ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ
ਚੰਡੀਗੜ੍ਹ / ਬੈਂਗਲੁਰੂ; 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...
ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਸਜਾਇਆ ਗਿਆ ਮੀਰੀ ਪੀਰੀ ਖਾਲਸਾ ਮਾਰਚ
ਡਕਾਲਾ/ਪਟਿਆਲਾ 29 ਅਗਸਤ - ਤਖਤ ਸ੍ਰੀ ਦਮਦਮਾ ਸਾਹਿਬ ਤੋਂ ਦੂਸਰੇ ਪੜਾਅ ਤਹਿਤ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਪੂਰੇ ਜਾਹੋ ਜਲਾਲ ਅਤੇ ਪੰਥਕ ਰਵਾਇਤਾਂ ਨਾਲ ਪਾਤਸ਼ਾਹੀ ਛੇਵੀਂ ਅਤੇ ਨੌਵੀਂ...
ਕੋਈ ਵੀ ਕੁਸ਼ਟ ਰੋਗੀ ਜਾਂ ਮਾਨਸਿਕ ਰੋਗ ਤੋਂ ਪ੍ਰਭਾਵਿਤ ਸਰਕਾਰੀ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ-ਡਾ. ਪਰਦੀਪਤਾ ਕੁਮਾਰ ਨਾਇਕ
ਪਟਿਆਲਾ, 28 ਅਗਸਤ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ, ਨਵੀਂ ਦਿੱਲੀ ਦੇ ਸਪੈਸ਼ਲ ਮੋਨੀਟਰ (ਲੈਪਰੋਸੀ) ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਪਟਿਆਲਾ ਜ਼ਿਲ੍ਹੇ ਦਾ ਦੌਰਾ ਕਰਕੇ ਕੁਸ਼ਟ ਰੋਗੀਆਂ, ਇਸ ਰੋਗ ਕਰਕੇ ਅਪੰਗ...
ਗੈਂਗਸਟਰਾਂ ‘ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ
ਚੰਡੀਗੜ੍ਹ, 28 ਅਗਸਤ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 219ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 608 ਟਿਕਾਣਿਆਂ...
ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ
ਚਵਿੰਡਾ ਦੇਵੀ, 26 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਿਆਲਾ ਸ਼ਹਿਰ ਵਿੱਚ ਦੋ ਵੱਡੀਆਂ ਸਫਾਈ ਮੁਹਿੰਮਾਂ ਦੀ ਅਗਵਾਈ ਕੀਤੀ
ਪਟਿਆਲਾ, 25 ਅਗਸਤ : ਸ਼ਹਿਰ ਦੀਆਂ ਜਨਤਕ ਥਾਵਾਂ ਅਤੇ ਸੜਕਾਂ ਦੀ ਸਮੂਹਿਕ ਸਫਾਈ ਨੂੰ ਉਤਸ਼ਾਹਿਤ ਕਰਨ ਲਈ ਮਿਸ਼ਨ ਕਲੀਨ ਪਟਿਆਲਾ ਤਹਿਤ ਗਤੀਵਿਧੀਆਂ ਨੂੰ ਜਾਰੀ ਰੱਖਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ...
ਢਾਡੀ ਕਲਾ ਪੰਜਾਬ ਦੇ ਇਤਿਹਾਸ ਨੂੰ ਸੇਧ ਦੇਣ ਵਾਲੀ ਮਾਣਮੱਤੀ ਕਲਾ-ਕੁਲਤਾਰ ਸਿੰਘ ਸੰਧਵਾਂ
ਪਟਿਆਲਾ 25 ਅਗਸਤ : ਭਾਸ਼ਾ ਵਿਭਾਗ ਪੰਜਾਬ ਨੇ ਇੱਥੇ ਭਾਸ਼ਾ ਭਵਨ ਵਿਖੇ ਗਿਆਨੀ ਸੋਹਣ ਸਿੰਘ ਸੀਤਲ ਯਾਦਗਾਰੀ ਢਾਡੀ ਸਮਾਗਮ ਕਰਵਾਇਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ...