ਤਸਦੀਕਸ਼ੁਦਾ ਬੀਜ ਖੇਤੀਬਾੜੀ ਵਿਭਾਗ ਮੁਫ਼ਤ ਉਪਲਬੱਧ ਕਰਵਾਏਗਾ-ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 11 ਅਕਤੂਬਰ : ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਆਰ.ਕੇ.ਵੀ. ਵਾਈ ਸਕੀਮ ਅਧੀਨ ਹੜ੍ਹ ਪ੍ਰਭਾਵਿਤ ਰਕਬੇ ਵਿੱਚ ਕਿਸਾਨਾਂ ਨੂੰ 7034 ਕੁਇੰਟਲ ਕਣਕ ਦਾ...
ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਵਿਦਿਅਕ ਦੌਰਾ
ਪਟਿਆਲਾ, 11 ਅਕਤੂਬਰ : ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਹਾਲ ਹੀ ਵਿੱਚ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਕੰਪਲੈਕਸ ਦਾ ਇੱਕ ਵਿਦਿਅਕ ਦੌਰਾ ਕੀਤਾ। ਇਹ ਦੌਰਾ ਅੰਮ੍ਰਿਤ ਉਦਯਾਨ...
ਸਮਾਣਾ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ
ਪਟਿਆਲਾ, 11 ਅਕਤੂਬਰ, 2025 – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦੇ ਕਾਰਜ ਸ਼ੁਰੂ...
ਡਾ ਬਲਬੀਰ ਸਿੰਘ ਨੇ ਸੱਤ ਨਵੀਂਆਂ ਵੈਨਾਂ ਨੂੰ ਹਰੀ ਝੰਡੀ ਦੇ ਕੇ ਪਿੰਡਾਂ ‘ ਚ ਕੀਤਾ ਰਵਾਨਾ
ਪਟਿਆਲਾ, 11 ਅਕਤੂਬਰ : ਪੰਜਾਬ ਦੇ ਸਿਹਤ, ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਸੱਤ ਨਵੀਆਂ ਤਿਆਰ ਕੀਤੀਆਂ ਮੋਬਾਈਲ ਮੈਡੀਕਲ ਵੈਨਾਂ ਨੂੰ ਹਰੀ ਝੰਡੀ...
ਨਵੇਂ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਕਰਵਾਈ ਫਰੈਸ਼ਰ ਪਾਰਟੀ
ਪਟਿਆਲਾ, 11 ਅਕਤੂਬਰ - ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਸਬੰਧੀ ਡਾਇਰੈਕਟੋਰੇਟ ਵੱਲੋਂ ਕੱਲ੍ਹ ਨਵੇਂ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਇੱਕ ਫਰੈਸ਼ਰ ਪਾਰਟੀ ਕਰਵਾਈ ਗਈ। ਯੂਨੀਵਰਸਿਟੀ ਵਿਖੇ ਪੜ੍ਹ ਰਹੇ 40...
ਜਨਹਿੱਤ ਸੰਮਤੀ ਨੇ ਲਗਾਇਆ ਖੂਨਦਾਨ ਕੈਂਪ
ਪਟਿਆਲਾ - ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸ਼ਰਮਾ ਜੀ ਦੀ ਅਗਵਾਈ ਹੇਠ ਅਤੇ ਮਾਤਾ ਸਾਹਿਬ ਕੌਰ ਖਾਲਸਾ...
ਵਰਲਡ ਪੰਜਾਬੀ ਸੈਂਟਰ ਵਿਖੇ ਵਿਚਾਰ ਗੋਸ਼ਟੀ ਕਰਵਾਈ
ਪਟਿਆਲਾ, 11 ਅਕਤੂਬਰ - ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਅਤੇ ਸਵਪਨ ਫਾਉਂਡੇਸ਼ਨ ਪਟਿਆਲਾ ਵੱਲੋਂ ਕੱਲ੍ਹ ਡਾ. ਵੀਰਪਾਲ ਕੌਰ ਸਿੱਧੂ ਦੁਆਰਾ ਸੰਪਾਦਿਤ ਕਿਤਾਬ 'ਸਕ੍ਰਿਪਟ ਲੇਖਣ’ ਦੇ ਰਿਲੀਜ਼ ਸਮਾਰੋਹ ਅਤੇ ਵਿਚਾਰ ਗੋਸ਼ਟੀ...