ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ-ਡੀ.ਐਫ.ਐਸ.ਸੀ. ਦੀ ਕਿਸਾਨਾਂ ਨੂੰ ਅਪੀਲ
ਪਟਿਆਲਾ , 29 ਅਗਸਤ : ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਵੱਲੋਂ ਅੱਜ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਝੋਨੇ ਦੇ ਆਉਣ ਵਾਲੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜਾ...
ਪਟਿਆਲਾ ਦੇ ਨੀਂਵੇ ਇਲਾਕਿਆਂ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ
ਪਟਿਆਲਾ, 29 ਅਗਸਤ : ਇਸ ਸਾਲ ਦੇਰ ਤੱਕ ਅਤੇ ਲਗਾਤਾਰ ਪੈ ਰਹੇ ਮੀਂਹਾਂ ਕਾਰਨ ਕਈ ਨੀਂਵੇਂ ਇਲਾਕਿਆਂ ਵਿੱਚ ਖੜ੍ਹੇ ਪਾਣੀ ਦੇ ਮੱਦੇਨਜ਼ਰ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵੱਲੋਂ ਡੇਂਗੂ ਤੇ...
ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ
ਪਟਿਆਲਾ, 29 ਅਗਸਤ : ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤੇ ਮੱਦੇ ਨਜ਼ਰ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ...
ਆਰਮੀ ਨੇ ਹੜ ਪੀੜਤਾਂ ਨੂੰ ਬਚਾਉਣ ਲਈ ਆਧੁਨਿਕ ਵਾਹਨ ਕੀਤਾ ਤੈਨਾਤ
ਦਿਲੀ, 28 ਅਗਸਤ : ਭਾਰਤੀ ਫੌਜ ਨੇ ਹੁਣ ਹੜ ਪੀੜਤਾਂ ਨੂੰ ਬਚਾਉਣ ਲਈ ਆਪਣੀ ਪੂਰੀ ਜਾਨ ਲਗਾਉਦੇ ਹੋਏ ਆਧੁਨਿਕ ਵਾਹਨ ਤੈਨਾਤ ਕੀਤਾ ਹੈ, ਜੋਕਿ ਹੜ ਵਿਚ ਫਸੇ ਲੋਕਾਂ ਨੂੰ ਬਚਾਅ...
ਹਰਿਆਣਾ ਦੇ ਮੁਖ ਮੰਤਰੀ ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ
ਚੰਡੀਗੜ, 28 ਅਗਸਤ : ਪੰਜਾਬ ਅੰਦਰ ਆਏ ਹੜਾਂ ਦੇ ਕਾਰਨ ਹਰਿਆਣਾ ਦੇ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਕੇ ਭਾਰੀ ਦੁਖ...
ਰਾਵੀ ਵਿਚ ਪਾਣੀ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਵੱਡਾ ਹਿੱਸਾ ਡੁੱਬਿਆ
ਦਿਲੀ, 27 ਅਗਸਤ : ਰਾਵੀ ਦਰਿਆ ਵਿਚ ਆਏ ਭਾਰੀ ਪਾਣੀ ਦੇ ਕਾਰਨ ਸਥਿਤੀ ਪੂਰੀ ਤਰ੍ਹਾ ਡਾਬਾਡੋਲ ਹੈ ਅਤੇ ਹਰ ਪਾਸੇ ਪਾਣੀ ਹੀ ਪਾਣੀ ਨਜਰ ਆ ਰਿਹਾ ਹੈ, ਜਿਸ ਕਾਰਨ ਗੁਰਦੁਆਰਾ...
ਲੋਕਾਂ ਦਾ ਰਾਸ਼ਨ ਬੰਦ ਕਰਨ ਤੇ ਮੁੱਖ ਮੰਤਰੀ ਨੇ ਘੇਰੀ ਭਾਜਪਾ ਸਰਕਾਰ
ਚੰਡੀਗੜ, 25 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਭਾਜਪਾ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਲਈ ਮੁਫ਼ਤ ਰਾਸ਼ਨ...