ਆਪ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ : ਵਿਧਾਇਕ
ਪਟਿਆਲਾ, 21 ਮਾਰਚ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵਾਰਡ ਨੰਬਰ 54 ਦੇ ਕੌਸਲਰ ਜਗਮੋਹਨ ਸਿੰਘ ਚੌਹਾਨ,...
ਯੁੱਧ ਨਸ਼ਿਆਂ ਵਿਰੁੱਧ “ਸੰਪਰਕ 2026 ” ਹੇਠ ਡੀਸੀ-ਐਸਐਸਪੀ ਦਾ ਸਾਂਝਾ ਸੰਦੇਸ਼
ਪਟਿਆਲਾ 21 ਮਾਰਚ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲੀਸ ਵਿਭਾਗ ਵੱਲੋਂ “ਸੰਪਰਕ 2026 ਪੰਜਾਬ ਪੁਲਿਸ ਪਾਰਟਨਰਸ਼ਿਪ ਪ੍ਰੋਗਰਾਮ” ਅਧੀਨ ਇੱਕ ਮਹੱਤਵਪੂਰਨ...
ਮਲੇਰਕੋਟਲਾ ‘ਚ ਈਦ ਮੌਕੇ ਮੁੱਖ ਮੰਤਰੀ ਦੀ ਹਾਜ਼ਰੀ, ਮੈਡੀਕਲ ਕਾਲਜ ਦਾ ਕੀਤਾ ਐਲਾਨ
ਮਲੇਰਕੋਟਲਾ, 21 ਮਾਰਚ 2026 : ਪੰਜਾਬ ਵਿੱਚ ਈਦ ਦੇ ਤਿਉਹਾਰ ਮੌਕੇ ਮਲੇਰਕੋਟਲਾ ਦੀ ਈਦਗਾਹ ‘ਚ ਰੂਹਾਨੀ ਤੇ ਭਾਈਚਾਰੇ ਭਰਿਆ ਮਾਹੌਲ ਵੇਖਣ ਨੂੰ ਮਿਲਿਆ, ਜਿੱਥੇ ਹਜ਼ਾਰਾਂ ਲੋਕਾਂ ਨੇ ਇਕੱਠੇ ਹੋ ਕੇ...
ਈਦ ਮੌਕੇ ਡਾ. ਬਲਬੀਰ ਸਿੰਘ ਵੱਲੋਂ ਮੁਸਲਿਮ ਭਾਈਚਾਰੇ ਅਤੇ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ
ਪਟਿਆਲਾ 21 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਵਿਕਾਸ ਨਗਰ ਦੀ ਮਸਜਿਦ ਵਿਖੇ ਈਦ ਦੇ ਪਵਿੱਤਰ ਮੌਕੇ ‘ਤੇ ਸ਼ਿਰਕਤ ਕਰਦੇ...
ਨਿਰਸੰਗ ਸਕੂਲ ਮਾਤਾ ਕੁਸ਼ੱਲਿਆ ਵਿਖੇ ਮਨਾਇਆ ਵਿਸ਼ਵ ਓਰਲ ਹੈਲਥ ਦਿਵਸ
ਪਟਿਆਲਾ 20 ਮਾਰਚ - ਮੁੰਹ ਦੀ ਸਾਫ ਸਫਾਈ ਅਤੇ ਬਿਮਾਰੀਆਂ ਤੋਂ ਬਚਾਅ ਦੀ ਜਾਗਰੂਕਤਾ ਲਈ ਥੀਮ ‘Happy Mouth is a Happy Life’ ਤਹਿਤ ਕਾਰਜਕਾਰੀ ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ...
ਅਜੀਤ ਪਾਲ ਸਿੰਘ ਕੋਹਲੀ ਵੱਲੋਂ ਵਾਰਡ 60 ਧਾਮੋਮਾਜਰਾ ਤੋਂ ਤੀਰਥ ਯਾਤਰਾ ਬੱਸ ਰਵਾਨਾ
ਪਟਿਆਲਾ, 20 ਮਾਰਚ : ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ ਅਤੇ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਰਾਹੀਂ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਗੱਲ ਦਾ...
ਮਾਨ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਮੇਅਰ ਕੁੰਦਨ ਗੋਗੀਆ ਨੇ ਦਿੱਤੀ ਵਧਾਈ
ਪਟਿਆਲਾ, 20 ਮਾਰਚ - ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਫ਼ਲਤਾਪੂਰਵਕ 4 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਅੱਜ ਮੇਅਰ ਕੁੰਦਨ...