Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 12:23 am

+91 90915 01313 , +91 90916 01313

punjabbanni@gmail.com
punjabbani@yahoo.com

ਮਾਝਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਦਿਖਾਈ ਹਰੀ ਝੰਡੀ

ਪਟਿਆਲਾ, 24 ਜੁਲਾਈ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਅਤੇ...

ਅਰਬਨ ਅਸਟੇਟ ਦੀਆਂ ਸੀ.ਐਮ. ਦੀ ਯੋਗਸ਼ਾਲਾ ਕਲਾਸਾਂ ਨੂੰ ਭਰਵਾਂ ਹੁੰਗਾਰਾ

ਪਟਿਆਲਾ, 24 ਜੁਲਾਈ : ਸੀ.ਐਮ. ਦੀ ਯੋਗਸ਼ਾਲਾ ਤਹਿਤ ਅਰਬਨ ਅਸਟੇਟ ਫੇਸ-2 ਅਤੇ ਫੇਸ-3, ਪਟਿਆਲਾ ਵਿਖੇ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ...

ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਤਗ਼ਮਾ ਜਿੱਤ ਕੇ ਪਰਤੇ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੀਤਾ ਗਿਆ ਸਨਮਾਨ

ਪਟਿਆਲਾ, 24 ਜੁਲਾਈ - ਪੰਜਾਬੀ ਯੂਨੀਵਰਸਿਟੀ ਦੇ ਹੋਣਹਾਰ ਵਾਲੀਬਾਲ ਖਿਡਾਰੀ ਅਮਰਿੰਦਰ ਪਾਲ ਸਿੰਘ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਹੋਏ ਏਸ਼ੀਅਨ ਵਾਲੀਬਾਲ ਕਨਫੈਡਰੇਸ਼ਨ ਕੱਪ (ਏ.ਵੀ.ਸੀ. ਕੱਪ) ਵਿੱਚ ਭਾਰਤੀ ਟੀਮ ਦੀ ਨੁਮਾਇੰਦਗੀ...

ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਪਟਿਆਲਾ: 24, 2026 - ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਨਵੇਂ ਦਾਖਲ ਹੋਏ ਅੰਡਰ-ਗ੍ਰੈਜੂਏਟ ਵਿਿਦਆਰਥੀਆਂ ਲਈ ਦੋ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।ਇਸ ਦਾ ਉਦੇਸ਼ ਵਿਿਦਆਰਥੀਆਂ ਨੂੰ ਕਾਲਜ ਦੇ ਅਕਾਦਮਿਕ...

ਫਸਲੀ ਮਸ਼ੀਨਾਂ ‘ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਮੁੱਖ ਖੇਤੀਬਾੜੀ ਅਫਸਰ

ਪਟਿਆਲਾ, 24 ਜੁਲਾਈ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ...

 ‘ਮਿਸ਼ਨ ਕਲੀਨ ਪਟਿਆਲਾ’ ਦੂਸਰੇ ਦਿਨ ਦਾ ਆਗਾਜ਼: ਸੜਕਾਂ ਤੋਂ ਹਟਾਏ ਗਏ ਗੈਰ-ਕਾਨੂੰਨੀ ਪੋਸਟਰ ਅਤੇ ਮਲਬਾ

ਪਟਿਆਲਾ, 23 ਜੁਲਾਈ : ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੀ ਨੁਹਾਰ ਬਦਲਣ ਅਤੇ ਆਮ ਲੋਕਾਂ ਨੂੰ ਗੰਦਗੀ ਮੁਕਤ ਵਾਤਾਵਰਣ ਦੇਣ ਲਈ 'ਮਿਸ਼ਨ ਕਲੀਨ ਪਟਿਆਲਾ' ਦੇ ਰੂਪ ਵਿੱਚ ਇੱਕ ਵੱਡੀ ਸਫ਼ਾਈ...

ਪੰਥਕ ਜਥੇਬੰਦੀਆਂ ਮੱਤਭੇਦ ਭੁਲਾਕੇ ਪੰਥ ਦੇ ਵੱਡੇਰੇ ਹਿੱਤਾਂ ਲਈ ਕੇਸਰੀ ਨਿਸ਼ਾਨ ਹੇਠ ਏਕਤਾ ਦਾ ਸੁਨੇਹਾ ਦੇਣ : ਪ੍ਰੋ. ਬਡੂੰਗਰ

ਪਟਿਆਲਾ 23 ਜੁਲਾਈ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ  ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੀਰੀ ਪੀਰੀ ਦਿਵਸ ’ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੀਰੀ-ਪੀਰੀ ਦਿਵਸ ਭਗਤੀ ਤੇ...

1 … 7 8 9 10 11 … 1,085
Scroll to Top