ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਭਲਕੇ ਹੋਵੇਗਾ ਧਾਰਮਕ ਸਮਾਗਮ : ਮੈਨੇਜਰ
ਪਟਿਆਲਾ 4 ਜੂਨ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ...
ਵਿਧਾਇਕ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ
ਪਟਿਆਲਾ, 3 ਜੂਨ : ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ...
ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ
ਪਟਿਆਲਾ 3 ਜੂਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਸਬੰਧੀ ਇਕ ਅਹਿਮ ਮੀਟਿੰਗ...
ਹਰ ਸ਼ੁੱਕਰਵਾਰ ਨਗਰ ਨਿਗਮ ਪਟਿਆਲਾ ਵਿੱਚ ਲੱਗੇਗਾ ਸੁਵਿਧਾ ਕੈਂਪ- ਮੇਅਰ
ਪਟਿਆਲਾ, 3 ਜੂਨ - ਅੱਜ ਨਗਰ ਨਿਗਮ ਪਟਿਆਲਾ ਵਿਖੇ ਆਮ ਲੋਕਾਂ ਨੂੰ ਰਿਹਾਇਸ਼ੀ ਨਕਸ਼ੇ ਪਾਸ ਕਰਵਾਉਣ ਅਤੇ ਪਲਾਟਾਂ ਦੀ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਆ ਰਹੀਆਂ ਦਿੱਕਤਾਂ ਅਤੇ ਲੰਬੇ ਸਮੇਂ ਤੋਂ...
18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ
ਪਟਿਆਲਾ 3 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ...
ਵਿਦਿਆਰਥਣ ਮੌਤ ਮਾਮਲਾ : ਸਿੱਖਿੀਆ ਮੰਤਰੀ ਦੇ ਆਦੇਸ਼ ਹੋਵੇ ਸਖਤ ਕਾਰਵਾਈ
ਅੰਮ੍ਰਿਤਸਰ, 2 ਜੂਨ 2026 : ਬੀਤੇ ਦਿਨੀ ਅੰਮ੍ਰਿਤਸਰ ਵਿੱਚ ਇੱਕ ਸਕੂਲੀ ਵਿਦਿਆਰਥਣ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਆਦੇਸ਼ ਕੀਤੇ ਹਨ ਕਿ ਇਸ ਮਾਮਲੇ ਵਿਚ ਸਖਤ...
ਵਾਤਾਵਰਨ ਦੀ ਸ਼ੁੱਧਤਾ ਲਈ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ
ਪਟਿਆਲਾ, 1 ਜੂਨ : ਆਉਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਸ਼ਾਹੀ ਸ਼ਹਿਰ ਪਟਿਆਲਾ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੁਨੇਹਾ ਦੇਣ ਲਈ ਅੱਜ ਇੱਕ ਵਿਸ਼ੇਸ਼ ਮੁਹਿੰਮ ਦਾ...