ਗੁਰਦੁਆਰਾ ਸੰਤ ਕੰਬਲੀ ਵਾਲਾ ਸਾਹਿਬ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ
ਪਟਿਆਲਾ 7 ਅਕਤੂਬਰ - ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਜੀ ਦੇ ਤਪ ਅਸਥਾਨ ਵਿਖੇ ਅੱਜ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ...
ਫੂਡ ਸੇਫਟੀ ਟੀਮ ਵੱਲੋਂ ਡੇਅਰੀ ਯੂਨਿਟ ‘ਤੇ ਰੇਡ, 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ
ਪਟਿਆਲਾ, 7 ਅਕਤੂਬਰ : ਪਟਿਆਲਾ ਵਿੱਚ ਫੂਡ ਸੇਫਟੀ ਟੀਮ ਨੇ ਅੱਜ ਤੜਕਸਾਰ ਖੁਰਾਕੀ ਮਿਲਾਵਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ।ਇਸ ਦੌਰਾਨ ਨੇੜਲੇ ਪਿੰਡ ਚੁਤਹਿਰਾ ਵਿਖੇ ਇੱਕ ਡੇਅਰੀ ਯੂਨਿਟ ਉੱਤੇ ਰੇਡ ਦੌਰਾਨ...
ਪੰਜਾਬੀ ਸ਼ਬਦ ਜੋੜਾਂ ਬਾਰੇ ਭਾਸ਼ਾ ਵਿਭਾਗ ਦੀ ਗੋਸ਼ਟੀ ਅੱਜ
ਪਟਿਆਲਾ 7 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਪੰਜਾਬੀ ਭਾਸ਼ਾ ਦੇ ਸ਼ਬਦ ਜੋੜਾਂ ਸਬੰਧੀ ‘ਪ੍ਰਮਾਣਿਕ ਸ਼ਬਦ-ਜੋੜ: ਇੱਕ ਸੰਵਾਦ’ ਵਿਸ਼ੇ ਤਹਿਤ ਇੱਕ ਦਿਨਾ...
ਪਹਿਲਵਾਨ ਲੋਕ ਭਲਾਈ ਯੂਥ ਕਲੱਬ ਵੱਲੋਂ ਲੱਡੂਆਂ ਅਤੇ ਸਮੋਸਿਆਂ ਦਾ ਭੰਡਾਰਾ ਵਰਤਾਇਆ
ਪਟਿਆਲਾ : ਪਹਿਲਵਾਨ ਲੋਕ ਭਲਾਈ ਯੂਥ ਕਲੱਬ ਮੋਦੀ ਪਲਾਜਾ ਪਟਿਆਲਾ ਵੱਲੋਂ ਅੱਜ ਸ੍ਰਿਸ਼ਟੀ ਰਚਿਤ ਭਗਵਾਨ ਵਾਲਮੀਕੀ ਜੀ ਦੇ ਅਵਤਾਰ ਦਿਹਾੜੇ ਦੀ ਖੁਸ਼ੀ ਵਿੱਚ ਨਾਭਾ ਗੇਟ ਮੋਦੀ ਪਲਾਜ਼ਾ ਪਟਿਆਲਾ ਦੇ ਸਾਹਮਣੇ...
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਵਧਾਈ ਦਿੱਤੀ
ਅੰਮ੍ਰਿਤਸਰ:- 7 ਅਕਤੂਬਰ - ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਸੰਗਤਾਂ ਨੂੰ ਦਿਲੋਂ ਵਧਾਈ ਪੇਸ਼ ਕਰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ...
ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ ਤੇ ਪਾਬੰਦੀ
ਪਟਿਆਲਾ 6 ਅਕਤੂਬਰ- ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ...
ਡੇਂਗੂ ਤੋਂ ਬਚਾਅ ਲਈ ਜਨਤਾ ਨੂੰ ਸਾਵਧਾਨ ਰਹਿਣ ਦੀ ਅਪੀਲ
ਪਟਿਆਲਾ 6 ਅਕਤੂਬਰ - ਡੇਂਗੂ ਦੇ ਵੱਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਖਾਸ ਸਾਵਧਾਨੀਆਂ ਬਰਤੀਆਂ...