Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 17 Oct 2026 | 11:48 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਝਾ

ਡਾ. ਵਨੀਤਾ ਰਾਣੀ ਨੇ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪਟਿਆਲਾ : 02 ਫਰਵਰੀ 2026 : ਡਾ. ਵਨੀਤਾ ਰਾਣੀ ਨੇ ਸਥਾਨਕ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਡਾ. ਵਨੀਤਾ ਰਾਣੀ ਨੇ ਆਪਣੀਆਂ ਅਧਿਆਪਨ ਸੇਵਾਵਾਂ ਸਰਕਾਰੀ...

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਪਟਿਆਲਾ, 31 ਜਨਵਰੀ : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹਾਂ...

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਪ੍ਰਿੰਸੀਪਲ ਬੈਂਚ ਦੇ ਜੱਜ ਵੱਲੋਂ ਪਟਿਆਲਾ ਦੀ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ

ਪਟਿਆਲਾ, 31 ਜਨਵਰੀ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਮੈਂਬਰ ਅਤੇ ਪ੍ਰਿੰਸੀਪਲ ਬੈਂਚ ਦੇ ਜੱਜ ਡਾ. ਅਫ਼ਰੋਜ਼ ਅਹਿਮਦ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ ਕੀਤੀ। ਇਸ ਮੌਕੇ ਪਟਿਆਲਾ...

ਪ੍ਰੋਜੈਕਟ ਜੀਵਨਜੋਤ 2.0 ਨਾਲ ਭੀਖ ਮੰਗਣ ਵਿਰੁੱਧ ਸਖ਼ਤ ਕਾਰਵਾਈ, 55 ਬੱਚੇ ਤੇ 8 ਮਹਿਲਾਵਾਂ ਰੈਸਕਿਊ

ਪਟਿਆਲਾ , 31 ਜਨਵਰੀ - ਪੰਜਾਬ ਸਰਕਾਰ ਦੇ ਮਾਣਯੋਗ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਪਟਿਆਲਾ ਜ਼ਿਲ੍ਹੇ ਵਿੱਚ...

ਮਹਾਨ ਕ੍ਰਾਂਤੀਕਾਰੀ ਮਹਾਂਪੁਰਸ਼ ਭਗਤ ਗੁਰੂ ਰਵਿਦਾਸ ਸਾਰਿਆਂ ਲਈ ਪ੍ਰੇਰਨਾ ਸਰੋਤ : ਪ੍ਰੋ. ਬਡੂੰਗਰ

ਪਟਿਆਲਾ 31 ਜਨਵਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ...

ਆਮ ਆਦਮੀ ਪਾਰਟੀ ਦੀ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ – ਬਰਸਟ

ਪਟਿਆਲਾ, 31 ਜਨਵਰੀ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਹਫ਼ਤੇ...

ਕਾਂਸਟੇਬਲ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਹੋਈ ਮੌਤ, ਜਾਂਚ ਸੁਰੂ

ਲੁਧਿਆਣਾ, 31 ਜਨਵਰੀ : ਬੀਤੇ ਦਿਨੀ ਲੁਧਿਆਣਾ ਦੇ ਮੁੱਲਾਂਪੁਰ ਕਸਬੇ ਵਿੱਚ ਇਕ ਕਾਰ ਸ਼ੋਰੂਮ ਵਿਖੇ ਤੈਨਾਤ ਇਕ ਪੁਲਸ ਕਾਂਸਟੇਬਲ ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ...

1 … 96 97 98 99 100 … 1,085
Scroll to Top