Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 3:02 am

+91 90915 01313 , +91 90916 01313

punjabbanni@gmail.com
punjabbani@yahoo.com

ਮਾਝਾ

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਸਿਵਲ ਸਰਜਨ

ਪਟਿਆਲਾ, 6 ਸਤੰਬਰ :   ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ...

ਘੱਗਰ ਤੇ ਟਾਂਗਰੀ ਅਤੇ ਮਾਰਕੰਡੇ ਦਾ ਦਾ ਕਹਿਰ  ਜਾਰੀ , 11 ਹਜ਼ਾਰ ਏਕੜ ਫ਼ਸਲ  ਨੂੰ ਨੁਕਸਾਨ

ਪਟਿਆਲਾ, 6 ਸਤੰਬਰ- ਹੜ੍ਹਾਂ ਦੀ ਮਾਰ ਹੇਠ ਪੰਜਾਬ ਵਿੱਚ ਜਿੱਥੇ ਲੱਖਾਂ ਏਕੜ ਝੋਨੇ ਤੇ ਹੋਰ ਫਸਲਾਂ ਦਾ ਭਾਰੀ  ਨੁਕਸਾਨ ਹੋਇਆ ਹੈ ਉੱਥੇ ਹੀ ਜਿਲ੍ਹਾ ਪਟਿਆਲਾ ਅੰਦਰ ਘੱਗਰ  ਟਾਂਗਰੀ ਅਤੇ ਮਾਰਕੰਡੇ...

ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ

ਪਟਿਆਲਾ, 6 ਸਤੰਬਰ – ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ ਬੀਤੇ ਦਿਨੀਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਵਿਖੇ ਬਣੇ ਟਰੇਨਿੰਗ ਸਕੂਲ ਵਿੱਚ ਕਰਵਾਇਆ ਗਿਆ। ਸੈਮੀਨਾਰ...

ਜਾਗਦੇ ਰਹੋ ਕਲੱਬ ਨੇ ਲੋੜਵੰਦ ਧੀ ਦੇ ਵਿਆਹ ਮੌਕੇ ਕੀਤੀ ਮੱਦਦ

ਪਟਿਆਲਾ 6 ਸਤੰਬਰ - ਜਾਗਦੇ ਰਹੋ ਕਲੱਬ ਪਟਿਆਲਾ ਪਿਛਲੇ ਲੰਮੇ ਸਮੇਂ ਤੋਂ ਸਮਾਜ ਭਲਾਈ ਦੇ ਕਾਰਜ ਰਿਹਾ ਹੈ।ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦਿਨੀ...

ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਦੀ ਯਾਦ ਵਿੱਚ ਬੁੱਢਾ ਜੋਹੜ ਵਿਖੇ ਸਲਾਨਾ ਜੋੜ ਮੇਲਾ ਹੋਵੇਗਾ

ਅੰਮ੍ਰਿਤਸਰ:- 6 ਸਤੰਬਰ - ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ...

ਸਿਖਿਆ ਮੰਤਰੀ ਹਰਜੋਤ ਬੈਸ ਨੇ ਰਾਹਤ ਕਾਰਜਾਂ ਦਾ ਲਿਆ ਜਾਇਜਾ

ਚੰਡੀਗੜ, 5 ਸਤੰਬਰ : ਪੰਜਾਬ ਅੰਦਰ ਹੜਾਂ ਦੀ ਵੱਡੀ ਆਪਦਾ ਆਉਣ ਕਾਰਨ ਲੋਕਾਂ ਦਾ ਜਨ ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਕੇ ਰਹਿ ਗਿਆ ਹੈ। ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ...

ਪੰਜਾਬੀ ਯੂਨੀਵਰਸਿਟੀ ਦੇਸ ਦੀਆਂ ਸਰਵੋਤਮ 200 ਯੂਨੀਵਰਸਿਟੀਆਂ ਵਿੱਚ ਹੋਈ ਸ਼ਾਮਿਲ

ਪਟਿਆਲਾ, 5 ਸਤੰਬਰ -ਪੰਜਾਬੀ ਯੂਨੀਵਰਸਿਟੀ ਅਕਾਦਮਿਕ ਖੇਤਰ ਵਿੱਚ ਇੱਕ ਹੋਰ ਮੱਲ ਮਾਰਦਿਆਂ ਭਾਰਤ ਸਰਕਾਰ ਦੇ ਮਨੁੱਖੀ ਸ਼ਰੋਤ ਵਿਕਾਸ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨਿਰਫ਼ ਰੈਂਕਿੰਗ(ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ) ਤਹਿਤ ਦੇਸ...

1 … 208 209 210 211 212 … 1,085
Scroll to Top