ਗੁਰਦਾਸਪੁਰ ਵਿਖੇ ਯੂਥ ਕਾਂਗਰਸ ਆਗੂ ਨਕੁਲ ਮਹਾਜਨ ਦੇ ਘਰ ਦੇ ਬਾਹਰ ਦੇਰ ਰਾਤ ਚੱਲੀਆਂ ਗੋਲੀਆਂ
ਗੁਰਦਾਸਪੁਰ ਵਿਖੇ ਯੂਥ ਕਾਂਗਰਸ ਆਗੂ ਨਕੁਲ ਮਹਾਜਨ ਦੇ ਘਰ ਦੇ ਬਾਹਰ ਦੇਰ ਰਾਤ ਚੱਲੀਆਂ ਗੋਲੀਆਂ ਗੁਰਦਾਸਪੁਰ : ਗੁਰਦਾਸਪੁਰ ਦੇ ਯੂਥ ਕਾਂਗਰਸ ਆਗੂ ਨਕੁਲ ਮਹਾਜਨ ਦੇ ਘਰ ਦੇ ਬਾਹਰ ਦੇਰ ਰਾਤ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤੇ ਦੇ ਪੋਥੀਆਂ ਪਹੁੰਚ ਚੁੱਕੀਆਂ ਹਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤੇ ਦੇ ਪੋਥੀਆਂ ਪਹੁੰਚ ਚੁੱਕੀਆਂ ਹਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤਸਰ : ਵਿਦੇਸ਼ੀ ਧਰਤੀ ਦੋਹਾ ਕਤਰ ਅੰਦਰ ਸਥਾਨਕ ਪੁਲਸ ਵਲੋਂ ਜੋ...
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ...
ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਲਈ ਗੁਰਦੁਆਰਾ ਚੋਣਾਂ ਮੁੱਖ ਚੋਣ ਕਮਿਸ਼ਨਰ ਗਹਿਰੀ ਪੜਤਾਲ ਕਰਵਾਉਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ। ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤ ਪਾਸੋਂ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਾਲੀ ਸੂਚੀ ਨੂੰ ਅਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰੇਆਮ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿੱਚ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਖੁਦ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ ਪਰੰਤੂ ਇਸ ’ਤੇ ਗੌਰ ਨਹੀਂ ਕੀਤਾ ਗਿਆ।
ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਲਈ ਗੁਰਦੁਆਰਾ ਚੋਣਾਂ ਮੁੱਖ ਚੋਣ ਕਮਿਸ਼ਨਰ ਗਹਿਰੀ ਪੜਤਾਲ ਕਰਵਾਉਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ...
ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਦੀ ਸੂਚਨਾ ਤੋਂ ਬਾਅਦ ਪੁਲਸ ਨੇ ਕੀਤਾ ਸਰਚ
ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਦੀ ਸੂਚਨਾ ਤੋਂ ਬਾਅਦ ਪੁਲਸ ਨੇ ਕੀਤਾ ਸਰਚ ਪਠਾਨਕੋਟ : ਜਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਦੇ ਪਿੰਡ ਸ਼ੋਡਿਆ `ਚ ਇਕ ਔਰਤ ਵੱਲੋਂ ਪੁਲਿਸ ਵੱਲੋਂ ਇੱਥੇ...
ਸਾਂਸਦ ਅੰਮ੍ਰਿਤਪਾਲ ਸਿੰਘ ਤੇ ਨਵੇਂ ਸਿਰੇ ਤੋਂ ਲਗਾਇਆ ਐਨਐਸਏ ਬਿਲਕੁੱਲ ਸਹੀ
ਸਾਂਸਦ ਅੰਮ੍ਰਿਤਪਾਲ ਸਿੰਘ ਤੇ ਨਵੇਂ ਸਿਰੇ ਤੋਂ ਲਗਾਇਆ ਐਨਐਸਏ ਬਿਲਕੁੱਲ ਸਹੀ ਚੰਡੀਗੜ੍ਹ : ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੇ ਆਪਣਾ ਜਵਾਬ...
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਸੀ ਐਮ ਭਗਵੰਤ ਮਾਨ ਨੇ ਕੀਤਾ ਸਵਾਗਤ
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਸੀ ਐਮ ਭਗਵੰਤ ਮਾਨ ਨੇ ਕੀਤਾ ਸਵਾਗਤ ਗਿੱਦੜਬਾਹਾ : ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ...