Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:02 am

+91 90915 01313 , +91 90916 01313

punjabbanni@gmail.com
punjabbani@yahoo.com

ਮਾਝਾ

 ਪੰਜਾਬ ਸਟੇਟ ਐਰੋਨੋਟਿਕਲ ਇੰਜੀਨੀਅਰਿੰਗ ਕਾਲਜ ਪਟਿਆਲਾ ‘ਚ ਵਿਸ਼ਾਲ ਖੂਨਦਾਨ ਕੈਂਪ

ਪਟਿਆਲਾ, 19 ਸਤੰਬਰ - ਪਟਿਆਲਾ-ਸੰਗਰੂਰ ਹਾਈਵੇ ਨਜ਼ਦੀਕ ਸਥਿਤ ਕਾਲਜ ਪੰਜਾਬ ਸਟੇਟ ਐਰੋਨੋਟਿਕਲ ਇੰਜੀਨੀਅਰਿੰਗ ਕਾਲਜ ਪਟਿਆਲਾ ਵਿੱਚ ਐਨਐਸਐਸ ਵਿੰਗ, ਉਮੰਗ ਵੈਲਫ਼ੇਅਰ ਫਾਊਂਡੇਸ਼ਨ ਅਤੇ ਸਹਿਜ ਟਾਈਮ ਦੇ ਸਾਂਝੇ ਉੱਦਮ ਨਾਲ ਵਿਸ਼ਾਲ ਖੂਨਦਾਨ...

ਮੇਅਰ, ਡੀ.ਸੀ. ਵੱਲੋਂ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਪਟਿਆਲਾ, 19 ਸਤੰਬਰ : ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 22 ਸਤੰਬਰ ਨੂੰ ਸ਼ੁਰੂ ਹੋ ਰਹੇ ਅੱਸੂ ਦੇ ਨਵਰਾਤਰਿਆਂ ਅਤੇ ਦੁਰਗਾ ਅਸ਼ਟਮੀ ਦੌਰਾਨ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ...

ਯੂਨੀਵਰਸਿਟੀ ਵਿਖੇ ‘ਸੂਚਨਾ ਤੇ ਸੰਚਾਰ ਤਕਨਾਲੋਜੀ’ ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਸੰਪੰਨ

ਪਟਿਆਲਾ, 19 ਸਤੰਬਰ - ਪੰਜਾਬੀ ਯੂਨੀਵਰਸਿਟੀ, ਦੇ ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ (ਐੱਮ. ਐੱਮ.ਟੀ.ਟੀ.ਸੀ.) ਵਿਖੇ 'ਸੂਚਨਾ ਤੇ ਸੰਚਾਰ ਤਕਨਾਲੋਜੀ (ਆਈ.ਸੀ.ਟੀ.)' ਵਿਸ਼ੇ ‘ਉੱਤੇ ਚੱਲ ਰਿਹਾ ਰਿਫ਼ਰੈਸ਼ਰ ਕੋਰਸ ਸਫਲਤਾਪੂਰਵਕ ਸੰਪੰਨ ਹੋ ਗਿਆ।...

ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਵਿਸ਼ੇਸ਼ ਹਫਤਾ

ਪਟਿਆਲਾ 19 ਸਤੰਬਰ  : ਸੱਪ ਦੇ ਡੰਗਣ ਤੋਂ ਬਾਅਦ ਸੱਭ ਤੋਂ ਵੱਡਾ ਇਲਾਜ ਜਾਗਰੂਕਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ...

ਸੁਖਨਾ ਝੀਲ ਦੇ ਮੁੜ ਇਕ ਵਾਰ ਫਿਰ ਖੋਲੇ ਗੇਟ

ਚੰਡੀਗੜ : ਪੰਜਾਬ ਉਪਰ ਇਕ ਪਾਸੇ ਜਿਥੇ ਭਾਰੀ ਹੜਾਂ ਦੀ ਕਰੋਪੀ ਆਈ ਹੈ, ਉਥੇ ਹੁਣ ਇਕ ਵਾਰ ਫਿਰ ਸੁਖਨਾ ਝੀਲ ਦੇ ਗੇਟ ਖੋਲਣ ਕਾਰਨ ਲੋਕਾਂ ਅੰਦਰ ਬੇਚੈਨੀ ਪਾਈ ਜਾ ਰਹੀ...

 ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਬੈਠਕ 

ਪਟਿਆਲਾ, 18 ਸਤੰਬਰ : ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਪਰਾਲੀ ਪ੍ਰਬੰਧਨ ਕਰਨ ਲਈ ਅੱਜ ਸਬ ਡਵੀਜ਼ਨ ਪਟਿਆਲਾ ਦੇ ਐਸ.ਡੀ.ਐਮ. ਹਰਜੋਤ ਕੌਰ ਸਮੇਤ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਉਦਯੋਗਿਕ ਇਕਾਈਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੁਲਿਸ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ । ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਨੇ ਐਸ ਡੀ ਐਮ ਨਾਭਾ ਡਾ. ਇਸਮਤ ਵਿਜੈ ਸਿੰਘ ਅਤੇ ਨਾਭਾ ਬਲਾਕ ਦੇ ਨੋਡਲ ਅਫਸਰਾਂ ਨਾਲ ਬੈਠਕ ਕੀਤੀ ।ਉਹਨਾਂ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਬਲਾਕ ਪੱਧਰ ‘ਤੇ ਟੀਮਾਂ ਬਣਾ ਕੇ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੀਆਂ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਹਨਾਂ ਕਿਹਾ ਕਿ ਇਹ ਟੀਮਾਂ ਪਿੰਡ ਪੱਧਰ ‘ਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਨਿਗਰਾਨੀ/ਰੋਕਥਾਮ ਕਰੇਗੀ ਅਤੇ ਇਸ ਦੀ ਰਿਪੋਰਟ ਰੋਜ਼ਾਨਾ ਐਸ.ਡੀ.ਐਮ. ਨੂੰ ਦੇਵੇਗੀ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਨੂੰ ਕਿਹਾ ਕਿ ਉਹ ਬਲਾਕ ਪੱਧਰ ‘ਤੇ ਪਰਾਲੀ ਸੁਰੱਖਿਆ ਟੀਮ ਦਾ ਗਠਨ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀਆਂ...

ਸ਼ੋ੍ਰਮਣੀ ਕਮੇਟੀ ਦੀ ਅਪੀਲ ’ਤੇ ਲੋੜਵੰਦਾਂ ਲਈ ਹਲਕਾ ਸਨੌਰ ਦੀ ਸੰਗਤ ਆਈ ਅੱਗੇ

ਪਟਿਆਲਾ 18 ਸਤੰਬਰ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਚਲਾਏ ਜਾ ਰਹੇ ਰਾਹਤ ਕਾਰਜ ਨੂੰ ਹੋਰ ਵੀ ਤੇਜ਼ ਕੀਤਾ ਜਾ ਰਿਹਾ ਹੈ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ...

1 191 192 193 194 195 1,083
Scroll to Top