ਸਕਾਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਦੇ ਫਾਊਂਡੇਸ਼ਨ ਵਿੰਗ ਵੱਲੋਂ ਮਨਾਇਆ ਗਿਆ ਸਲਾਨਾ ਸਮਾਰੋਹ
ਪਟਿਆਲਾ, 19 ਫਰਵਰੀ : ਸਕਾਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਦੇ ਫਾਊਂਡੇਸ਼ਨ ਵਿੰਗ ਵੱਲੋਂ 18 ਫ਼ਰਵਰੀ 2026 ਨੂੰ ਸਾਲਾਨਾ ਸਮਾਰੋਹ “ਸਿਰੈਫਿਕ ਸੋਜਰਨ” ਬੜੀ ਹੀ ਸ਼ਾਨੋ-ਸ਼ੌਕਤ ਅਤੇ ਸੱਭਿਆਚਾਰਕ ਰੌਣਕ ਨਾਲ ਆਯੋਜਿਤ ਕੀਤਾ...
ਰਜਿੰਦਰਾ ਜਿਮਖਾਨਾ ਕਲੱਬ ਵੱਲੋਂ ਮੇਅਰ ਗੋਗੀਆ ਦਾ ਵਿਸ਼ੇਸ਼ ਸਨਮਾਨ
ਪਟਿਆਲਾ 17 ਫਰਵਰੀ - ਸ਼ਾਹੀ ਸ਼ਹਿਰ ਪਟਿਆਲਾ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਦਿਨ-ਰਾਤ ਇੱਕ ਕਰਨ ਵਾਲੇ ਮੇਅਰ ਕੁੰਦਨ ਗੋਗੀਆ ਦੇ ਕਾਰਜਕਾਲ ਦਾ ਇੱਕ ਸਾਲ ਸਫਲਤਾਪੂਰਵਕ ਪੂਰਾ ਹੋਣ 'ਤੇ ਅੱਜ ਰਜਿੰਦਰਾ...
ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਮੀਨਾਰ ਆਰੰਭ
ਪਟਿਆਲਾ, 17 ਫਰਵਰੀ - ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਖੇ ਸਥਾਪਿਤ ਗੁਰੂ ਰਵਿਦਾਸ ਚੇਅਰ ਵੱਲੋਂ ਕਰਵਾਇਆ ਜਾ ਰਿਹਾ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਆਰੰਭ ਹੋ ਗਿਆ ਹੈ।...
ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਸੰਭਾਲ ਤੇ ਭਲਾਈ ਲਈ ਵਚਨਬੱਧ- ਜੌੜਾਮਾਜਰਾ
ਸਮਾਣਾ, 17 ਫ਼ਰਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਸਮਾਣਾ ਵਿੱਖੇ ਲਗਾਏ ਗਏ ਵਿਸ਼ੇਸ਼ ਹੈਲਥ ਅਤੇ ਮੈਡੀਕਲ ਕੈਂਪ...
ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ 149ਵਾਂ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ
ਪਟਿਆਲਾ, 16 ਫਰਵਰੀ : ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵੱਲੋਂ ਆਪਣਾ 149ਵਾਂ ਸਲਾਨਾ ਖੇਡ ਸਮਾਰੋਹ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਮੈਦਾਨ ਵਿੱਚ ਕਰਵਾਇਆ ਗਿਆ ਇਹ ਸਮਾਗਮ ਇਸ ਸੰਸਥਾ ਦੇ 150 ਸਾਲ ਪੂਰੇ...
ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ
ਪਟਿਆਲਾ, 16 ਫਰਵਰੀ : ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਪ੍ਰਯੋਗਿਕ ਗਿਆਨ ਨੂੰ ਵਧਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ...
ਡੀ.ਸੀ. ਵੱਲੋਂ ਪਟਿਆਲਾ ਵਿਰਾਸਤੀ ਮੇਲੇ ‘ਚ ਲੋਕਾਂ ਨੂੰ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਸੱਦਾ
ਪਟਿਆਲਾ, 16 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਪਟਿਆਲਾ ਵਿਰਾਸਤੀ ਮੇਲੇ-2026 ਤਹਿਤ ਕਿਲਾ ਮੁਬਾਰਕ ਵਿਖੇ 21 ਅਤੇ 22 ਫਰਵਰੀ ਦੀ ਸ਼ਾਮ ਨੂੰ ਕਰਵਾਈ ਜਾਣ ਵਾਲੀ ਸ਼ਾਸਤਰੀ ਸੰਗੀਤ...