ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦਾ ਨਿਰੀਖਣ
ਪਟਿਆਲਾ, 6 ਫਰਵਰੀ : ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਸ਼ਹਿਰ ਦੀ ਸਫਾਈ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਤੇ ਖਾਸ ਤੌਰ ਉਤੇ ਤ੍ਰਿਪੜੀ ਏਰੀਏ ਵਿੱਚ ਸਫਾਈ ਸਬੰਧੀ ਅਚਨਚੇਤ...
ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ
ਪਟਿਆਲਾ, 6 ਫਰਵਰੀ : ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਰਿਟਾਇਰਡ) ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਸਾਬਕਾ ਸੈਨਿਕਾਂ...
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਮਜੀਠੀਆ
ਪਟਿਆਲਾ 3 ਫਰਵਰੀ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰੂ ਘਰ ਪੁੱਜੇ। ਨਤਮਸਤਕ ਹੋਣ...
ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਆਰੰਭ
ਪਟਿਆਲਾ, 3 ਫਰਵਰੀ - ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਅੱਜ ਸ਼ੁਰੁ ਹੋ ਗਿਆ ਹੈ। ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਕਰਵਾਏ...
ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਹਾਕੀ ਟੀਮ ਨੇ ਉੜੀਸਾ ਵਿੱਚ ਜਿੱਤਿਆ ਕਾਂਸੀ ਤਗ਼ਮਾ
ਪਟਿਆਲਾ, 3 ਫਰਵਰੀ - ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਹਾਕੀ ਟੀਮ ਨੇ ਉੜੀਸਾ ਦੇ ਭੁਵਨੇਸ਼ਵਰ ਵਿੱਚ ਕਾਲਿੰਗਾ ਇੰਸਟੀਚਿਊਟ ਆਫ਼ ਇਨਫਰਮੇਸ਼ਨ ਐਂਡ ਟੈਕਨੌਲਜੀ ਵਿਖੇ ਕਰਵਾਏ ਗਏ ਸਰਬ-ਭਾਰਤੀ ਅੰਤਰ-ਵਰਸਿਟੀ ਮੁਕਾਬਲਿਆਂ ਦੌਰਾਨ ਕਾਂਸੀ ਤਗ਼ਮਾ...
ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਨੀਤੀਆਂ ਦਾ ਲੋਕਾਂ ਨੂੰ ਮਿਲ ਰਿਹਾ ਲਾਭ – ਬਰਸਟ
ਪਟਿਆਲਾ, 3 ਫਰਵਰੀ 2026 - ਹਲਕਾ ਸਮਾਣਾ ਦੀ ਜੇ.ਪੀ. ਕਲੋਨੀ, ਸੂਲਰ ਵਿਖੇ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ...
ਸਾਡੇ ਬਜ਼ੁਰਗ ਸਾਡਾ ਮਾਨ” ਤਹਿਤ ਪਟਿਆਲਾ ਵਿੱਚ ਬਜ਼ੁਰਗਾਂ ਲਈ ਯੋਗਾ ਕੈਂਪ ਆਯੋਜਿਤ
ਪਟਿਆਲਾ, 2 ਫਰਵਰੀ : “ਸਾਡੇ ਬਜ਼ੁਰਗ ਸਾਡਾ ਮਾਨ” ਤਹਿਤ ਸੀਨੀਅਰ ਸਿਟੀਜਨ ਐਕਟ 2025-26 ਤਹਿਤ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੀ ਅਗਵਾਈ...