Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 2:10 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਝਾ

ਪਟਿਆਲਾ ਦੇ ਆਰਕੀਟੈਕਟਾਂ ਨੇ ਮਨਾਇਆ ਵਿਸ਼ਵ ਆਰਕੀਟੈਕਚਰ ਦਿਵਸ

ਪਟਿਆਲਾ ਦੇ ਆਰਕੀਟੈਕਟਾਂ ਨੇ ਮਨਾਇਆ ਵਿਸ਼ਵ ਆਰਕੀਟੈਕਚਰ ਦਿਵਸ -ਵਿਸ਼ਵ ਆਰਕੀਟੈਕਚਰ ਦਿਵਸ ਹੈਰੀਟੇਜ ਆਰਕੀਟੈਕਚਰ 'ਤੇ ਮਨਾਇਆ ਗਿਆ ਪਟਿਆਲਾ, 1 ਅਕਤੂਬਰ: ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟ ਪਟਿਆਲਾ ਸੈਂਟਰ ਨੇ ਵਿਸ਼ਵ ਆਰਕੀਟੈਕਚਰ ਦਿਵਸ ਮਨਾਇਆ।...

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਸਾਹਿਬ ਵਿਖੇ ਹੋਵੇਗਾ ਮਹਾਨ ਕੀਰਤਨ ਦਰਬਾਰ

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਸਾਹਿਬ ਵਿਖੇ ਹੋਵੇਗਾ ਮਹਾਨ ਕੀਰਤਨ ਦਰਬਾਰ ਧਾਰਮਕ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ, ਗੁਰਦੁਆਰਾ ਪ੍ਰਬੰਧਕਾਂ ਤੇ ਸਿੱੱਖ ਸਭਾਵਾਂ ਵੱਲੋਂ ਪ੍ਰੋਗਰਾਮ ਪੋਸਟਰ ਰਿਲੀਜ਼ ਗੁਰਦੁਆਰਾ...

ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ ਸਾਲ 2017 ਤੋਂ ਬਕਾਇਆ ਸਨ ਦੇਣਦਾਰੀਆਂ, ਪਿੱਛਲੀਆਂ ਸਰਕਾਰਾਂ ਵੱਲੋਂ ਦੇਣਦਾਰੀਆਂ ਕਲੀਅਰ ਕਰਨ ਬਾਰੇ...

ਹਰਮਨ ਪਿਆਰੇ ਅਧਿਆਪਕ ਤੇ ਬਹੁਪੱਖੀ ਸਖਸ਼ੀਅਤ ਦੇ ਮਾਲਕ ਸਨ ਪ੍ਰੋ. ਬੀ.ਸੀ.ਵਰਮਾ

ਹਰਮਨ ਪਿਆਰੇ ਅਧਿਆਪਕ ਤੇ ਬਹੁਪੱਖੀ ਸਖਸ਼ੀਅਤ ਦੇ ਮਾਲਕ ਸਨ ਪ੍ਰੋ. ਬੀ.ਸੀ.ਵਰਮਾ ਚੰਡੀਗੜ੍ਹ, 30 ਸਤੰਬਰ ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਸ੍ਰੀ ਬੀ.ਸੀ. ਵਰਮਾ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ...

ਰਾਜ ਚ ਸਿਹਤ ਕ੍ਰਾਂਤੀ ਦੇ ਦੂਜੇ ਪੜਾਅ ਤਹਿਤ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਪਟਿਆਲਾ ਤੋਂ 550 ਕਰੋੜ ਰੁਪਏ ਦੇ ਸਿਹਤ ਸੰਭਾਲ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ: ਚੇਤਨ ਸਿੰਘ ਜੌੜਾਮਾਜਰਾ

ਰਾਜ ਚ ਸਿਹਤ ਕ੍ਰਾਂਤੀ ਦੇ ਦੂਜੇ ਪੜਾਅ ਤਹਿਤ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਪਟਿਆਲਾ ਤੋਂ 550 ਕਰੋੜ ਰੁਪਏ ਦੇ ਸਿਹਤ ਸੰਭਾਲ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ: ਚੇਤਨ ਸਿੰਘ ਜੌੜਾਮਾਜਰਾ -...

ਐਮ.ਐਸ.ਸਵਾਮੀਨਾਥਨ ਨੇ ਹਿੰਦੁਸਤਾਨ ‘ਚ ਖੇਤੀ ਸੈਕਟਰ ਨੂੰ ਪ੍ਰਫੁੱਲਤ ਕਰਨ ਵਾਸਤੇ ਵੱਡਾ ਯੋਗਦਾਨ ਪਾਇਆ : ਪ੍ਰੋ. ਬਡੂੰਗਰ

ਐਮ.ਐਸ.ਸਵਾਮੀਨਾਥਨ ਨੇ ਹਿੰਦੁਸਤਾਨ 'ਚ ਖੇਤੀ ਸੈਕਟਰ ਨੂੰ ਪ੍ਰਫੁੱਲਤ ਕਰਨ ਵਾਸਤੇ ਵੱਡਾ ਯੋਗਦਾਨ ਪਾਇਆ : ਪ੍ਰੋ. ਬਡੂੰਗਰ ਕਿਹਾ:- ਅਫਸੋਸ ਕਿ ਹਿੰਦੁਸਤਾਨ ਦੀਆਂ ਸਰਕਾਰਾਂ ਨੇ ਸਵਾਮੀਨਾਥਨ ਦੀਆਂ ਸਿਫਾਰਿਸ਼ਾਂ ਨੂੰ ਅੱਜ ਤੱਕ ਵੀ...

ਝੋਨੇ ਦੀ ਖਰੀਦ ਲਈ ਤਿਆਰੀਆਂ ਮੁਕੰਮਲ-ਸਾਕਸ਼ੀ ਸਾਹਨੀ

ਝੋਨੇ ਦੀ ਖਰੀਦ ਲਈ ਤਿਆਰੀਆਂ ਮੁਕੰਮਲ-ਸਾਕਸ਼ੀ ਸਾਹਨੀ -ਪਟਿਆਲਾ ਜ਼ਿਲ੍ਹੇ ਅੰਦਰ 109 ਮੰਡੀਆਂ ਸਥਾਪਤ -ਜ਼ਿਲ੍ਹੇ ਦੀਆਂ ਮੰਡੀਆਂ 'ਚ ਕਰੀਬ 13 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ -ਦੂਜੇ ਰਾਜਾਂ ਤੋਂ...

1 … 814 815 816 817 818 … 1,085
Scroll to Top