸਬੰਧੀ ਐਡਵਾਈਜਰੀ ਜਾਰੀ ਕੀਤੀ

ਪਟਿਆਲਾ 18 ਅਕਤੂਬਰ - ਜਿਲ੍ਹੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਧੁੰਏ ਕਾਰਣ ਅਤੇ ਦੀਵਾਲੀ ਦੇ ਮੌਕੇ ਤੇ ਪਟਾਕੇ ਆਤਿਸ਼ਬਾਜੀ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨਾਲ ਜੁੜੀਆਂ ਹੋਈਆਂ ਸਿਹਤ ਸਮੱਸਿਆਵਾਂ ਤੋਂ...

ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ

ਪਟਿਆਲਾ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਨੇ ਸਕੂਲ ਵਿੱਚ ਦੀਵਾਲੀ ਨਾਲ ਸੰਬੰਧਤ ਗਤੀਵਿਧੀਆਂ ਕੀਤੀਆਂ ਅਤੇ ਸਾਫ਼-ਸਫ਼ਾਈ ਕਰਕੇ ਸਾਰੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾ...

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੌਂਗਲਾ ਵਿਖੇ ਬਜ਼ੁਰਗਾਂ ਨਾਲ ਮਨਾਈ ਗ੍ਰੀਨ ਦੀਵਾਲੀ 

ਪਟਿਆਲਾ, 18 ਅਕਤੂਬਰ :  ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੋਸਾਇਟੀ ਪਟਿਆਲਾ ਡਾ ਪ੍ਰੀਤੀ ਯਾਦਵ ਦੀਵਾਲੀ ਦੀ ਖੁਸ਼ੀ ਮਨਾਉਣ ਪਿੰਡ ਰੌਂਗਲਾ ਵਿਖੇ ਸਥਿਤ ਏਜ਼ਡ ਡੇਅ ਕੇਅਰ ਅਤੇ ਵੈਲਨੈਸ ਸੈਂਟਰ...

ਅਨੰਦ ਨਗਰ ਵਿੱਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ

ਪਟਿਆਲਾ, 18 ਅਕਤੂਬਰ - ਪਟਿਆਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਤਹਿਤ ਅੱਜ ਅਨੰਦ ਨਗਰ ਇਲਾਕੇ ਵਿੱਚ ਸੜਕ ਨਿਰਮਾਣ ਦੇ ਕੰਮ ਦਾ ਉਦਘਾਟਨ ਮੇਅਰ ਕੁੰਦਨ ਗੋਗੀਆ ਨੇ ਕੀਤਾ। ਇਸ ਪ੍ਰੋਜੈਕਟ...

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ‘ਬਾਲ ਰੰਗਮੰਚ ਉਤਸਵ’ 7 ਨਵੰਬਰ ਤੋਂ

ਪਟਿਆਲਾ, 18 ਅਕਤੂਬਰ - ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ਼ਹੀਦ ਭਗਤ ਸਿੰਘ ਕਲਾ ਮੰਚ, ਪੰਜਾਬ ਅਤੇ ਸ਼ਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਯੂਨੀਵਰਸਿਟੀ ਦੇ ਕਲਾ...

ਯਾਦਗਾਰੀ ਹੋ ਨਿੱਬੜੀਆਂ ਬਲਾਕ ਪਟਿਆਲਾ-2 ਦੀਆਂ ਖੇਡਾਂ

ਪਟਿਆਲਾ 17 ਅਕਤੂਬਰ - ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ...

1 … 160 161 162 163 164 … 1,085
Scroll to Top