ਪਿੰਡ ਬਾਹੜੋਵਾਲ ਪਰਤ ਰਹੇ ਪੰਜ ਨੌਜਵਾਨਾਂ ਵਿਚੋਂ 2 ਨੌਜਵਾਨਾਂ ਦੀ ਇਕ ਦੀ ਸੜਕ ਹਾਦਸੇ ਵਿਚ ਮੌਤ ਤੇ ਤਿੰਨ ਜ਼ਖ਼ਮੀ
ਪਿੰਡ ਬਾਹੜੋਵਾਲ ਪਰਤ ਰਹੇ ਪੰਜ ਨੌਜਵਾਨਾਂ ਵਿਚੋਂ 2 ਨੌਜਵਾਨਾਂ ਦੀ ਇਕ ਦੀ ਸੜਕ ਹਾਦਸੇ ਵਿਚ ਮੌਤ ਤੇ ਤਿੰਨ ਜ਼ਖ਼ਮੀ ਬੰਗਾ : ਪੰਜਾਬ ਦੇ ਸ਼ਹਿਰ ਬੰਗਾ ਦੇ ਪਿੰਡ ਮਜਾਰਾ ਰਾਜਾ ਸਾਹਿਬ...
ਐਡਵੋਕੇਟ ਧਾਮੀ ਨੇ ਕੀਤਾ ਜਗਦੀਸ਼ ਟਾਈਟਲਰ ’ਤੇ ਦੋਸ਼ ਤੈਅ ਕਰਨ ਦਾ ਸਵਾਗਤ
ਐਡਵੋਕੇਟ ਧਾਮੀ ਨੇ ਕੀਤਾ ਜਗਦੀਸ਼ ਟਾਈਟਲਰ ’ਤੇ ਦੋਸ਼ ਤੈਅ ਕਰਨ ਦਾ ਸਵਾਗਤ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ...
ਅੰਮ੍ਰਿਤਸਰ ਵਿੱਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਸਿੰਘ ਨੂੰ ਪੁਲਸ ਨੇ ਕੀਤਾ ਕਾਬੂ
ਅੰਮ੍ਰਿਤਸਰ ਵਿੱਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਸਿੰਘ ਨੂੰ ਪੁਲਸ ਨੇ ਕੀਤਾ ਕਾਬੂ ਅੰਮ੍ਰਿਤਸਰ : ਨਿਹੰਗ ਸਿੰਘ ਦੇ ਬਾਣੇ ਦੇ ਵਿੱਚ ਇਕ ਸ਼ਖ਼ਸ ਨੇ ਨੌਜਵਾਨ ਦਾ ਕਤਲ ਕਰ ਦਿੱਤਾ...
ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਭਾਈ ਰਾਜੋਆਣਾ ਦੇ ਮੁੱਦੇ ਤੇ ਮੰਗੇ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਬੁੱਧੀਜੀਵੀਆਂ ਤੋਂ ਸੁਝਾਅ
ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਭਾਈ ਰਾਜੋਆਣਾ ਦੇ ਮੁੱਦੇ ਤੇ ਮੰਗੇ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਬੁੱਧੀਜੀਵੀਆਂ ਤੋਂ ਸੁਝਾਅ ਅੰਮ੍ਰਿਤਸਰ : ਲੰਬੇ ਸਮੇਂ ਤੋਂ ਜੇਲ ਦੇ ਵਿੱਚ ਬੰਦ ਬੰਦੀ ਸਿੰਘ...
ਤਨਖਾਹੀਆ ਕਰਾਰ ਦੇਣ ਤੋਂ ਬਾਅਦ ਦੇਖੋ ਸੁਖਬੀਰ ਬਾਦਲ ਨੇ ਕੀ ਆਖਿਆ
ਤਨਖਾਹੀਆ ਕਰਾਰ ਦੇਣ ਤੋਂ ਬਾਅਦ ਦੇਖੋ ਸੁਖਬੀਰ ਬਾਦਲ ਨੇ ਕੀ ਆਖਿਆ ਚੰਡੀਗੜ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਅਤੇ 15 ਦਿਨਾਂ ਦੇ...
ਸੁਖਬੀਰ ਬਾਦਲ ਤਨਖਾਹੀਆ ਕਰਾਰ
ਸੁਖਬੀਰ ਬਾਦਲ ਤਨਖਾਹੀਆ ਕਰਾਰ ਚੰਡੀਗੜ੍ਹ : ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੁੰ ਤਨਖਾਹੀਆ ਕਰਾਰ ਕਰ ਦਿੱਤੇ ਗਏ ਹਨ।
ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਗੈਂਗਸਟਰਾਂ ਨੂੰ ਨਾਲ ਲੈ ਕੇ ਗਈ ਪੁਲਸ ਪਾਰਟੀ ’ਤੇ ਨਾਲ ਗਏ ਗੈਂਗਸਟਰਾਂ ਨੇ ਹੀ ਚਲਾ ਦਿੱਤੀਆਂ ਗੋਲ਼ੀਆਂ
ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਗੈਂਗਸਟਰਾਂ ਨੂੰ ਨਾਲ ਲੈ ਕੇ ਗਈ ਪੁਲਸ ਪਾਰਟੀ ’ਤੇ ਨਾਲ ਗਏ ਗੈਂਗਸਟਰਾਂ ਨੇ ਹੀ ਚਲਾ ਦਿੱਤੀਆਂ ਗੋਲ਼ੀਆਂ ਬਟਾਲਾ : ਪੰਜਾਬ ਦੇ ਸ਼ਹਿਰ ਬਟਾਲਾ ਦੇ ਅਧੀਨ...