Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 4:40 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਝਾ

ਹਰ ਸ਼ੁੱਕਰਵਾਰ ਨਗਰ ਨਿਗਮ ਪਟਿਆਲਾ ਵਿੱਚ ਲੱਗੇਗਾ ਸੁਵਿਧਾ ਕੈਂਪ- ਮੇਅਰ

ਪਟਿਆਲਾ, 3 ਜੂਨ - ਅੱਜ ਨਗਰ ਨਿਗਮ ਪਟਿਆਲਾ ਵਿਖੇ ਆਮ ਲੋਕਾਂ ਨੂੰ ਰਿਹਾਇਸ਼ੀ ਨਕਸ਼ੇ ਪਾਸ ਕਰਵਾਉਣ ਅਤੇ ਪਲਾਟਾਂ ਦੀ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਆ ਰਹੀਆਂ ਦਿੱਕਤਾਂ ਅਤੇ ਲੰਬੇ ਸਮੇਂ ਤੋਂ...

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ  ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

ਪਟਿਆਲਾ  3 ਜੂਨ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ...

ਵਿਦਿਆਰਥਣ ਮੌਤ ਮਾਮਲਾ : ਸਿੱਖਿੀਆ ਮੰਤਰੀ ਦੇ ਆਦੇਸ਼ ਹੋਵੇ ਸਖਤ ਕਾਰਵਾਈ

ਅੰਮ੍ਰਿਤਸਰ, 2 ਜੂਨ 2026 : ਬੀਤੇ ਦਿਨੀ ਅੰਮ੍ਰਿਤਸਰ ਵਿੱਚ ਇੱਕ ਸਕੂਲੀ ਵਿਦਿਆਰਥਣ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਆਦੇਸ਼ ਕੀਤੇ ਹਨ ਕਿ ਇਸ ਮਾਮਲੇ ਵਿਚ ਸਖਤ...

ਵਾਤਾਵਰਨ ਦੀ ਸ਼ੁੱਧਤਾ ਲਈ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ

ਪਟਿਆਲਾ, 1 ਜੂਨ : ਆਉਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਸ਼ਾਹੀ ਸ਼ਹਿਰ ਪਟਿਆਲਾ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੁਨੇਹਾ ਦੇਣ ਲਈ ਅੱਜ ਇੱਕ ਵਿਸ਼ੇਸ਼ ਮੁਹਿੰਮ ਦਾ...

ਵਿਸ਼ਵ ਸਾਈਕਲ ਦਿਵਸ ਮੌਕੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ

ਪਟਿਆਲਾ, 1 ਜੂਨ - ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਪਟਿਆਲਾ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ...

ਬੱਸ ਸਟੈਂਡਾਂ ਨੂੰ ਵਿਕਸਿਤ ਕਰਕੇ ਵੱਧ ਤੋਂ ਵੱਧ ਆਮਦਨ ਪ੍ਰਾਪਤ ਕਰਨ ਦਾ ਟੀਚਾ – ਐਡਵੋਕੇਟ ਜੁਨੇਜਾ

ਪਟਿਆਲਾ, 1 ਜੂਨ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਐਮ.ਡੀ  ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਬੱਸ ਸਟੈਂਡਾਂ ਦੀ ਨੁਹਾਰ ਸੁਧਾਰਣ ਅਤੇ ਇਹਨਾਂ ਨੂੰ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ...

ਅਬਚਲ ਨਗਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ: ਡਾ. ਬਲਬੀਰ ਸਿੰਘ

ਪਟਿਆਲਾ, 1 ਜੂਨ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 19 ਅਧੀਨ ਅਬਚਲ ਨਗਰ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ...

1 … 39 40 41 42 43 … 1,085
Scroll to Top