ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਇਨਕਾਰੀ.. ਅਦਾਲਤਾਂ ਦੇ ਰਹੀਆਂ ਸਵਾਗਤਯੋਗ ਫ਼ੈਸਲੇ : ਪ੍ਰੋ. ਬਡੂੰਗਰ
ਪਟਿਆਲਾ 9 ਅਪ੍ਰੈਲ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ, ਜਿਸ ਵਿਚ ਪੰਜਾਬ ਦੇ...
ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟਾਉਣ ਦੀ ਪਹਿਲ ਲਈ ਮਿਲਿਆ ਸਕੌਚ ਸਿਲਵਰ ਐਵਾਰਡ-2025
ਪਟਿਆਲਾ, 9 ਅਪ੍ਰੈਲ : ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ-ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ...
ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ 6 ਦਿਨਾਂ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ
ਪਟਿਆਲਾ, 9 ਅਪ੍ਰੈਲ : ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਫੀਲਡ ਟ੍ਰੇਨਰਾਂ ਦੀ ਮਿਤੀ 30 ਮਾਰਚ ਤੋਂ 09 ਅਪ੍ਰੈਲ 2026 ਤੱਕ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ,-ਕਮ-ਪਿੰਸੀਪਲ ਸੈਸੰਜ ਅਫ਼ਸਰ ਪਟਿਆਲਾ ਅਤੇ ਕਮਿਸ਼ਨਰ, ਨਗਰ ਨਿਗਮ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਹੈ।...
ਵਿਸ਼ਵ ਸਿਹਤ ਦਿਵਸ ਮੌਕੇ ਤੰਦਰੁਸਤੀ ਅਤੇ ਕੁਦਰਤ ਨਾਲ ਜੁੜਨ ਦਾ ਸੰਦੇਸ਼ — ਮੇਅਰ ਕੁੰਦਨ ਗੋਗੀਆ
ਪਟਿਆਲਾ 8 ਅਪ੍ਰੈਲ — ਵਿਸ਼ਵ ਸਿਹਤ ਦਿਵਸ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੋਸਾਇਟੀ (ਰਜਿ.) ਪਟਿਆਲਾ ਵੱਲੋਂ ਉਪਕਾਰ ਸਿੰਘ ਦੀ ਅਗਵਾਈ ਹੇਠ ਨਹਿਰੂ ਪਾਰਕ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ...
ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਆਲ ਇੰਡੀਆ ਐਕਟ ਬਿੱਲ ਲਿਆਂਦਾ ਜਾਵੇ : ਪ੍ਰੋ. ਬਡੂੰਗਰ
ਪਟਿਆਲਾ 8 ਅਪ੍ਰੈਲ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ ਸੱਦ ਕੇ ਧਾਰਮਿਕ ਗ੍ਰੰਥਾਂ ਦੀ...
ਗੁਰਦੁਆਰਾ ਮੋਤੀ ਬਾਗ਼ ਸਾਹਿਬ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਥਾ-ਕੀਰਤਨ ਦਰਬਾਰ ਨਾਲ ਸਮਾਪਤ
ਪਟਿਆਲਾ 8 ਅਪ੍ਰੈਲ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਚੱਲ ਰਹੇ ਸਮਾਗਮ ਦੇਰ ਰਾਤ ਨੂੰ ਕਥਾ ਪ੍ਰਵਾਹ...
ਥਾਪਰ ਦੇ ਪ੍ਰੋ. ਸੁਨੀਲ ਕੁਮਾਰ ਸਿੰਗਲਾ ਅਕਾਦਮਿਕ ਉੱਤਮਤਾ ਲਈ ਵਿਸ਼ੇਸ਼ ਐਲੂਮਨੀ ਪੁਰਸਕਾਰ ਨਾਲ ਸਨਮਾਨਿਤ
ਪਟਿਆਲਾ, 7 ਅਪ੍ਰੈਲ : ਅਕਾਦਮਿਕ ਹਲਕਿਆਂ ਲਈ ਮਾਣ ਵਾਲੀ ਗੱਲ ਹੈ ਕਿ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਦੇ ਪ੍ਰੋਫੈਸਰ ਅਤੇ ਮੁਖੀ, ਪ੍ਰੋ. ਸੁਨੀਲ ਕੁਮਾਰ ਸਿੰਗਲਾ ਨੂੰ ਸੰਤ ਲੋਂਗੋਵਾਲ...