ਗਿੱਲੀ ਜੀਰੀ ਮੰਡੀਆਂ ‘ਚ ਨਾ ਲਿਆਉਣ ਕਿਸਾਨ: ਡਿਪਟੀ ਕਮਿਸ਼ਨਰ
ਪਟਿਆਲਾ, 15 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਗਿੱਲੀ ਜੀਰੀ ਨਾ ਲਿਆਉਣ, ਇਸ ਨਾਲ ਖ਼ਰੀਦ ਏਜੰਸੀਆਂ ਨੂੰ...
40 ਕਰੋੜ ਤੋਂ ਵੱਧ ਦੇ ਕੰਮਾਂ ਦੀ ਜਲਦ ਹੋਵੇਗੀ ਸ਼ੁਰੁਆਤ, ਸ਼ਹਿਰ ਦੀ ਬਦਲੇਗੀ ਨੁਹਾਰ
ਪਟਿਆਲਾ, 15 ਸਤੰਬਰ - ਪਟਿਆਲਾ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਗਭਗ 40 ਕਰੋੜ ਤੋਂ...
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮਾਸੂਮ ਹਰਬੀਰ ਦੇ ਕਤਲ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਸਮਾਣਾ, 15 ਸਤੰਬਰ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹੁਸ਼ਿਆਰਪੁਰ ਵਿਚ ਬੇਰਹਿਮੀ ਨਾਲ ਕਤਲ ਕੀਤੇ ਗਏ 5 ਸਾਲਾ ਮਾਸੂਮ ਹਰਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅਪਣੀ ਸੰਵੇਦਨਾ ਦਾ...
ਯਾਦਗਾਰੀ ਹੋ ਨਿੱਬੜੇ ਜ਼ਿਲ੍ਹਾ ਪੱਧਰੀ ਕਵਿਤਾ ਮੁਕਾਬਲੇ
ਪਟਿਆਲਾ, 15 ਸਤੰਬਰ : ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ...
69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕਿਆਂ ਦੇ ਵਾਲੀਬਾਲ ਮੁਕਾਬਲੇ ਕਰਵਾਏ ਗਏ
ਪਟਿਆਲਾ, 15 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼...
ਪਿੰਡਾਂ ਦੀ ਸਫ਼ਾਈ ਤੈਅ ਸਮੇਂ ’ਚ ਕੀਤੀ ਜਾਵੇਗੀ ਮੁਕੰਮਲ : ਚੇਤਨ ਸਿੰਘ ਜੌੜਾਮਾਜਰਾ
ਸਮਾਣਾ/ਪਟਿਆਲਾ, 15 ਸਤੰਬਰ : ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਘੱਗਰ ਨਾਲ ਪ੍ਰਭਾਵਿਤ ਪਿੰਡਾਂ ਧਰਮਹੇੜੀ, ਸੱਸਾ ਗੁੱਜਰਾਂ, ਸੱਸੀ ਬ੍ਰਾਹਮਣਾਂ ਅਤੇ ਹਰੀਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ...
ਪੰਜਾਬ ਐਗਰੋ ਫੂਡ ਗ੍ਰੇਨਜ਼ ਦੇ ਨਵੇਂ ਚੇਅਰਮੈਨ ਬਲਜਿੰਦਰ ਢਿੱਲੋਂ ਦਾ ਲੋਕਾਂ ਨੇ ਕੀਤਾ ਸਨਮਾਨ
ਸਨੌਰ, 14 ਸਤੰਬਰ — ਪੰਜਾਬ ਐਗਰੋ ਫੂਡ ਗ੍ਰੇਨਜ਼ ਦੇ ਨਵ ਨਿਯੁਕਤ ਚੇਅਰਮੈਨ ਸ. ਬਲਜਿੰਦਰ ਸਿੰਘ ਢਿੱਲੋਂ ਅੱਜ ਆਪਣੇ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਹਲਕਾ ਸਨੌਰ ਵਿੱਚ ਪਹੁੰਚੇ। ਉਨ੍ਹਾਂ ਦੇ ਆਗਮਨ ਮੌਕੇ...