Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 04 Nov 2026 | 2:22 am

+91 90915 01313 , +91 90916 01313

punjabbanni@gmail.com
punjabbani@yahoo.com

ਮਾਝਾ

ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 20 ਸਤੰਬਰ ਨੂੰ

ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 20 ਸਤੰਬਰ ਨੂੰ ਪਟਿਆਲਾ, 18 ਸਤੰਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਮਿਤੀ 20-09-2023 ਦਿਨ ਬੁੱਧਵਾਰ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਸਤੰਬਰ ਨੂੰ ਪਟਿਆਲਾ, 18 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 19 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ -ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ :...

ਖੇਤੀਬਾੜੀ ਵਿਭਾਗ ਨੇ ਪਿੰਡ ਦੌਣ ਕਲਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ

ਖੇਤੀਬਾੜੀ ਵਿਭਾਗ ਨੇ ਪਿੰਡ ਦੌਣ ਕਲਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ -ਕੈਂਪ ’ਚ ਚਲੈਲਾ, ਭਟੇੜੀ ਕਲਾਂ, ਆਲਮਪੁਰ, ਦੌਣ ਕਲਾਂ, ਹਰਦਾਸਪੁਰ, ਸਿਊਣਾ, ਲੰਗ, ਬਖਸ਼ੀਵਾਲ, ਸਵਾਜਪੁਰ, ਬਿਸ਼ਨਪੁਰ ਛੰਨਾ ਅਤੇ ਭੱਠਲਾ ਦੇ ਕਿਸਾਨਾਂ ਕੀਤੀ...

‘ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਗਾਈਏ’

'ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਗਾਈਏ' ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਚੁਕਾਈ ਸਹੁੰ -ਵਾਤਾਵਰਣ ਨੂੰ ਬਚਾਉਣ ਲਈ ਸਭ...

ਪੰਜਾਬ ਵਾਸੀਆਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ ‘ਚ ਮਿਲਣਗੀਆਂ ਵਿਸ਼ਵ ਪੱਧਰੀ ਮਿਆਰੀ ਸਿਹਤ ਸੇਵਾਵਾਂ-ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਮਾਤਾ ਕੌਸ਼ੱਲਿਆ ਹਸਪਤਾਲ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਅਹਿਮ ਬੈਠਕ -ਕਿਹਾ 664 ਆਮ ਆਦਮੀ ਕਲੀਨਿਕਾਂ 'ਚ 50 ਲੱਖ ਤੋਂ ਵੱਧ ਲੋਕਾਂ...

ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ ਨੂੰ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ ਨੂੰ: ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮੰਤਰੀ ਕਰਨਗੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ, ਪੰਜਾਬ ਵਿਧਾਨ ਸਭਾ ਡਿਜ਼ੀਟਲ ਵਿੰਗ, ਪੰਜਾਬ ਵਿਧਾਨ ਸਭਾ...

1 … 842 843 844 845 846 … 1,085
Scroll to Top