ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਵਿਰਕ
ਪਟਿਆਲਾ, 1 ਅਕਤੂਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ...
ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਕਰਵਾਇਆ ਗਿਆ ਪ੍ਰੋਗਰਾਮ
ਪਟਿਆਲਾ, 30 ਸਤੰਬਰ-ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਕੱਲ੍ਹ ਯੂਨੀਵਰਸਿਟੀ ਕੈਂਪਸ ਵਿਖੇ ਸਾਂਝੇ ਤੌਰ ਉੱਤੇ 'ਕਾਵਿ-ਰੰਗ ਉਤਸਵ' ਨਾਮਕ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੇ ਆਰੰਭ ਵਿਚ ‘ਕਾਵਿ-ਰੰਗ ਉਤਸਵ’ ਦੇ...
ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਬਹਾਦਰਗੜ੍ਹ/ਪਟਿਆਲਾ 1 ਅਕਤੂਬਰ - ਨੌਵੇਂ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੀ ਚਰਨਛੋਹ ਧਰਤੀ ਅਤੇ ਪਾਵਨ ਇਤਿਹਾਸਕ ਅਸਥਾਨ ਪਾਤਸਾਹ ਨੌਂਵੀਂ ਬਹਾਦਰਗੜ੍ਹ ਸਾਹਿਬ...
ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਜਾਗਦੇ ਰਹੋ ਕਲੱਬ ਨੇ ਲਾਇਆ ਖੂਨਦਾਨ ਕੈਂਪ
ਪਟਿਆਲਾ 1 ਅਕਤੂਬਰ -ਜਾਗਦੇ ਰਹੋ ਕਲੱਬ ਪਟਿਆਲਾ ਨੇ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਗੁ:ਦੂਖ ਨਿਵਾਰਨ ਸਾਹਿਬ ਦੇ ਬਾਹਰ ਨੇੜੇ ਸਕੂਟਰ ਸਟੈਂਡ ਵਿਖੇ,ਖੂਨਦਾਨ ਕੈਂਪ ਲਗਾਇਆ।ਜਿਸ ਦਾ ਰਸਮੀਂ ਉਦਘਾਟਨ ਗੁਰਵਿੰਦਰ ਸਿੰਘ ਲੌਟ...
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 49960 ਮੀਟਰਿਕ ਟਨ ਝੋਨੇ ਦੀ ਆਮਦ
ਪਟਿਆਲਾ, 30 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 47 ਵਿੱਚ...
ਪੁਲਿਸ ਨੇ 2500 ਤੋਂ ਜਿਆਦਾ ਲੋਕਾਂ ਨੂੰ ਨਸ਼ਾ ਮੁਕਤੀ ਦੇ ਰਾਹ ‘ਤੇ ਤੋਰਿਆ-ਵਰੁਣ ਸ਼ਰਮਾ
ਪਟਿਆਲਾ, 30 ਸਤੰਬਰ : ਪਟਿਆਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ 500 ਤੋਂ ਜ਼ਿਆਦਾ ਨਸ਼ੇ ਦੇ ਆਦੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਕੇ ਨਸ਼ਾ...
ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ
ਪਟਿਆਲਾ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ...