ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਰਵਾਈ ” ਸਵੈ ਗਣਨਾ”
ਪਟਿਆਲਾ, 4 ਮਈ : ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਪਹਿਲੇ ਫੇਸ-ਹਾਊਸ...
ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ – ਹਰਚੰਦ ਸਿੰਘ ਬਰਸਟ
ਚੰਡੀਗੜ੍ਹ, 4 ਮਈ 2026 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ...
ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ
ਪਟਿਆਲਾ 4 ਅਪ੍ਰੈਲ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਦਫ਼ਤਰ ਵਿਖੇ ਦਿਹਾਤੀ ਹਲਕੇ ਦੇ ਮਿਊਸਪਲ ਕੌਂਸਲਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ...
ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਨੇ ਕੀਤਾ ਪੀ.ਐਚ.ਸੀ ਅਜਨੌਦਾ ਦਾ ਦੌਰਾ
ਪਟਿਆਲਾ, 4 ਮਈ : ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਸਿਵਲ ਸਰਜਨ...
ਸਾਹਿਤ ਕਲਸ਼ ਪਰਿਵਾਰ ਪਟਿਆਲਾ ਦੀ ਮਾਸਿਕ ਗੋਸ਼ਟੀ ਵਿੱਚ ਸਾਹਿਤਕਾਰਾਂ ਨੇ ਬਿਖੇਰੇ ਰਚਨਾਵਾਂ ਦੇ ਰੰਗ
ਪਟਿਆਲਾ। ਸਾਹਿਤ ਕਲਸ਼ ਪਰਿਵਾਰ ਪਟਿਆਲਾ ਵੱਲੋਂ ਆਯੋਜਿਤ ਮਾਸਿਕ ਗੋਸ਼ਟੀ ਵਿੱਚ ਸਾਹਿਤਕ ਰੰਗ ਦੇਖਣ ਨੂੰ ਮਿਲਿਆ। ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਦਿਨੇਸ਼ ਸੂਦ, ਪਵਨ ਗੋਇਲ, ਮੰਜੂ ਮੈਮ ਅਤੇ ਰਾਜਪਾਲ ਕੌਰ ਮਸਤ...
ਅਕਾਲ ਤਖ਼ਤ ਨੇ ਵਿਧਾਨ ਸਭਾ ਸਪੀਕਰ ਨੂੰ 8 ਮਈ ਨੂੰ ਹਾਜ਼ਰ ਹੋਣ ਦੇ ਹੁਕਮ
ਅੰਮ੍ਰਿਤਸਰ, 02 ਮਈ 2026 : ਪੰਜਾਬ ਵਿੱਚ ਬੇਅਦਬੀ ਮਾਮਲਿਆਂ ਸਬੰਧੀ ਬਣ ਰਹੇ ਕਾਨੂੰਨ ਨੂੰ ਲੈ ਕੇ ਧਾਰਮਿਕ ਤੇ ਰਾਜਨੀਤਿਕ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਜਿਥੇ ਇਕ ਪਾਸੇ ਸ੍ਰੀ ਅਕਾਲ...
ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਨ੍ਰਿਤ ਦਿਵਸ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ
ਪਟਿਆਲਾ, 2 ਮਈ - ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਸਰਬ ਅਕਾਲ ਮਿਊਜ਼ਿਕ ਸੁਸਾਇਟੀ, ਕੈਲਗਰੀ (ਕੈਨੇਡਾ) ਨਾਲ ਮਿਲ ਕੇ ਵਿਸ਼ਵ ਨ੍ਰਿਤ ਦਿਵਸ ਦਾ ਆਯੋਜਨ ਕੀਤਾ ਗਿਆ। ਵਿਖਿਆਤ ਕੱਥਕ ਨਰਤਕੀ...