ਸਿਹਤ ਮੰਤਰੀ ਨੇ ਡੀ ਸੀ ਅਤੇ ਕਮਿਸ਼ਨਰ ਨਾਲ ਵੇਖੇ ਸ਼ਹਿਰ ਦੇ ਹਾਲਾਤ
ਪਟਿਆਲਾ , 9 ਫਰਵਰੀ : ਪਟਿਆਲਾ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਸੁਖ-ਸਹੂਲਤ ਨੂੰ ਹੋਰ ਬਿਹਤਰ ਬਨਾਉਣ ਦੇ ਮੰਤਵ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ...
ਮਾਸਟਰ ਭੁਪਿੰਦਰ ਸਿੰਘ ਟਿਵਾਣਾ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ
ਭਾਦਸੋਂ, ਪਟਿਆਲਾ, 9 ਫਰਵਰੀ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨਵੀਰ ਸਿੰਘ ਟਿਵਾਣਾ ਦੇ ਪਿਤਾ ਮਾਸਟਰ ਭੁਪਿੰਦਰ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੱਜ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਛੰਨਾ ਨੱਥੂ ਵਾਲੀਆਂ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਸਮੇਤ ਪਰਿਵਾਰਕ ਰਿਸ਼ਤੇਦਾਰਾਂ ਤੇ ਦੋਸਤਾਂ ਮਿੱਤਰਾਂ ਨੇ ਮਾਸਟਰ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਭਾਈ ਭੁਪਿੰਦਰ ਸਿੰਘ ਗੁਰੂ ਕੀ ਕਾਸ਼ੀ...
ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿੱਚ ਟੇਬਲ ਟੈਨਿਸ ਕੋਰਟ ਦਾ ਉਦਘਾਟਨ
ਪਟਿਆਲਾ, 9 ਫਰਵਰੀ : ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਨਵ-ਨਿਰਮਿਤ ਹਾਲ ਵਿੱਚ ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ਼੍ਰੀ ਲਾਲਚੰਦ ਜਿੰਦਲ, ਜਨਰਲ ਸੈਕਟਰੀ ਸ਼੍ਰੀ ਅਨਿਲ ਗੁਪਤਾ, ਉਪ-ਪ੍ਰਧਾਨ ਸ਼੍ਰੀ ਨਰੇਸ਼...
ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ-ਅਜੀਤਪਾਲ ਸਿੰਘ ਕੋਹਲੀ
ਪਟਿਆਲਾ, 7 ਫਰਵਰੀ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਰਕਾਰ ਦੀ "ਪੰਜਾਬ ਸਿੱਖਿਆ ਕ੍ਰਾਂਤੀ" ਅਧੀਨ "ਮਾਪਿਆਂ ਦੀ ਵਰਕਸ਼ਾਪ-2" ਪ੍ਰੋਗਰਾਮ ਅਧੀਨ ਇੱਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ...
ਮੁੱਖ ਮੰਤਰੀ ਸਿਹਤ ਕਾਰਡ ਵਰਦਾਨ, ਹੁਣ ਪੈਸਿਆਂ ਦੀ ਕਮੀ ਕਰਕੇ ਨਹੀਂ ਰੁਕੇਗਾ ਕਿਸੇ ਦਾ ਇਲਾਜ – ਬਰਸਟ
ਪਟਿਆਲਾ, 7 ਫਰਵਰੀ 2026 - ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਦੇ...
ਮੋਦੀ ਕਾਲਜ ਵਿਖੇ ਯੂਨੀਅਨ ਬਜਟ 2026 ’ਤੇ ਪੈਨਲ ਚਰਚਾ ਦਾ ਆਯੋਜਨ
ਪਟਿਆਲਾ, 7 ਫਰਵਰੀ : ਅੱਜ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਯੂਨੀਅਨ ਬਜਟ 2026 ’ਤੇ ਇੱਕ ਵਿਸ਼ੇਸ਼ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ ਜਿਸਦਾ ਉਦੇਸ਼ ਵਿਦਿਆਰਥੀਆਂ...
ਸਨੌਰ ਵਿਖੇ ਆਯੂਸ਼ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ; 400 ਤੋਂ ਵਧੇਰੇ ਮਰੀਜ਼ਾਂ ਦੀ ਹੋਈ ਜਾਂਚ
ਸਨੌਰ, 7 ਫਰਵਰੀ - ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਅਤੇ ਆਯੂਸ਼ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਅੱਜ ਸਨੌਰ ਦੇ ਇਤਿਹਾਸਕ ਵਿਸ਼ਵਕਰਮਾ ਮੰਦਿਰ ਵਿਖੇ ਇੱਕ ਵਿਸ਼ੇਸ਼ 'ਆਯੂਸ਼ ਮੈਡੀਕਲ ਅਤੇ...