ਬੇਅਦਬੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਪੰਜਾਬ ਸਰਕਾਰ ਮੌਜੂਦਾ ਸੈਸ਼ਨ ਦੌਰਾਨ ਸਖਤ ਤੋਂ ਸਖਤ ਕਨੂਨ ਬਣਾਵੇ : ਪ੍ਰੋ. ਬਡੂੰਗਰ
ਪਟਿਆਲਾ, 9 ਮਾਰਚ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵੱਖ ਵੱਖ ਥਾਵਾਂ ਤੇ ਹੋ ਰਹੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ...
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਘੋੜਿਆਂ ਦੀ ਪੰਜਾਬ ਨਸਲ ਨੂੰ ਸੰਭਾਲਣ ਤੇ ਹੋਰ ਪ੍ਰਫੁੱਲਤ ਕਰਨ ’ਤੇ ਜ਼ੋਰ
ਪਟਿਆਲਾ, 9 ਮਾਰਚ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਨਸਲ ਦੇ ਘੋੜਿਆਂ ਦੀ ਸਾਡੀ ਵਿਰਾਸਤੀ ਨਸਲ ਨੂੰ ਸੰਭਾਲਣ ਤੇ ਹੋਰ ਪ੍ਰਫੁੱਲਤ ਕਰਨ ’ਤੇ ਜ਼ੋਰ ਦਿੱਤਾ ਹੈ। ਪੰਜਾਬ...
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਿਮਰਨਦੀਪ ਕੌਰ ਨੂੰ ਕਾਲਜ ਰਤਨ ਅਵਾਰਡ ਪ੍ਰਦਾਨ
ਪਟਿਆਲਾ, 9 ਮਾਰਚ : ਪਟਿਆਲਾ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਟਿਆਲਾ ਵਿਖੇ ਅੱਜ ਉਸ ਸਮੇਂ ਜਸ਼ਨ ਦਾ ਮਾਹੌਲ ਬਣ ਗਿਆ ਜਦੋਂ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿੱਚੋਂ 15ਵਾਂ ਰੈਂਕ ਹਾਸਲ ਕਰਕੇ...
ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ
ਪਟਿਆਲਾ, 9 ਮਾਰਚ - ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਪਟਿਆਲਾ ਸਥਿਤ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਕਟਾਰੀਆ ਨੇ ਮਾਤਾ ਦੇ ਚਰਨਾਂ ਵਿੱਚ ਪੰਜਾਬ...
ਪੀ.ਆਰ.ਟੀ.ਸੀ. ਚੇਅਰਮੈਨ ਨੇ ਦਿੱਤਾ ਭਰੋਸਾ: ਸ੍ਰੀ ਵਾਮਨ ਅਵਤਾਰ ਮੰਦਰ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ
ਪਟਿਆਲਾ ਮਾਰਚ 7 : ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਵਲੋਂ ਸਇਤਿਹਾਸਕ ਸ੍ਰੀ ਵਾਮਨ ਅਵਤਾਰ ਮੰਦਰ ਅਤੇ ਸਰੋਵਰ ਦਾ ਦੌਰਾ ਕੀਤਾ ਅਤੇ ਧਰਨੇ ਤੇ ਬੈਠੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੋਰਾਨ...
ਮਹਿਲਾ ਦਿਵਸ ’ਤੇ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਦਾ ਸਿਹਤ ਮੰਤਰੀ ਵੱਲੋਂ ਸਨਮਾਨ
ਪਟਿਆਲਾ ,7 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਟਿਆਲਾ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਪੱਧਰ ’ਤੇ...
ਮੋਦੀ ਕਾਲਜ ਵੱਲੋਂ ਕੰਨਵੋਕੇਸ਼ਨ 2026 ਵਿੱਚ 498 ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਗਈਆਂ ਡਿਗਰੀਆਂ
ਪਟਿਆਲਾ: 7 ਅਪਰੈਲ, 2026 - ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਅੱਜ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਸਲਾਨਾ ਕਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ।ਇਸ ਕੰਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵੱਜੋਂ ਪ੍ਰੋ....