ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਕਰਵਾਈ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ
ਪਟਿਆਲਾ, 3 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ।...
ਯੂਨੀਵਰਸਿਟੀ ਵਿਖੇ ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ
ਪਟਿਆਲਾ, 3 ਮਾਰਚ - ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ 'ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ' ਦੇ ਸਹਿਯੋਗ ਨਾਲ਼ ਦੋ ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। 'ਵਾਤਾਵਰਣ ਸੰਕਟ...
ਪੰਜਾਬ ਸਰਕਾਰ ਮੁਫ਼ਤ ਕਰਵਾ ਰਹੀ ਹੈ 10 ਲੱਖ ਰੁਪਏ ‘ਚ ਹੋਣ ਵਾਲੀ ਕੋਕਲੀਅਰ ਇੰਪਲਾਂਟ ਸਰਜਰੀ-ਡਾ. ਬਲਬੀਰ ਸਿੰਘ
ਪਟਿਆਲਾ, 3 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਜਮਾਂਦਰੂ ਸੁਣਨ ਤੇ ਬੋਲਣ ਤੋਂ ਅਸਮਰੱਥ ਬੱਚਿਆਂ ਦੇ ਮਾਪਿਆਂ ਨੂੰ...
ਪਰੰਪਰਾਵਾਂ ਦਾ ਉਭਾਰ: ਸਕਾਲਰਫੀਲਡਜ਼ ਪਬਲਿਕ ਸਕੂਲ ਨੇ ਮਨਾਇਆ ਈਕੋ-ਫ੍ਰੈਂਡਲੀ ਹੋਲੀ
ਚੰਡੀਗੜ, 2 ਮਾਰਚ : ਸੱਭਿਆਚਾਰਕ ਵਿਰਾਸਤ ਅਤੇ ਵਾਤਾਵਰਨ ਜਾਗਰੂਕਤਾ ਦੇ ਜੀਵੰਤ ਪ੍ਰਦਰਸ਼ਨ ਵਿਚ, ਸਕਾਲਰਫੀਲਡਜ਼ ਪਬਲਿਕ ਸਕੂਲ, ਪਟਿਆਲਾ ਨੇ ਇਕ ਅਨੋਖੇ ਢੰਗ ਨਾਲ ਹੋਲੀ ਦਾ ਤਿਉਹਾਰ ਮਨਾਇਆ। ਰਵਾਇਤੀ ਰਸਾਇਣਕ ਰੰਗਾਂ ਨੂੰ...
ਪੰਜਾਬੀ ਯੂਨੀਵਰਸਿਟੀ ਵੱਲੋਂ ਆਸਟ੍ਰੇਲੀਆ ਦੇ ਅਦਾਰੇ ਨਾਲ਼ ਕੀਤਾ ਗਿਆ ਅਕਾਦਮਿਕ ਇਕਰਾਰਨਾਮਾ
ਪਟਿਆਲਾ, 2 ਮਾਰਚ - ਪੰਜਾਬੀ ਯੂਨੀਵਰਸਿਟੀ ਵੱਲੋਂ ਆਸਟ੍ਰੇਲੀਆ ਦੇ ਅਦਾਰੇ 'ਯੂਨੀਵਰਸਲ ਬਿਜ਼ਨਸ ਸਕੂਲ' ਨਾਲ਼ ਅਕਾਦਮਿਕ ਸਾਂਝ ਕਾਇਮ ਕਰਦਿਆਂ ਇੱਕ ਅਹਿਮ ਇਕਰਾਰਨਾਮਾ ਕੀਤਾ ਗਿਆ ਹੈ। ਇਸ ਇਕਰਾਰਨਾਮੇ 'ਤੇ ਪੰਜਾਬੀ ਯੂਨੀਵਰਸਿਟੀ ਵੱਲੋਂ...
ਰਾਜਿੰਦਰਾ ਹਸਪਤਾਲ : ਪਟਿਆਲਾ ਵਿਖੇ ਈ ਐਨ ਟੀ ਡਾਕਟਰਾਂ ਨੇ ਪਹਿਲੀ ਕੋਕਲੀਅਰ ਇਮਪਲਾਂਟ ਸਰਜਰੀ ਕੀਤੀ
ਪਟਿਆਲਾ, 2 ਮਾਰਚ : ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ, ਪਟਿਆਲਾ ਨੇ 26 ਫਰਵਰੀ, 2026 ਨੂੰ ਆਪਣੀ ਪਹਿਲੀ ਕੋਕਲੀਅਰ ਇਮਪਲਾਂਟ ਸਰਜਰੀ ਸਫਲਤਾਪੂਰਵਕ ਕਰਕੇ ਉੱਨਤ ਈਐਨਟੀ ਦੇਖਭਾਲ ਵਿੱਚ ਇੱਕ ਵੱਡਾ ਮੀਲ...
ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ: ਆਖਰੀ ਦਿਨ ਬੇਬੀ ਸ਼ੋਅ ’ਚੋਂ ਮੰਨਤ ਤੇ ਜਸਕੀਰਤ ਕੌਰ ਰਹੀਆਂ ਮੋਹਰੀ
ਪਟਿਆਲਾ, 02 ਮਾਰਚ : ਇੱਥੇ ਸ਼ੀਸ ਮਹਿਲ ਵਿਖੇ ਪੰਜਾਬ ਸਰਕਾਰ ਦੀ ਅਗਵਾਈ ’ਚ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਵਰਜੀਤ ਵਾਲੀਆ ਦੀ ਸਰਪ੍ਰਸਤੀ ’ਚ ਲਗਾਏ ਗਏ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੇ ਆਖਰੀ...